By G-Kamboj on
INDIAN NEWS, News

ਨਵੀਂ ਦਿੱਲੀ, 5 ਜੁਲਾਈ- ਮੁਹਾਲੀ, 5 ਜੁਲਾੲੀ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਮੁੜ ਵਿਜੀਲੈਂਸ ਦਫ਼ਤਰ ਵਿਚ ਪੁੱਛ ਪੜਤਾਲ ਲਈ ਪੇਸ਼ ਹੋਏ। ਸ੍ਰੀ ਚੰਨੀ ਅੱਜ ਵਿਜੀਲੈਂਸ ਦਫ਼ਤਰ ਤੀਜੀ ਵਾਰ ਪੇਸ਼ ਹੋਏ ਹਨ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਪਾਸੋਂ ਕਰੀਬ 3 ਘੰਟਿਆਂ ਤੱਕ ਪੁੱਛ ਪੜਤਾਲ ਕੀਤੀੇ।
By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈ- ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾੲੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ੳੁਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ […]
By G-Kamboj on
INDIAN NEWS, News
ਅੰਮ੍ਰਿਤਸਰ, 4 ਜੁਲਾਈ – ਸ਼੍ਰੋਮਣੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਵਿੱਚ 52 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਮੈਨੇਜਰ ਪੱਧਰ ਦੇ ਕਈ ਅਧਿਕਾਰੀ ਅਤੇ ਹੋਰ ਹੇਠਲੇ ਅਧਿਕਾਰੀ ਸ਼ਾਮਲ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ 2 ਸਟੋਰ ਕੀਪਰ ਮੁਅੱਤਲ ਕੀਤੇ ਗਏ ਸਨ। ਅੱਜ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈਂ- ਇਥੋਂ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈਂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੰਘਾੲੀ ਸਹਿਯੋਗ ਸੰਗਠਨ(ਐੱਸਸੀਓ) ਦੇ ਡਿਜੀਟਲ ਸਿਖਰ ਸੰਮੇਲਨ ਵਿੱਚ ਕਿਹਾ ਕਿ ਸੰਗਠਨ ਯੂਰੇਸ਼ੀਆ ’ਚ ਸ਼ਾਂਤੀ, ਖੁਸ਼ਹਾਲੀ, ਵਿਕਾਸ ਲਈ ਪ੍ਰਮੁੱਖ ਮੰਚ ਵਜੋਂ ਉਭਰਿਆ ਹੈ। ਐੱਸਸੀਓ ਦੇ ਪ੍ਰਧਾਨ ਵਜੋਂ ਭਾਰਤ ਨੇ ਬਹੁਪੱਖੀ ਸਹਿਯੋਗ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਨਿਰੰਤਰ ਯਤਨ ਕੀਤੇ ਹਨ। ਵਿਵਾਦਾਂ, ਤਣਾਅ, ਮਹਾਮਾਰੀ ‘ਚ ਘਿਰੇ […]