ਕੈਨੇਡਾ ਨੇ ਹਮੇਸ਼ਾ ਅਤਿਵਾਦ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ ਤੇ ਭਵਿੱਖ ’ਚ ਵੀ ਕਰਦਾ ਰਹੇਗਾ: ਟਰੂਡੋ

ਕੈਨੇਡਾ ਨੇ ਹਮੇਸ਼ਾ ਅਤਿਵਾਦ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ ਤੇ ਭਵਿੱਖ ’ਚ ਵੀ ਕਰਦਾ ਰਹੇਗਾ: ਟਰੂਡੋ

ਓਟਵਾ, 6 ਜੁਲਾਈ- ਕੈਨੇਡਾ ਦੀ ਸਰਕਾਰ ਦੇ ਖਾਲਿਸਤਾਨ ਪੱਖੀ ਇਕੱਠਾਂ ਅਤੇ ਦੇਸ਼ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਵਿੱਚ ਨਰਮੀ ਦੇ ਦੋਸ਼ਾਂ ਦਾ ਜੁਆਬ ਦਿੰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਹਮੇਸ਼ਾ ਅਤਿਵਾਦ ਖ਼ਿਲਾਫ਼ ਗੰਭੀਰ ਕਾਰਵਾਈ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਦੋ ਮਹੀਨਿਆਂ ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀਆਂ ਨਾਲ ਜੁੜੀਆਂ ਤਿੰਨ ਵੱਡੀਆਂ […]

ਦਿਲਜੀਤ ਦੋਸਾਂਝ ਦੀ ਫ਼ਿਲਮ ‘ਘੱਲੂਘਾਰਾ’ ‘ਤੇ ਚੱਲੀ CBFC ਦੀ ਕੈਂਚੀ, ਲਾਏ 21 ਕੱਟ

ਦਿਲਜੀਤ ਦੋਸਾਂਝ ਦੀ ਫ਼ਿਲਮ ‘ਘੱਲੂਘਾਰਾ’ ‘ਤੇ ਚੱਲੀ CBFC ਦੀ ਕੈਂਚੀ, ਲਾਏ 21 ਕੱਟ

ਜਲੰਧਰ (ਬਿਊਰੋ) – ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਘੱਲੂਘਾਰਾ’ ਨੂੰ ਲੈ ਕੇ ਸੁਰਖੀਆਂ ‘ਚ ਬਣੇ ਹੋਏ ਹਨ। ਉਹ ਇਸ ਫ਼ਿਲਮ ਦੀ ਰਿਲੀਜ਼ਿੰਗ ਲਈ ਤਿਆਰੀ ਕਰ ਰਹੇ ਹਨ। ਇਹ ਫ਼ਿਲਮ 1990 ਦੇ ਦਹਾਕੇ ‘ਚ ਪੰਜਾਬ ਦੇ ਬਗਾਵਤ ਦੇ ਗੜਬੜ ਵਾਲੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ […]

ਭਗਵੰਤ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਚੰਦ ਪੁਰਾਣਾ ਟੌਲ ਪਲਾਜ਼ਾ ਬੰਦ ਕਰਵਾਇਆ

ਭਗਵੰਤ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਚੰਦ ਪੁਰਾਣਾ ਟੌਲ ਪਲਾਜ਼ਾ ਬੰਦ ਕਰਵਾਇਆ

ਨਵੀਂ ਦਿੱਲੀ, 5 ਜੁਲਾਈ- ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਪਿੰਡ ਚੰਦ ਪੁਰਾਣਾ ਦਾ ਟੌਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਪ ਸਰਕਾਰ ਨੇ ਹੁਣ ਤੱਕ 10 ਟੌਲ ਪਲਾਜ਼ਾ ਬੰਦ ਕਰਵਾ ਚੁੱਕੀ ਹੈ। ੳੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜੇਬਾਂ ਵਿਚੋਂ ਪੈਸਾ ਕਢਵਾਉਂਦੀ ਨਹੀਂ ਸਗੋਂ […]

ਮਨੀਪੁਰ ’ਚ ਹਿੰਸਾ ਜਾਰੀ: ਆਈ ਆਰਬੀ ਜਵਾਨ ਦਾ ਘਰ ਫੂਕਿਆ, ਸੁਰੱਖਿਆ ਬਲਾਂ ਨਾਲ ਝੜਪ ’ਚ ਨੌਜਵਾਨ ਦੀ ਮੌਤ

ਮਨੀਪੁਰ ’ਚ ਹਿੰਸਾ ਜਾਰੀ: ਆਈ ਆਰਬੀ ਜਵਾਨ ਦਾ ਘਰ ਫੂਕਿਆ, ਸੁਰੱਖਿਆ ਬਲਾਂ ਨਾਲ ਝੜਪ ’ਚ ਨੌਜਵਾਨ ਦੀ ਮੌਤ

ਇੰਫਾਲ, 5 ਜੁਲਾਈ- ਮਨੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਆਈਆਰਬੀ ਦੇ ਜਵਾਨ ਦੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਮੰਗਲਵਾਰ ਰਾਤ ਸਮੇਂ  ਵਾਪਰੀ। ਇਸ ਤੋਂ ਪਹਿਲਾਂ 700-800 ਲੋਕਾਂ ਦੀ ਭੀੜ ਨੇ ਚਾਰ ਕਿਲੋਮੀਟਰ ਦੂਰ ਵੈਂਗਬਲ ਵਿਖੇ ਆਈਆਰਬੀ ਕੈਂਪ ਤੋਂ ਹਥਿਆਰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ […]

ਨਵੀਂ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ’ਚ ਵਕੀਲਾਂ ਦੇ ਧੜਿਆਂ ਵਿੱਚ ਝੜਪ, ਗੋਲੀ ਚੱਲੀ

ਨਵੀਂ ਦਿੱਲੀ, 5 ਜੁਲਾਈ- ਰਾਸ਼ਟਰੀ ਰਾਜਧਾਨੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਵਕੀਲਾਂ ਦੇ ਦੋ ਧੜਿਆਂ ਵਿਚਾਲੇ ਝੜਪ ਦੌਰਾਨ ਗੋਲੀ ਚੱਲ ਗੲੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਬਾਅਦ ਦੁਪਹਿਰ 1.35 ਵਜੇ ਦੇ ਕਰੀਬ ਤੀਸ ਹਜ਼ਾਰੀ ਕੋਰਟ ਕੰਪਲੈਕਸ ਇਲਾਕੇ ਦੇ ਸਬਜ਼ੀ ਮੰਡੀ ਥਾਣੇ ‘ਚ ਗੋਲੀਬਾਰੀ ਦੀ ਸੂਚਨਾ ਮਿਲੀ। ਪੁਲੀਸ ਟੀਮ […]