By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈ : ‘‘ਸਾਡੇ ਵਿੱਚ ਰੱਬ ਨਾ ਦੇਖੋ’’। ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਇਹ ਟਿੱਪਣੀ ਉਦੋਂ ਕੀਤੀ ਜਦੋਂ ਇੱਕ ਵਕੀਲ ਨੇ ਕਿਹਾ ਕਿ ਉਹ ਜੱਜਾਂ ਵਿੱਚ ਰੱਬ ਦੇਖਦੇ ਹਨ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਕੇ. ਵਿਨੋਦ ਚੰਦਰਨ (Justices M M Sundresh and K Vinod Chandran) ਨੇ ਉੱਤਰ ਪ੍ਰਦੇਸ਼ ਦੇ ਇੱਕ ਮੰਦਰ […]
By G-Kamboj on
INDIAN NEWS, News, World News

ਨਵੀਂ ਦਿੱਲੀ, 4 ਜੁਲਾਈ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਤਾਂ ਵੀ ਹਾਲੇ […]
By G-Kamboj on
INDIAN NEWS, News

ਮੁੰਬਈ, 3 ਜੁਲਾਈ- ਦਿੱਲੀ ਤੋਂ ਵਾਸ਼ਿੰਗਟਨ ਲਈ 2 ਜੁਲਾਈ ਨੂੰ ਏਅਰ ਇੰਡੀਆ ਨੇ ਉਡਾਣ ਭਰੀ ਸੀ ਜਿਸ ਵਿਚ ਤਕਨੀਕੀ ਖਰਾਬੀ ਆ ਗਈ ਸੀ ਤੇ ਇਹ ਉਡਾਣ ਵਿਆਨਾ ਵਿੱਚ ਰਿਫਿਊਲਿੰਗ ਲਈ ਰੁਕੀ ਸੀ ਪਰ ਇਹ ਉਡਾਣ ਆਪਣੀ ਮੰਜ਼ਿਲ ’ਤੇ ਨਹੀਂ ਜਾ ਸਕੇਗੀ। ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਨੇ ਅੱਜ ਦੱਸਿਆ ਕਿ ਇਸ ਉਡਾਣ ਦੇ ਇਵਜ਼ […]
By G-Kamboj on
INDIAN NEWS, News, World News

ਮਾਸਕੋ, 3 ਜੁਲਾਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 3 ਜੁਲਾਈ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਨਿਰਾਸ਼ਾ […]