By G-Kamboj on
INDIAN NEWS, News

ਗੁਹਾਟੀ, 4 ਜੁਲਾਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਦੀ ਸੋਚ ਵਾਲਾ ਸਾਂਝਾ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 44 ਸਪੱਸ਼ਟ ਤੌਰ ‘ਤੇ ਕਹਿੰਦੀ ਹੈ ਕਿ ਰਾਜ ਪੂਰੇ ਦੇਸ਼ ਵਿੱਚ ਆਪਣੇ ਨਾਗਰਿਕਾਂ ਲਈ ਯੂਸੀਸੀ ਨੂੰ ਲਾਗੂ ਕਰਨ ਦਾ ਯਤਨ […]
By G-Kamboj on
INDIAN NEWS, News

ਨਵੀਂ ਦਿੱਲੀ: 3 ਜੁਲਾਈ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਵਿਰੋਧੀ ਧਿਰਾਂ ’ਚ ਏਕੇ ਲੲੀ ਪ੍ਰਮੁੱਖ ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ 17 ਅਤੇ 18 ਜੁਲਾਈ ਨੂੰ ਬੰਗਲੌਰ ਵਿੱਚ ਹੋਵੇਗੀ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਟਵੀਟ ਕੀਤਾ, ‘’ਪਟਨਾ ‘ਚ ਵਿਰੋਧੀ ਧਿਰ ਦੀ ਸਫਲ ਬੈਠਕ ਤੋਂ ਬਾਅਦ ਅਸੀਂ 17 ਅਤੇ 18 […]
By G-Kamboj on
INDIAN NEWS, News
ਨਵੀਂ ਦਿੱਲੀ, 3 ਜੁਲਾਈ- ਸੁਪਰੀਮ ਕੋਰਟ ਨੇ ਘਰੇਲੂ ਹਿੰਸਾ ਦਾ ਸ਼ਿਕਾਰ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਤੇ ੳੁਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਪੁਰਸ਼ਾਂ ਕੌਮੀ ਕਮਿਸ਼ਨ ਦੀ ਸਥਾਪਨਾ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਇਸ ਮਾਮਲੇ […]
By G-Kamboj on
INDIAN NEWS, News

ਨਵੀਂ ਦਿੱਲੀ, 3 ਜੁਲਾਈ- ਸਾਂਝੇ ਸਿਵਲ ਕੋਡ ’ਤੇ ਚਰਚਾ ਕਰਨ ਲਈ ਅੱਜ ਕਾਨੂੰਨ ਅਤੇ ਨਿਆਂ ਲਈ ਸੰਸਦੀ ਸਥਾੲੀ ਕਮੇਟੀ ਦੀ ਬੈਠਕ ਸ਼ੁਰੂ ਹੋਈ। ਇਸ ਤੋਂ ਪਹਿਲਾਂ ਵਿਸ਼ੇਸ਼ ਇੰਟਰਵਿਊ ਵਿੱਚ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਸਾਰੇ ਲੋਕਾਂ ਲੲੀ ਇੱਕ ਕਾਨੂੰਨ ਬਣਾਇਆ ਜਾਵੇ ਅਤੇ […]
By G-Kamboj on
INDIAN NEWS, News

ਮੁੰਬਈ, 3 ਜੁਲਾਈ- ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿੱਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਸੰਘੀ […]