ਮਨੀਪੁਰ ’ਚ ਹਿੰਸਾ ਭੜਕੀ: ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ

ਮਨੀਪੁਰ ’ਚ ਹਿੰਸਾ ਭੜਕੀ: ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ

ਇੰਫਾਲ, 3 ਅਗਸਤ- ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਫੋਊਗਕਚਾਓ ਦੇ ਕੰਗਵਈ ਵਿੱਚ ਹਿੰਸਾ ਤੋਂ ਬਾਅਦ ਥਲ ਸੈਨਾ ਅਤੇ ਆਰਏਐੱਫ ਦੇ ਜਵਾਨਾਂ ਵੱਲੋਂ ਅਥਰੂ ਗੈਸ ਦੇ ਗੋਲੇ ਛੱਡਣ ਕਾਰਨ 17 ਵਿਅਕਤੀ ਜ਼ਖ਼ਮੀ ਹੋ ਗਏ। ਇਸ ਦੌਰਾਨ ਹਿੰਸਾ ਭੜਕਣ ਕਾਰਨ ਇੰਫਾਲ ਘਾਟੀ ‘ਚ ਕਰਫਿਊ ਲਗਾ ਦਿੱਤਾ ਗਿਆ ਹੈ।

ਦਿੱਲੀ ਪੂਰਨ ਰਾਜ ਨਹੀਂ, ਸੰਸਦ ਕੋਲ ਇਸ ਬਾਰੇ ਕਿਸੇ ਵੀ ਵਿਸ਼ੇ ’ਤੇ ਕਾਨੂੰਨ ਬਣਾਉਣ ਦਾ ਪੂਰਾ ਅਧਿਕਾਰ: ਸ਼ਾਹ

ਦਿੱਲੀ ਪੂਰਨ ਰਾਜ ਨਹੀਂ, ਸੰਸਦ ਕੋਲ ਇਸ ਬਾਰੇ ਕਿਸੇ ਵੀ ਵਿਸ਼ੇ ’ਤੇ ਕਾਨੂੰਨ ਬਣਾਉਣ ਦਾ ਪੂਰਾ ਅਧਿਕਾਰ: ਸ਼ਾਹ

ਨਵੀਂ ਦਿੱਲੀ, 3 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸੰਸਦ ‘ਚ ‘ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਸੋਧ ਬਿੱਲ’ ਲਿਆ ਕੇ ਸੁਪਰੀਮ ਕੋਰਟ ਦੇ ਫੈਸਲੇ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਹੀਂ ਕੀਤੀ ਅਤੇ ਸੰਵਿਧਾਨ ਦੇ ਤਹਿਤ ਸੰਸਦ ਕੋਲ ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ ਨਾਲ ਸਬੰਧਤ ਕਿਸੇ ਵੀ ਵਿਸ਼ੇ ‘ਤੇ ਕਾਨੂੰਨ ਬਣਾਉਣ ਦਾ ਪੂਰਾ […]

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕਿਆ

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕਿਆ

ਅੰਮ੍ਰਿਤਸਰ, 3 ਅਗਸਤ- ਇੰਗਲੈਂਡ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਥੇ ਰਾਜਾਸ਼ਾਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕਰੀਬ ਦੋ ਘੰਟਿਆਂ ਤੱਕ ਰੋਕੀ ਰੱਖਿਆ ਅਤੇ ਦਸਤਾਵੇਜ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਸੂਤਰਾਂ ਮੁਤਾਬਕ ਉਹ ਅੱਜ ਸਵੇਰੇ ਏਅਰ ਇੰਡੀਆ ਦੀ […]

ਵੀਐੱਚਪੀ ਤੇ ਬਜਰੰਗ ਦਲ ਨੇ ਦਿੱਲੀ ’ਚ ਕਈ ਥਾਵਾਂ ’ਤੇ ਪ੍ਰਦਰਸ਼ਨ ਕਰਕੇ ਸੜਕਾਂ ਜਾਮ ਕੀਤੀਆਂ

ਵੀਐੱਚਪੀ ਤੇ ਬਜਰੰਗ ਦਲ ਨੇ ਦਿੱਲੀ ’ਚ ਕਈ ਥਾਵਾਂ ’ਤੇ ਪ੍ਰਦਰਸ਼ਨ ਕਰਕੇ ਸੜਕਾਂ ਜਾਮ ਕੀਤੀਆਂ

ਨਵੀਂ ਦਿੱਲੀ, 2 ਅਗਸਤ- ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਅਤੇ ਬਜਰੰਗ ਦਲ ਦੇ ਕਾਰਕੁਨਾਂ ਨੇ ਹਰਿਆਣਾ ਦੇ ਨੂਹ ਅਤੇ ਗੁਰੂਗ੍ਰਾਮ ‘ਚ ਫਿਰਕੂ ਹਿੰਸਾ ਖ਼ਿਲਾਫ਼ ਅੱਜ ਕੌਮੀ ਰਾਜਧਾਨੀ ‘ਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ, ਜਿਸ ਕਾਰਨ ਕਈ ਹਿੱਸਿਆਂ ‘ਚ ਟ੍ਰੈਫਿਕ ਜਾਮ ਹੋ ਗਿਆ। ਸ਼ਹਿਰ ਦੇ ਗੁਆਂਢੀ ਸੂਬੇ ਹਰਿਆਣਾ ‘ਚ ਹਿੰਸਾ ਦੇ ਮੱਦੇਨਜ਼ਰ ਪੁਲੀਸ ਨੇ ਦਿੱਲੀ ਦੀਆਂ ਕਈ […]

ਸਾਲ 2026 ਤੱਕ ਭਾਰਤ ’ਚ ਹੋਣਗੇ 120 ਕਰੋੜ ਇੰਟਰਨੈੱਟ ਯੂਜਰਜ਼: ਚੰਦਰਸ਼ੇਖਰ

ਸਾਲ 2026 ਤੱਕ ਭਾਰਤ ’ਚ ਹੋਣਗੇ 120 ਕਰੋੜ ਇੰਟਰਨੈੱਟ ਯੂਜਰਜ਼: ਚੰਦਰਸ਼ੇਖਰ

ਨਵੀਂ ਦਿੱਲੀ, 2 ਅਗਸਤ- ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਅੱਜ ਕਿਹਾ ਕਿ ਭਾਰਤ ਵਿੱਚ 2026 ਤੱਕ 120 ਕਰੋੜ ਇੰਟਰਨੈੱਟ ਯੂਜਰਜ਼ ਹੋਣਗੇ। ਸੱਤਾਧਾਰੀ ਭਾਜਪਾ ਦੀ ਚੋਣ ਮੁਹਿੰਮ ਤਹਿਤ ਸਮਾਗਮ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਯੂਪੀਏ ਆਪਣੇ ਆਪ ਨੂੰ ਨਵਾਂ ਬ੍ਰਾਂਡ ਬਣਾ ਕੇ ਆਪਣੇ ਅਤੀਤ ਨੂੰ ਮਿਟਾਉਣ ਦੀ ਜਲਦਬਾਜ਼ੀ […]