ਮਨੀਪੁਰ ਦੇ ਵੀਡੀਓ ਕਾਂਡ ਕਾਰਨ ਸੰਸਦ ’ਚ ਹੰਗਾਮਾ: ਲੋਕ ਸਭਾ ਤੇ ਰਾਜ ਸਭਾ ਸਾਰੇ ਦਿਨ ਲਈ ਉਠੇ

ਮਨੀਪੁਰ ਦੇ ਵੀਡੀਓ ਕਾਂਡ ਕਾਰਨ ਸੰਸਦ ’ਚ ਹੰਗਾਮਾ: ਲੋਕ ਸਭਾ ਤੇ ਰਾਜ ਸਭਾ ਸਾਰੇ ਦਿਨ ਲਈ ਉਠੇ

ਨਵੀਂ ਦਿੱਲੀ, 20 ਜੁਲਾਈ- ਸੰਸਦ ਦੇ ਮੌਨਸੂਨ ਸੈਸ਼ਨ ਦਾ ਪਹਿਲਾ ਦਿਨ ਕਾਫ਼ੀ ਹੰਗਾਮਾ ਭਰਪੂਰ ਰਿਹਾ ਤੇ ਮਨੀਪੁਰ ਘਟਨਾ ਤੋਂ ਨਾਰਾਜ਼ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਅੱਜ ਬਾਅਦ ਦੁਪਹਿਰ ਬਾਕੀ ਸਾਰੇ ਦਿਨ ਲਈ ਉਠਾਅ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਇਸ ਨੂੰ ਮੁਲਤਵੀ ਕੀਤਾ ਗਿਆ। ਬਾਅਦ ਦੁਪਹਿਰ 2 ਵਜੇ ਜਦੋਂ ਸਦਨ ਮੁੜ ਜੁੜਿਆ ਤਾਂ […]

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

ਨਵੀਂ ਦਿੱਲੀ, 20 ਜੁਲਾਈ- ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ […]

ਰਾਵੀ ’ਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਤਿੰਨ ਦਿਨ ਲਈ ਬੰਦ

ਰਾਵੀ ’ਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਤਿੰਨ ਦਿਨ ਲਈ ਬੰਦ

ਅੰਮ੍ਰਿਤਸਰ, 20 ਜੁਲਾਈ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਬੰਦ ਕੀਤਾ ਗਿਆ ਹੈ। ਰਾਵੀ ਦਰਿਆ ਦਾ ਪਾਣੀ ਦਾ ਪੱਧਰ ਹੇਠਾਂ ਆਉਣ ਤੇ ਕਰਤਾਰਪੁਰਾ ਕੋਰੀਡੋਰ ਖੋਲ੍ਹ ਦਿੱਤਾ ਜਾਵੇਗਾ। ਰਾਵੀ ਦਰਿਆ ਵਿਚ ਬੀਤੀ ਸ਼ਾਮ ਉਜ ਦਰਿਆ ਤੋਂ ਛੱਡੇ ਪਾਣੀ ਕਾਰਨ ਪੈਦਾ ਹੋਏ […]

ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ

ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ

ਨਵੀਂ ਦਿੱਲੀ, 20 ਜੁਲਾਈ- ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਅੱਜ ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ।

ਪਟਿਆਲਾ ਵਿਚ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਘਰ ਦੀ ਛੱਤ, ਦੋ ਸਕੇ ਭਰਾਵਾਂ ਦੀ ਮੌਤ

ਪਟਿਆਲਾ ਵਿਚ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਘਰ ਦੀ ਛੱਤ, ਦੋ ਸਕੇ ਭਰਾਵਾਂ ਦੀ ਮੌਤ

ਪਟਿਆਲਾ  : ਪਟਿਆਲਾ ਦੇ ਰਾਘੋ ਮਾਜਰਾ ਇਲਾਕੇ ਵਿਚ ਇਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਰਕੇ 2 ਲੋਕਾਂ ਦੀ ਮੌਤ ਹੋ ਗਈ ਜਦਕਿ 3 ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਪਰਵਾਸੀ ਮਜ਼ਦੂਰਾਂ ਵਲੋਂ ਇਹ ਮਕਾਨ ਕਿਰਾਏ ’ਤੇ ਲਿਆ ਹੋਇਆ ਸੀ। ਇਹ ਹਾਦਸਾ ਬੀਤੀ ਰਾਤ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ ਮੁੰਨਾ ਲਾਲ ਅਤੇ ਰਮਾ ਸ਼ੰਕਰ ਵਜੋਂ ਹੋਈ […]