By G-Kamboj on
INDIAN NEWS, News, World News

ਵਾਸ਼ਿੰਗਟਨ – ਵਿਦੇਸ਼ ਜਾ ਕੇ ਪੜ੍ਹਨ ਅਤੇ ਡਾਲਰ ਕਮਾਉਣ ਦਾ ਕ੍ਰੇਜ ਅੱਜ ਬਹੁਤ ਸਾਰੇ ਭਾਰਤੀ ਲੋਕਾਂ ਅਤੇ ਵਿਸ਼ੇਸ਼ ਕਰ ਕੇ ਨੌਜਵਾਨਾਂ ਵਿਚ ਹੈ। ਬੀਤੇ ਸਾਲਾਂ ਵਿਚ ਸਹੀ ਤਰੀਕੇ ਨਾਲ ਹਰਿਆਣਾ, ਪੰਜਾਬ ਅਤੇ ਭਾਰਤ ਦੇ ਹੋਰਨਾਂ ਸੂਬਿਆਂ ਤੋਂ ਆਏ ਲੋਕਾਂ ਨੇ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਆਦਿ ਦੇਸ਼ਾਂ ਵਿਚ ਆਪਣੇ ਆਪ ਨੂੰ ਸਥਾਪਤ ਹੀ ਨਹੀਂ ਕੀਤਾ ਸਗੋਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 7 ਜੁਲਾਈ- ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਇੱਕ ਸਲਾਹਕਾਰ ਕਮਿਸ਼ਨ ਨੇ 1992 ਤੋਂ ਬਾਅਦ ਨਾ ਵਰਤੇ ਗਏ ਪਰਿਵਾਰ ਅਤੇ ਰੁਜ਼ਗਾਰ ਸ਼੍ਰੇਣੀਆਂ ਵਿੱਚ 2,30,000 ਤੋਂ ਵੱਧ ਗਰੀਨ ਕਾਰਡਾਂ ਨੂੰ ਵਾਪਸ ਲੈਣ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਹਜ਼ਾਰਾਂ ਭਾਰਤੀ ਅਮਰੀਕੀਆਂ ਨੂੰ ਲਾਭ ਹੋਵਗਾ ਜੋ ਗਰੀਨ ਕਾਰਡਾਂ ਦੀ ਉਡੀਕ ਕਰ ਰਹੇ ਹਨ। ਭਾਰਤੀ-ਅਮਰੀਕੀ […]
By G-Kamboj on
INDIAN NEWS, News

ਨਵੀਂ ਦਿੱਲੀ, 7 ਜੁਲਾਈ- ਇਥੇ ਕਰਵਾਏ ਕੌਮੀ ਸਿੱਖ ਸਮਾਗਮ ਦੌਰਾਨ ਸਾਂਝੇ ਸਿਵਲ ਕੋਡ (ਯੂਸੀਸੀ) ਦੇ ਮਾਮਲੇ ’ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਅੱਜ 11 ਮੈਂਬਰੀ ਟੀਮ ਕਾਇਮ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿੱਖਾਂ ਦੇ ਅਧਿਕਾਰਾਂ ਤੇ ਰਵਾਇਤਾਂ ਨਾਲ ਛੇੜਖਾਨੀ ਨਾ ਹੋ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐਮਸੀ) ਦੇ ਪ੍ਰਧਾਨ […]
By G-Kamboj on
INDIAN NEWS, News

ਉੱਤਰਕਾਸ਼ੀ, 7 ਜੁਲਾਈ- ਟਮਾਟਰ ਨੇ ਮਹਿੰਗਾਈ ਦੀਆਂ ਸਾਰੀਆਂ ਹੱਦਾ ਪਾਰ ਕਰ ਦਿੱਤੀਆਂ ਹਨ। ਗੰਗੋਤਰੀ ਧਾਮ ਵਿੱਚ ਇਹ 250 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ 180 ਤੋਂ 200 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਉੱਤਰਾਕਾਸ਼ੀ ਵਿੱਚ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਦਾ ਖਮਿਆਜ਼ਾ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਲੋਕ ਇਨ੍ਹਾਂ ਨੂੰ ਖਰੀਦਣ ਲਈ ਵੀ ਤਿਆਰ […]
By G-Kamboj on
INDIAN NEWS, News

ਚੰਡੀਗੜ੍ਹ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ ਹੈ। ਇਸ ਮਨਾਉਣ ਲਈ ਅੱਜ ਰਾਤ ਇਥੇ ਚੰਡੀਗੜ੍ਹ ਕਲੱਬ ਵਿੱਚ ਸਮਾਗਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਜ ਰਾਤ ਪਾਰਟੀ ਦੇ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਤੋਂ ਇਲਾਵਾ ਆਪਣੇ ਪੁਰਾਣੇ ਕਲਾਕਾਰ ਮਿੱਤਰਾਂ […]