By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਕੌਮੀ ਰਾਜਧਾਨੀ ਵਿੱਚ ਯਮੁਨਾ ਨਹਿਰ ਦੇ ਪਾਣੀ ਦਾ ਪੱਧਰ ਅੱਜ ਮੁੜ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ। ਉਤਰਾਖੰਡ ਤੇ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਮਗਰੋਂ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਣੀ ਦਾ […]
By G-Kamboj on
INDIAN NEWS, News

ਇੰਫਾਲ, 23 ਜੁਲਾਈ- ਅਸਾਮ ਰਾਈਫਲਜ਼ ਨੇ ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਸਿਵਲ ਸੁਸਾਇਟੀ ਗਰੁੱਪ ‘ਕੋਆਰਡੀਨੇਟਿੰਗ ਕਮੇਟੀ ਆਨ ਮਨੀਪੁਰ ਇੰਟਰਗਰਿਟੀ’ (ਸੀਓਸੀਓਐੱਮਆਈ) ਦੇ ਮੁਖੀ ਖ਼ਿਲਾਫ਼ ਦੇਸ਼ਧ੍ਰੋਹ ਅਤੇ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਇੱਕ ਉੱਚ ਪੱਧਰੀ ਰੱਖਿਆ ਸੂਤਰ ਨੇ ਦੱਸਿਆ ਕਿ ਕਮੇਟੀ ਨੇ ਲੋਕਾਂ ਨੂੰ ‘ਹਥਿਆਰ ਨਾ ਛੱਡਣ’ ਦਾ ਸੱਦਾ ਦਿੱਤਾ ਸੀ। ਇਸ ਮਗਰੋਂ ਉਸ ਖ਼ਿਲਾਫ਼ 10 […]
By G-Kamboj on
INDIAN NEWS, News
ਬੰਗਲੂਰੂ, 23 ਜੁਲਾਈ- ਤਾਮਿਲਨਾਡੂ ਵਿੱਚ ਪਤੀ-ਪਤਨੀ ਨੂੰ ਬੰਗਲੂਰੂ ਵਿੱਚ ਢਾਈ ਟਨ ਟਮਾਟਰ ਨਾਲ ਲੱਦੇ ਟਰੱਕ ਨੂੰ ਹਾਈਜੈਕ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ, ਵੈਲੋਰ ਵਾਸੀ ਇਹ ਜੋੜਾ ਸ਼ਾਹਰਾਹਾਂ ’ਤੇ ਲੁੱਟ-ਖੋਹ ਕਰਨ ਵਾਲੇ ਇੱਕ ਗਰੋਹ ਦਾ ਮੈਂਬਰ ਹੈ। ਦੋਵਾਂ ਨੇ ਅੱਠ ਜੁਲਾਈ ਨੂੰ ਚਿਤਰਦੁਰਗ ਜ਼ਿਲ੍ਹੇ ਦੇ ਚਿੱਕਾਜਾਲਾ ਵਿੱਚ ਹਿਰੀਪੁਰ ਦੇ ਇੱਕ ਕਿਸਾਨ […]
By G-Kamboj on
INDIAN NEWS, News

ਅੰਮ੍ਰਿਤਸਰ, 23 ਜੁਲਾਈ- ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਵੈੱਬ ਚੈਨਲ ਆਰੰਭ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੈਪਟਾਪ ਰਾਹੀਂ ਇਸ ਚੈਨਲ ਨੂੰ ਲਾਂਚ ਕੀਤਾ। ਇਸ ਦਾ ਸਿੱਧਾ ਪ੍ਰਸਾਰਨ ਕੁਝ ਸਮੇਂ ਲਈ ਦਿਖਾਇਆ ਗਿਆ। ਇਹ ਚੈਨਲ ਭਲਕੇ 24 […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਹਾਸੰਘ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਦੀ ਜ਼ਮਾਨਤ ਅਰਜ਼ੀ ਨੂੰ ਵੀ ਮਨਜ਼ੂਰੀ ਦਿੱਤੀ। ਵਧੀਕ ਚੀਫ਼ […]