By G-Kamboj on
INDIAN NEWS, News

ਡਨ, 27 ਜੂਨ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਪ੍ਰੋਗਰਾਮ ਵਿੱਚ ਬਹੁਤ ਸਾਰੇ ਕੇਂਦਰਾਂ ਅਤੇ ਜ਼ੋਨਾਂ ਨੂੰ ਸ਼ਾਮਲ ਕੀਤਾ ਗਿਆ ਹੈ ਪਰ ਪੰਜਾਬ ਦੇ ਮੁਹਾਲੀ ਸਥਿਤ ਸਟੇਡੀਅਮ ਨੂੰ ਇੱਕ ਵੀ ਮੈਚ ਨਾ ਮਿਲਣ ਦਾ ਕਾਰਨ ਹੈ ਕਿ ਇਹ ਸਟੇਡੀਅਮ […]
By G-Kamboj on
INDIAN NEWS, News

ਬੰਗਲੌਰ, 28 ਜੂਨ- ਕਰਨਾਟਕ ਪੁਲੀਸ ਨੇ ਭਾਜਪਾ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਖ਼ਿਲਾਫ਼ ਮਾਣਹਾਨੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ।
By G-Kamboj on
INDIAN NEWS, News

ਓਟਵਾ, 28 ਜੂਨ- ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਅੱਜ ਐਲਾਨ ਕੀਤਾ ਕਿ ਸਰਕਾਰ 10,000 ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਨੂੰ ਦੇਸ਼ ਵਿੱਚ ਆਉਣ ਅਤੇ ਕੰਮ ਕਰਨ ਦੀ ਆਗਿਆ ਦੇਣ ਲਈ ਓਪਨ ਵਰਕ-ਪਰਮਿਟ ਨੀਤੀ ਤਿਆਰ ਕਰੇਗੀ। ਆਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕਿਹਾ ਕਿ ਇਹ ਪ੍ਰੋਗਰਾਮ ਐੱਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਅਧਿਐਨ ਜਾਂ ਵਰਕ […]
By G-Kamboj on
INDIAN NEWS, News

ਨਿਊਯਾਰਕ (ਅਮਰੀਕਾ), 27 ਜੂਨ- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਅਧਿਕਾਰੀਆਂ ਨੇ ਇਸ ਨੂੰ ਭਾਰਤੀ ਭਾਈਚਾਰੇ ਸਮੇਤ ਸ਼ਹਿਰ ਵਾਸੀਆਂ ਦੀ ‘ਜਿੱਤ’ ਦੱਸਿਆ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਵਿਧਾਨ ਸਭਾ ਤੇ ਪਰਿਸ਼ਦ ਨੇ ਨਿਊਯਾਰਕ ਸਿਟੀ ਦੇ ਸਰਕਾਰੀ ਸਕੂਲਾਂ […]
By G-Kamboj on
INDIAN NEWS, News

ਮਾਨਸਾ, 27 ਜੂਨ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨ ਪੁੱਤ ਦੇ ਕਤਲ ਨੂੰ ਅੱਜ 394 ਦਿਨ ਹੋ ਗਏ ਹਨ ਪਰ ਭਗਵੰਤ ਮਾਨ ਦੀ ਸਰਕਾਰ ਨੇ ਹਾਲੇ ਤੱਕ ਇਨਸਾਫ਼ ਲਈ ਕੋਈ ਸਾਥ ਨਹੀਂ ਦਿੱਤਾ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 28 ਜੂਨ ਨੂੰ ਮਾਨਸਾ ਵਿਖੇ ਸੀਜੇਐੱਮ ਅਦਾਲਤ ਵਿੱਚ ਮਰਹੂਮ […]