By G-Kamboj on
INDIAN NEWS, News

ਮਾਨਸਾ : ਹਲਕਾ ਸਰਦੂਲਗੜ੍ਹ ਦੇ ਪਿੰਡ ਫੂਸ ਮੰਡੀ ਨੇੜੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਘੱਗਰ ਨਦੀ ਦੇ ਕਿਨਾਰੇ ਲਗਭਗ 50 ਫੁੱਟ ਦਾ ਪਾੜ ਪੈ ਗਿਆ ਹੈ। ਇਸ ਪਾੜ ਦੀ ਮਾਰ ਸਭ ਤੋਂ ਜ਼ਿਆਦਾ ਫੂਸ ਮੰਡੀ, ਸਾਧੂਵਾਲਾ ਅਤੇ ਸ਼ਹਿਰ ਸਰਦੂਲਗੜ੍ਹ ਨੂੰ ਹੋਵੇਗੀ। ਇਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। […]
By G-Kamboj on
INDIAN NEWS, News

ਸਿਡਨੀ- ਜੇਕਰ ਜਿਉਣ ਦਾ ਜਜ਼ਬਾ ਹੋਵੇ ਤਾਂ ਮੁਸ਼ਕਲ ਹਾਲਾਤ ਨੂੰ ਵੀ ਹਰਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਇੱਥੇ ਸਿਡਨੀ ਨਿਵਾਸੀ ਟਿਮ ਸ਼ੈਡੌਕ ਅਤੇ ਉਸ ਦੇ ਪਾਲਤੂ ਕੁੱਤੇ ਬੇਲਾ ਦਾ ਰੈਸਕਿਊ ਕੀਤਾ ਗਿਆ ਜੋ ਲਗਭਗ 2 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪ੍ਰਸ਼ਾਂਤ ਮਹਾਸਾਗਰ ਵਿਚ ਫਸੇ ਹੋਏ ਸਨ। […]
By G-Kamboj on
INDIAN NEWS, News

ਸਰਦੂਲਗੜ੍ਹ, 18 ਜੁਲਾਈ- ਇਥੋਂ ਨਜ਼ਦੀਕ ਫੂਸ ਮੰਡੀ ਵਿੱਚ ਅੱਜ ਤੜਕੇ ਪੰਜ ਵਜੇ ਘੱਗਰ ’ਚ ਕਰੀਬ 50 ਫੁੱਟ ਦਾ ਪਾੜ ਪੈਣ ਕਰਕੇ ਫੂਸ ਮੰਡੀ, ਸਾਧੂਵਾਲਾ ਅਤੇ ਸਰਦੂਲਗੜ੍ਹ ਸ਼ਹਿਰ ਦੇ ਨੀਵੇਂ ਇਲਾਕਿਆਂ ’ਚ ਹੜ੍ਹ ਆ ਗਿਆ। ਮਾਨਸਾ-ਸਿਰਸਾ ਕੌਮੀ ਮਾਰਗ ਨੂੰ ਇਕਪਾਸੜ ਚਲਾਇਆ ਜਾ ਰਿਹਾ ਹੈ ਤੇ ਸੜਕ ਦੇ ਦੂਜੇ ਪਾਸੇ ਬੰਨ੍ਹ ਮਾਰ ਦਿੱਤਾ। ਇੋਸ ਸੜਕ ਤੋਂ ਭਾਰੀ […]
By G-Kamboj on
INDIAN NEWS, News

ਨਵੀਂ ਦਿੱਲੀ, 18 ਜੁਲਾਈ- ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਭਾਜਪਾ ਦਾ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਮਹਾਸੰਘ ਦਾ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਇਆ ਤੇ ਜ਼ਮਾਨਤ ਦੀ ਮੰਗ ਕੀਤੀ। ਇਸ ਦੌਰਾਨ ਅਦਾਲਤ ਨੇ ਉਸ ਨੂੰ ਦੋ ਦਿਨ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ […]
By G-Kamboj on
INDIAN NEWS, News

ਸਿਰਸਾ, 18 ਜੁਲਾਈ- ਘੱਗਰ ਨਾਲੀ ’ਚ ਵੱਧ ਰਹੇ ਪਾਣੀ ਨਾਲ ਜਿਥੇ ਸਿਰਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਕਿੱਲੇ ਫ਼ਸਲ ਪਾਣੀ ’ਚ ਡੁੱਬ ਗਈ ਹੈ ਉਥੇ ਹੀ ਹੁਣ ਪਾਣੀ ਕਾਰਨ ਪਿੰਡਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਪਿੰਡਾਂ ਨੂੰ ਪਾਣੀ ਤੋਂ ਬਚਾਉਣ ਲਈ ਪਾਣੀ ਨੂੰ ਖੇਤਾਂ ਵੱਲ ਛੱਡਣ ਨੂੰ ਲੈ ਕੇ ਅੱਧੀ ਦਰਜਨ ਪਿੰਡਾਂ ਦੇ […]