By G-Kamboj on
INDIAN NEWS, News

ਬੰਗਲੌਰ, 18 ਜੁਲਾਈ- ਅੱਜ ੲਿਥੇ ਵਿਰੋਧੀ ਧਿਰਾਂ ਦੀ ਮੀਟਿੰਗ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰੀਆਂ ਧਿਰਾਂ ਭਾਜਪਾ ਗਠਜੋੜ ਖ਼ਿਲਾਫ਼ ਮੋਰਚਾ ਖੜ੍ਹਾ ਕਰਨ ਲਈ ਸਹਿਮਤ ਹੋ ਗਈਆਂ ਹਨ ਤੇ ਇਸ ਦਾ ਨਾਂ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਹੋਵੇਗਾ। ਗਠਜੋੜ ਵਿੱਚ 11 ਮੈਂਬਰਾਂ ਦੀ ਤਾਲਮੇਲ ਕਮੇਟੀ ਬਣਾਈ ਜਾਵੇਗੀ ਅਤੇ ਇਸ ਦੇ ਮੈਂਬਰਾਂ ਦੇ […]
By G-Kamboj on
INDIAN NEWS, News

ਮਾਨਸਾ – ਹੜ੍ਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਨੁਕਸਾਨ ਹੋ ਚੁੱਕਾ ਹੈ। ਜਿਥੇ ਲੋਕਾਂ ਦੇ ਘਰ ਢਹਿ-ਢੇਰੀ ਹੋਏ ਹਨ ਉਥੇ ਹੀ ਕਿਸਾਨਾਂ ਦੇ ਖ਼ੇਤ ਵੀ ਬੁਰੀ ਤਰ੍ਹਾਂ ਨੁਕਸਾਏ ਗਏ ਹਨ। ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ ‘ਚ ਹੜ੍ਹ ਨੇ ਹਾਹਾਕਾਰ ਮਚਾ ਦਿੱਤੀ ਲੋਕਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਮਾਨਸਾ ‘ਚ ਪਿੰਡ ਵਾਲਿਆਂ ਨੇ ਹੜ੍ਹ ਦੇ […]
By G-Kamboj on
INDIAN NEWS, News
ਨਵੀਂ ਦਿੱਲੀ, 17 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੁਅਲ ਮੌਜੂਦਗੀ ਵਿੱਚ ਅੱਜ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 2,381 ਕਰੋੜ ਰੁਪਏ ਦੀ 1.40 ਲੱਖ ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਨਸ਼ਟ ਕੀਤੇ ਨਸ਼ੀਲੇ ਪਦਾਰਥਾਂ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਹੈਦਰਾਬਾਦ ਯੂਨਿਟ ਦੁਆਰਾ ਜ਼ਬਤ 6,590 ਕਿਲੋਗ੍ਰਾਮ, ਇੰਦੌਰ ਯੂਨਿਟ […]
By G-Kamboj on
INDIAN NEWS, News

ਨਵੀਂ ਦਿੱਲੀ, 17 ਜੁਲਾਈ- ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਕਿਹਾ ਕਿ ਸ਼ਹਿਰ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਹੜ੍ਹ ਤੋਂ ਬਾਅਦ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਥੇ ਦਿੱਲੀ ਦੇ ਸਰਕਾਰੀ ਹਸਪਤਾਲ ਦੇ ਨਿਰੀਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਵੱਖ-ਵੱਖ ਹਿੱਸਿਆਂ […]
By G-Kamboj on
INDIAN NEWS, News
ਨਵੀਂ ਦਿੱਲੀ, 17 ਜੁਲਾਈ- ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਦਿੱਤੀ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੰਤਿਮ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ।