By G-Kamboj on
INDIAN NEWS, News

ਨਵੀਂ ਦਿੱਲੀ, 29 ਜੂਨ- ਮੌਜੂਦਾ ਸਮੇਂ ਮਨੀਪੁਰ ਅਤੇ ਬੀਤੇ ਦਿਨਾਂ ਦੌਰਾਨ ਪੰਜਾਬ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਭਾਰਤੀ ਅਰਥਚਾਰੇ ਨੂੰ ਅੰਦਾਜ਼ਨ 1.9 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਵਿਦੇਸ਼ੀ ਨਿਵੇਸ਼ ਵਿੱਚ ਲਗਭਗ 11.8 ਕਰੋੜ ਡਾਲਰ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਕਰੀਬ 21,268 ਨੌਕਰੀਆਂ ਚਲੀਆਂ ਗਈਆਂ। ਅੱਜ ਇਹ ਦਾਅਵਾ ਇਕ ਰਿਪੋਰਟ ਵਿੱਚ ਕੀਤਾ ਗਿਆ […]
By G-Kamboj on
INDIAN NEWS, News

ਚੰਡੀਗੜ੍ਹ, 29 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਸਰਕਾਰ ਨੇ ਰਾਜ ਵਿੱਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਟਵੀਟ ਰਾਹੀਂ ਦੱਸਿਆ ਕਿ ਕਾਨੂੰਨੀ ਕਾਰਵਾਈ ਪੂਰੀ ਕਰਕੇ ਜਲਦੀ ਹੀ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਕਰਕੇ ਲੋਕਾਂ ਨੂੰ […]
By G-Kamboj on
INDIAN NEWS, News

ਮਾਨਸਾ, 28 ਜੂਨ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੁੱਤ ਦੇ ਕਤਲ ਤੋਂ 395 ਦਿਨਾਂ ਬਾਅਦ ਟਵੀਟ ਕਰਦਿਆਂ ਅੱਜ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖੁੱਲੇਆਮ ਮੀਡੀਆ ਨੂੰ ਇੰਟਰਵਿਊ ਦੇ ਕੇ ਪੰਜਾਬ ਸਰਕਾਰ ਨੂੰ ਚੁਣੌਤੀ ਦੇ ਰਹੇ ਹਨ ਪਰ ਭਗਵੰਤ ਮਾਨ ਦੀ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ […]
By G-Kamboj on
INDIAN NEWS, News, World News
ਨਿਊਯਾਰਕ, 28 ਜੂਨ- 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ। […]
By G-Kamboj on
INDIAN NEWS, News
ਨਵੀਂ ਦਿੱਲੀ, 28 ਜੂਨ- ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦੱਸਿਆ ਕਿ ਸਰਕਾਰ ਨੇ 2023-24 ਸੀਜ਼ਨ ਲਈ ਗੰਨੇ ਦੀ ਲਾਹੇਵੰਦ ਕੀਮਤ 10 ਰੁਪਏ ਪ੍ਰਤੀ ਕੁਇੰਟਲ ਵਧਾ ਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਗੰਨੇ ਦੀ ਕੀਮਤ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ […]