ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਨੂੰ ਤਲਬ ਕੀਤਾ

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਨੂੰ ਤਲਬ ਕੀਤਾ

ਨਵੀਂ ਦਿੱਲੀ, 7 ਜੁਲਾਈ- ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 18 ਜੁਲਾਈ ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਹਨ। ਚਾਰਜਸ਼ੀਟ ਦਾ […]

ਧਰਤੀ ਦਾ ਲਗਾਤਾਰ ਵੱਧ ਰਿਹਾ ਹੈ ਤਾਪਮਾਨ: ਲਗਾਤਾਰ ਤੀਜੇ ਦਿਨ ਗਰਮੀ ਰਿਕਾਰਡ ਪੱਧਰ ’ਤੇ

ਧਰਤੀ ਦਾ ਲਗਾਤਾਰ ਵੱਧ ਰਿਹਾ ਹੈ ਤਾਪਮਾਨ: ਲਗਾਤਾਰ ਤੀਜੇ ਦਿਨ ਗਰਮੀ ਰਿਕਾਰਡ ਪੱਧਰ ’ਤੇ

ਨਿਊਯਾਰਕ, 6 ਜੁਲਾਈ- ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਧਰਤੀ ਦਾ ਔਸਤ ਤਾਪਮਾਨ ਰਿਕਾਰਡ ਉੱਚ ਪੱਧਰ ‘ਤੇ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਗਲੋਬਲ ਔਸਤ ਤਾਪਮਾਨ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ ਸੀ ਅਤੇ ਅਗਲੇ ਹੀ ਦਿਨ ਮੰਗਲਵਾਰ ਨੂੰ ਤਾਪਮਾਨ ਹੋਰ ਵੀ ਵੱਧ ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ ਧਰਤੀ ਦਾ ਔਸਤ ਤਾਪਮਾਨ 17.01 […]

ਹਰਿਆਣਾ ’ਚ ਅਣਵਿਆਹੇ ਮਰਦ-ਔਰਤਾਂ ਨੂੰ ਮਿਲੇਗੀ ਪੈਨਸ਼ਨ

ਹਰਿਆਣਾ ’ਚ ਅਣਵਿਆਹੇ ਮਰਦ-ਔਰਤਾਂ ਨੂੰ ਮਿਲੇਗੀ ਪੈਨਸ਼ਨ

ਡੀਗੜ੍ਹ, 6 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰਾਜ ਦੇ 45-60 ਉਮਰ ਵਰਗ ਦੇ ਅਣਵਿਆਹੇ ਮਰਦਾਂ ਅਤੇ ਔਰਤਾਂ ਨੂੰ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ੳੁਨ੍ਹਾਂ ਨੂੰ ਮਿਲੇਗੀ, ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਤੋਂ ਘੱਟ ਹੋਵੇਗੀ। ਸ੍ਰੀ ਖੱਟਰ ਨੇ 3 ਲੱਖ […]

ਮਨੀਪੁਰ ਬਾਰੇ ਚਰਚਾ ਤੋਂ ਇਨਕਾਰ ਕਾਰਨ ’ਤੇ ਵਿਰੋਧੀ ਧਿਰ ਮੈਂਬਰਾਂ ਨੇ ਸੰਸਦ ਦੀ ਸਥਾਈ ਕਮੇਟੀ ’ਚੋਂ ਵਾਕਆਊਟ ਕੀਤਾ

ਮਨੀਪੁਰ ਬਾਰੇ ਚਰਚਾ ਤੋਂ ਇਨਕਾਰ ਕਾਰਨ ’ਤੇ ਵਿਰੋਧੀ ਧਿਰ ਮੈਂਬਰਾਂ ਨੇ ਸੰਸਦ ਦੀ ਸਥਾਈ ਕਮੇਟੀ ’ਚੋਂ ਵਾਕਆਊਟ ਕੀਤਾ

ਨਵੀਂ ਦਿੱਲੀ, 6 ਜੁਲਾਈ- ਗ੍ਰਹਿ ਮਾਮਲਿਆਂ ਬਾਰੇ ਸੰਸਦ ਦੀ ਸਥਾਈ ਕਮੇਟੀ ਦੇ ਚੇਅਰਮੈਨ ਵੱਲੋਂ ਮਨੀਪੁਰ ਦੀ ਸਥਿਤੀ ’ਤੇ ਚਰਚਾ ਕਰਵਾਉਣ ਦੀ ਉਨ੍ਹਾਂ ਦੀ ਮੰਗ ਨੂੰ ਰੱਦ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ ਅੱਜ ਮੀਟਿੰਗ ਵਿਚੋਂ ਵਾਕਆਊਟ ਕਰ ਦਿੱਤਾ। ਤ੍ਰਿਣਮੂਲ ਕਾਂਗਰਸ ਦੇ ਡੈਰੇਕ ਓ’ ਬ੍ਰਾਇਨ ਅਤੇ ਕਾਂਗਰਸ ਦੇ ਦਿਗਵਿਜੇ ਸਿੰਘ ਅਤੇ ਪ੍ਰਦੀਪ ਭੱਟਾਚਾਰੀਆ ਨੇ […]

ਇੰਟਰਪੋਲ ਨੇ ਲਾਰੈਂਸ ਬਿਸ਼ਨੋਈ ਦੇ ਦੋ ਸਾਥੀਆਂ ਖ਼ਿਲਾਫ਼ ਰੈੱਡ ਨੋਟਿਸ ਜਾਰੀ ਕੀਤਾ

ਇੰਟਰਪੋਲ ਨੇ ਲਾਰੈਂਸ ਬਿਸ਼ਨੋਈ ਦੇ ਦੋ ਸਾਥੀਆਂ ਖ਼ਿਲਾਫ਼ ਰੈੱਡ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 6 ਜੁਲਾਈ- ਇੰਟਰਪੋਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਕਪਿਲ ਸਾਂਗਵਾਨ ਉਰਫ਼ ਨੰਦੂ ਅਤੇ ਵਿਕਰਮਜੀਤ ਸਿੰਘ ਖ਼ਿਲਾਫ਼ ਰੈੱਡ ਨੋਟਿਸ ਜਾਰੀ ਕੀਤੇ ਹਨ। ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਸੂਤਰਾਂ ਨੇ ਦੱਸਿਆ ਕਿ ਇਹ ਗੈਂਗਸਟਰ ਵਿਦੇਸ਼ਾਂ ਤੋਂ ਗਰੋਹ ਚਲਾ ਰਹੇ ਹਨ। ਇਹ ਦੋਵੇਂ ਭਾਰਤ ਤੋਂ ਭੱਜ ਕੇ ਵਿਦੇਸ਼ ਪਹੁੰਚ ਗਏ ਸਨ। ਸ਼ੱਕ ਹੈ ਕਿ […]