By G-Kamboj on
INDIAN NEWS, News

ਨਵੀਂ ਦਿੱਲੀ, 3 ਜੁਲਾਈ- ਸੁਪਰੀਮ ਕੋਰਟ ਨੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਪ੍ਰਾਜੈਕਟ ਦੇ ਨਿਰਮਾਣ ਲਈ ਫੰਡ ਮੁਹੱਈਆ ਕਰਾਉਣ ਵਿੱਚ ਅਸਮਰਥਾ ਜ਼ਾਹਰ ਕਰਨ ’ਤੇ ਦਿੱਲ ਸਰਕਾਰ ਨੂੰ ਝਾਡ਼ ਪਾੲੀ ਤੇ ਨਾਲ ਹੀ ੳੁਸ ਨੇ ਪਿਛਲੇ ਤਿੰਨ ਵਿੱਤੀ ਸਾਲਾਂ ਵਿਚ ਦਿੱਲੀ ਸਰਕਾਰ ਵੱਲੋਂ ਇਸ਼ਤਿਹਾਰਾਂ ’ਤੇ ਖਰਚ ਕੀਤੇ ਪੈਸੇ ਦਾ ਵੇਰਵਾ ਪੇਸ਼ ਕਰਨ ਲੲੀ ਆਖ ਦਿੱਤਾ। ਆਰਆਰਟੀਐੱਸ […]
By G-Kamboj on
INDIAN NEWS, News

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂ ਵਲੋਂ ਕੀਤਾ ਸਨਮਾਨ ਪਟਿਆਲਾ, 30 ਜੂਨ (ਕੰਬੋਜ)-ਨਹਿਰੂ ਯੁਵਾ ਕੇਂਦਰ ਪਟਿਆਲਾ ਦੀ ਅਕਾਊਂਟੈਂਟ ਮੈਡਮ ਅਮਰੀਤ ਕੌਰ ਅੱਜ ਆਪਣੀ 35 ਸਾਲ ਦੀ ਸ਼ਾਨਦਾਰ ਸਰਵਿਸ ਤੋਂ ਸੇਵਾ ਮੁਕਤ ਹੋ ਗਏ। ਉਨ੍ਹਾਂ ਦੀ ਸੇਵਾ ਮੁਕਤੀ ’ਤੇ ਵੱਖ-ਵੱਖ ਕਲੱਬ ਪ੍ਰਧਾਨਾਂ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸ਼ਾਨਦਾਰ ਤੇ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ ਗਈ। […]
By G-Kamboj on
INDIAN NEWS, News

ਬੰਗਲੌਰ, 30 ਜੂਨ- ਕਰਨਾਟਕ ਹਾਈ ਕੋਰਟ ਨੇ ਟਵਿੱਟਰ ਇੰਕ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕੰਪਨੀ ਨੇ ਸਮੱਗਰੀ ਨੂੰ ਹਟਾਉਣ ਅਤੇ ਬਲੌਕ ਕਰਨ ਬਾਰੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੰਪਨੀ ਦੀ ਪਟੀਸ਼ਨ ਦਾ ਕੋਈ ਆਧਾਰ ਨਹੀਂ […]
By G-Kamboj on
INDIAN NEWS, News, SPORTS NEWS

ਬੁਸਾਨ(ਦੱਖਣੀ ਕੋਰੀਆ), 30 ਜੂਨ- ਕੋਰੀਆ ਗਣਰਾਜ ਦੇ ਬੁਸਾਨ ਵਿੱਚ ਏਸ਼ੀਆਈ ਕਬੱਡੀ ਚੈਂਪੀਅਨਸ਼ਿਪ 2023 ਦੇ ਫਾਈਨਲ ਵਿੱਚ ਭਾਰਤ ਨੇ ਇਰਾਨ ਨੂੰ 42-32 ਨਾਲ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ 9ਵੀਂ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਅੱਠਵਾਂ ਖਿਤਾਬ ਹੈ।
By G-Kamboj on
INDIAN NEWS, News

ਇੰਫਾਲ, 30 ਜੂਨ – ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਸ਼ੱਕੀ ਦੰਗਾਕਾਰੀਆਂ ਵਿਚਾਲੇ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਇੱਕ ਹੋਰ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ, ਜਿਸ ਨਾਲ ਸ਼ੁੱਕਰਵਾਰ ਨੂੰ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਤਿੰਨ ਹੋ ਗਈ। ਗੋਲੀਬਾਰੀ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ।