ਮੰਤਰੀ ਮੰਡਲ ਵੱਲੋਂ ਨਵੀਂ ਖੇਡ ਨੀਤੀ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਨਵੀਂ ਖੇਡ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ, 29 ਜੁਲਾਈ- ਪੰਜਾਬ ਮੰਤਰੀ ਮੰਡਲ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਬਹਾਲ ਲਈ ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ ਦਿੱਤੀ ਹੈ। ਇਹ ਖੇਡ ਨੀਤੀ ਹਾਕੀ ਕੋਚ ਸੁਰਿੰਦਰ ਸਿੰਘ ਸੋਢੀ, ਗੁਰਬਖਸ਼ ਸਿੰਘ ਸੰਧੂ, ਰਾਜਦੀਪ ਸਿੰਘ ਗਿੱਲ, ਡਾ. ਰਾਜ ਕੁਮਾਰ ਸ਼ਰਮਾ ਤੇ ਜਨਰਲ ਚੀਮਾ ਦੀ ਅਗਵਾਈ ਹੇਠਲੀ ਟੀਮ ਨੇ ਇਕ ਸਾਲ ਦੀ ਮਿਹਨਤ ਨਾਲ […]

ਸ਼ਰਮਨਾਕ! ਅਨੁਸੂਚਿਤ ਜਾਤੀ ਦੀ ਔਰਤ ਨੂੰ ਨਗਨ ਅਵਸਥਾ ‘ਚ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ

ਸ਼ਰਮਨਾਕ! ਅਨੁਸੂਚਿਤ ਜਾਤੀ ਦੀ ਔਰਤ ਨੂੰ ਨਗਨ ਅਵਸਥਾ ‘ਚ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ

ਰਾਂਚੀ – ਮਣੀਪੁਰ ਅਤੇ ਮੇਰਠ ’ਚ ਔਰਤਾਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਝਾਰਖੰਡ ਦੇ ਗਿਰਿਡੀਹ ਤੋਂ ਵੀ ਇਕ ਅਜਿਹੀ ਹੀ ਘਿਣਾਉਣੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸਰਿਆ ਥਾਣੇ ਅਧੀਨ ਪੈਂਦੇ ਕੋਵਡਿਆ ਟੋਲਾ ’ਚ ਬੁੱਧਵਾਰ ਦੀ ਰਾਤ ਇਕ ਦਲਿਤ ਔਰਤ ਨੂੰ ਨਗਨ ਕਰ ਕੇ ਦਰੱਖਤ ਨਾਲ ਬੰਨ੍ਹ ਕੇ ਕੁੱਟਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਸ ਇਸ […]

ਮਨੀਪੁਰ ਮਾਮਲੇ ’ਤੇ ਸੰਸਦ ’ਚ ਰੌਲਾ ਰੱਪਾ: ਲੋਕ ਸਭਾ ਤੇ ਰਾਜ ਸਭਾ ਸਾਰੇ ਦਿਨ ਲਈ ਉਠੇ

ਮਨੀਪੁਰ ਮਾਮਲੇ ’ਤੇ ਸੰਸਦ ’ਚ ਰੌਲਾ ਰੱਪਾ: ਲੋਕ ਸਭਾ ਤੇ ਰਾਜ ਸਭਾ ਸਾਰੇ ਦਿਨ ਲਈ ਉਠੇ

ਨਵੀਂ ਦਿੱਲੀ, 28 ਜੁਲਾਈ- ਮਨੀਪੁਰ ਮੁੱਦੇ ‘ਤੇ ਵਿਰੋਧੀ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਅੱਜ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਇਸੇ ਮਾਮਲੇ ’ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਤ੍ਰਿਣਮੂਲ ਕਾਂਗਰਸ ਦੇ ਆਗੂ ਡੈਰੇਕ ਓ ਬ੍ਰਾਇਨ ਨਾਲ ਬਹਿਸ ਤੋਂ ਬਾਅਦ ਸਦਨ ਨੂੰ […]

‘ਆਪ’ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਕੇਸ ਦਰਜ

‘ਆਪ’ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਕੇਸ ਦਰਜ

ਨੋਇਡਾ, 28 ਜੁਲਾਈ- ਭਾਜਪਾ ਦੇ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਦੀ ਸ਼ਿਕਾਇਤ ‘ਤੇ ਇੱਥੇ ਆਮ ਆਦਮੀ ਪਾਰਟੀ (ਆਪ) ਦੀ ਮੁੱਖ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪੂਨਾਵਾਲਾ ਨੇ ਟੀਵੀ ਚੈਨਲ ‘ਤੇ ਬਹਿਸ ਦੌਰਾਨ ਪ੍ਰਿਯੰਕਾ ‘ਤੇ ਫਿਰਕੂ ਟਿੱਪਣੀ ਕਰਨ ਦਾ ਦੋਸ਼ ਲਗਾਇਆ ਹੈ। ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਪੂਨਾਵਾਲਾ ਨੇ ਦੋਸ਼ ਲਾਇਆ ਕਿ 25 […]

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ

ਮਾਨਸਾ, 28 ਜੁਲਾਈ- ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ’ਚ ਦਹਾਕੇ ਤੋਂ ਕੰਮ ਕਰ ਰਹੇ 12500 ਸਿੱਖਿਆ ਪ੍ਰੋਵਾਈਡਰ, ਈਜੀਐੱਸ,ਐੱਸਟੀਆਰ, ਏਆਈਈ, ਆਈਈਵੀ ਵਾਲੰਟੀਅਰਾਂ ਨੂੰ ਅੱਜ ਪੱਕੇ ਕਰ ਦਿੱਤਾ। ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਦੇ ਸਿੱਖਿਆ ਅਧਿਕਾਰੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ,ਪੰਚਾਇਤਾਂ ਦੀ ਹਾਜ਼ਰੀ ਚ ਕੱਚੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ […]