By G-Kamboj on
INDIAN NEWS, News

ਸਿੰਗਾਪੁਰ, 31 ਜੁਲਾਈ- ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਕਿਹਾ ਹੈ ਕਿ ਦੇਸ਼ ਵਿਚ ਸਿੱਖਾਂ ਨੇ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਉਹ ਸਿੱਖ ਸਲਾਹਕਾਰ ਬੋਰਡ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਰਾਤਰੀ ਭੋਜ ‘ਚ ਬੋਲ ਰਹੇ ਸਨ। ਉਨ੍ਹਾਂ ਇਕੱਠ ਨੂੰ ਕਿਹਾ, -ਤੁਸੀਂ […]
By G-Kamboj on
INDIAN NEWS, News
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਚ ਅੱਜ ਸਵੇਰੇ ਉਸ ਸਮੇਂ ਚੀਕ-ਚਿਹਾੜਾ ਮਚ ਗਿਆ ਜਦੋਂ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਘਰ ਦੀ ਛੱਤ ਡਿੱਗਣ ਕਾਰਣ ਇਕ ਔਰਤ ਰਾਣੀ ਕੌਰ (39) ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕਾ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ […]
By G-Kamboj on
AUSTRALIAN NEWS, INDIAN NEWS, News
ਮੈਲਬੌਰਨ – ਆਸਟ੍ਰੇਲੀਆ ਤੋਂ ਦਿਲ ਦਹਿਲਾ ਦੇਣ ਵਾਲੀ ਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਮੈਲਬੌਰਨ ਵਿੱਚ ਆਪਣਾ 16ਵਾਂ ਜਨਮ ਦਿਨ ਮਨਾ ਰਹੇ ਭਾਰਤੀ ਮੂਲ ਦੇ ਇੱਕ ਮੁੰਡੇ ਨੂੰ ਬਿਨਾਂ ਕਿਸੇ ਕਾਰਨ ਚਾਕੂ ਮਾਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਸ ਨੇ ਇੱਕ 20 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਟੀਵੀ ਚੈਨਲ 7 ਨਿਊਜ਼ ਨੇ ਦੱਸਿਆ […]
By G-Kamboj on
INDIAN NEWS, News

ਇੰਫਾਲ- ਮਨੀਪੁਰ ’ਚ ਚਾਰ ਮਈ ਨੂੰ ਜਿਨ੍ਹਾਂ ਦੋ ਔਰਤਾਂ ਦੀ ਨਗਨ ਪਰੇਡ ਕਰਵਾਈ ਗਈ ਸੀ, ਉਨ੍ਹਾਂ ਵਿਚੋਂ ਇਕ ਪੀੜਤਾ ਦੀ ਮਾਂ ਨੇ ‘ਇੰਡੀਆ’ ਗੱਠਜੋੜ ਵਿਚ ਸ਼ਾਮਲ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਪਤੀ ਤੇ ਪੁੱਤਰ ਦੀਆਂ ਦੇਹਾਂ ਦੇਖਣ ਲਈ ਉਸ ਦੀ ਮਦਦ ਕੀਤੀ ਜਾਵੇ। ਇਹ ਦੋਵੇਂ ਉਸ ਦਿਨ ਮਾਰੇ ਗਏ ਸਨ। ਵਿਰੋਧੀ […]
By G-Kamboj on
INDIAN NEWS, News

ਚੰਡੀਗੜ੍ਹ, 30 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ’ਚ ਆਟਾ-ਦਾਲ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਆਟਾ ਜਾਂ ਕਣਕ ਘਰਾਂ ਤੱਕ ਪੁੱਜਦੀ ਕਰਨ ਲਈ ਕੌਮੀ ਖੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਕਰਨ ਲਈ ਮਨਜ਼ੂਰੀ ਦੇ ਦਿੱਤੀ […]