By G-Kamboj on
INDIAN NEWS, News
ਲਖਨਊ (ਯੂਪੀ), 30 ਜੂਨ- ਭੀਮ ਆਰਮੀ ਦੇ ਮੁਖੀ ਅਤੇ ਆਜ਼ਾਦ ਸਮਾਜ ਪਾਰਟੀ (ਏਐੱਸਪੀ) ਦੇ ਕੌਮੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਨੂੰ ਕਥਿਤ ਤੌਰ ‘ਤੇ ‘ਖੱਤਰੀ ਆਫ਼ ਅਮੇਠੀ’ ਨਾਮ ਦੇ ਫੇਸਬੁੱਕ ਪੇਜ ’ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਅਮੇਠੀ ਦੇ ਬਸੰਤਪੁਰ ਪਿੰਡ ਦੇ ਵਿਮਲੇਸ਼ ਸਿੰਘ (30) ਖ਼ਿਲਾਫ਼ ਫੇਸਬੁੱਕ […]
By G-Kamboj on
INDIAN NEWS, News, World News

ਪੇਈਚਿੰਗ, 30 ਜੂਨ- ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫ਼ਤੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਆਨਲਾਈਨ ਸੰਮੇਲਨ ਵਿੱਚ ਹਿੱਸਾ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਰਾਸ਼ਟਰਪਤੀ ਸ਼ੀ 4 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ 23ਵੀਂ ਐੱਸਸੀਓ ਪ੍ਰਮੁੱਖਾ ਦੀ […]
By G-Kamboj on
INDIAN NEWS, News

ਪੋਰਟਲੈਂਡ (ਅਮਰੀਕਾ), 29 ਜੂਨ- ਪਣਡੁੱਬੀ ‘ਟਾਈਟਨ’ ਦੇ ਮਲਬੇ ਵਿੱਚੋਂ ਸੰਭਾਵਿਤ ਮਨੁੱਖੀ ਸਰੀਰ ਦੇ ਟੁਕੜੇ ਬਰਾਮਦ ਕਰ ਲਏ ਗਏ ਹਨ ਅਤੇ ਅਮਰੀਕੀ ਅਧਿਕਾਰੀ ਸਬੂਤਾਂ ਨੂੰ ਵਾਪਸ ਦੇਸ਼ ਲਿਆ ਰਹੇ ਹਨ। ਅਮਰੀਕੀ ਕੋਸਟ ਗਾਰਡ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫਤੇ ‘ਟਾਈਟਨ’ ਜਹਾਜ਼ ਦਾ ਮਲਬਾ ਦੇਖਣ ਲਈ ਅਟਲਾਂਟਿਕ ਸਾਗਰ ਦੇ ਅੰਦਰ ਗਈ ‘ਟਾਈਟਨ’ ਪਣਡੁੱਬੀ ‘ਚ ਅਚਾਨਕ ਧਮਾਕਾ ਹੋ […]
By G-Kamboj on
INDIAN NEWS, News, World News

ਨਵੀਂ ਦਿੱਲੀ, 29 ਜੂਨ- ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਦੇ ਅੰਕੜਿਆਂ ਅਨੁਸਾਰ ਭਾਰਤ ਤੋਂ ਕੁੱਲ 7,528 ਸਟੱਡੀ ਪਰਮਿਟ ਅਰਜ਼ੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜਨਵਰੀ 2018 ਤੋਂ ਮਈ 2023 ਦਰਮਿਆਨ ਰੱਦ ਕੀਤਾ ਹੈ। ਅਜਿਹਾ ਇਨ੍ਹਾਂ ਅਰਜ਼ੀਆਂ ਦੇ ਫਰਜ਼ੀ ਹੋਣ ਦੇ ਸਬੂਤ ਮਿਲਣ ਬਾਅਦ ਕੀਤਾ ਗਿਆ। ਇਸ ਸਾਲ 31 ਮਈ ਤੱਕ ਭਾਰਤੀ ਵਿਦਿਆਰਥੀਆਂ ਦੀਆਂ ਕੁੱਲ ਅਰਜ਼ੀਆਂ […]
By G-Kamboj on
INDIAN NEWS, News

ਸੰਗਰੂਰ, 29 ਜੂਨ- ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਬਡਰੁੱਖਾਂ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਸੂਬਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਵੇਂ ਸਮਾਗਮ ’ਚ […]