By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ- ਮਨੀਪੁਰ ਮਾਮਲੇ ’ਤੇ ਦਖਲ ਦੀ ਮੰਗ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ਨੇ ਅੱਜ ਇਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਮੁਰਮੂ ਤੋਂ ਸਮਾਂ ਮੰਗਿਆ ਸੀ। ਵਿਰੋਧੀ ਪਾਰਟੀਆਂ ਇਸ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰਦੇ ਹੋਏ ਦਾਅਵਾ ਕਰ ਰਹੀਆਂ […]
By G-Kamboj on
INDIAN NEWS, News

ਬਲੀਆ (ਯੂਪੀ), 2 ਅਗਸਤ- ਸਮਾਜਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼ਵਿਪਾਲ ਸਿੰਘ ਯਾਦਵ ਨੇ ਹਰਿਆਣਾ ਅਤੇ ਮਨੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਲਈ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ, ਉਹ ਸਾਜ਼ਿਸ਼ਾਂ ਘੜਦੀ ਹੈ ਤੇ ਦੰਗੇ ਕਰਵਾਉਂਦੀ ਹੈ। ਸ੍ਰੀ ਯਾਦਵ ਨੇ ਬੀਤੀ ਸ਼ਾਮ ਜ਼ਿਲ੍ਹੇ ਦੇ ਸਹਤਵਾਰ ‘ਚ ਪੱਤਰਕਾਰਾਂ ਨਾਲ ਗੱਲਬਾਤ […]
By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰੇਗਾ। ਬੈਂਚ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, […]
By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ-ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੌਰਾਨ ਇੱਥੋਂ ਦੇ ਪੁਲ ਬੰਗਸ਼ ਇਲਾਕੇ ‘ਚ ਤਿੰਨ ਸਿੱਖਾਂ ਦੀ ਹੱਤਿਆ ਦੇ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਆਪਣਾ ਫ਼ੈਸਲਾ 4 ਅਗਸਤ ਤੱਕ ਰਾਖਵਾਂ ਰੱਖ ਲਿਆ ਹੈ| ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਟਾਈਟਲਰ ਅਤੇ ਸੀਬੀਆਈ ਵੱਲੋਂ ਪੇਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਗਸਤ- ਸੁਪਰੀਮ ਕੋਰਟ ਨੇ ਮਨੀਪੁਰ ਦੇ ਡੀਜੀਪੀ ਨੂੰ ਰਾਜ ਵਿੱਚ ਜਾਤੀ ਹਿੰਸਾ ਨਾਲ ਸਬੰਧਤ ਕਈ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਸੋਮਵਾਰ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਮਨੀਪੁਰ ‘ਚ ਜਿਨਸੀ ਸ਼ੋਸ਼ਣ ਦੀਆਂ ਪੀੜਤਾਂ ਦੇ ਬਿਆਨ ਦਰਜ ਨਾ ਕਰਨ ਦੇ ਨਿਰਦੇਸ਼ ਦਿੱਤੇ। ਪਿਛਲੇ […]