By G-Kamboj on
INDIAN NEWS, News

ਮੁੰਬਈ, 27 ਜੂਨ- ਵਿਸ਼ਵ ਕ੍ਰਿਕਟ ਕੌਂਸਲ(ਆਈਸੀਸੀ) ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਅਹਿਮਦਾਬਾਦ ਵਿੱਚ 15 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲ ਮੈਚ ਹੋਵੇਗਾ। ਵਿਸ਼ਵ ਕੱਪ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ, ਸੈਮੀਫਾਈਨਲ ਮੁੰਬਈ ਅਤੇ ਕੋਲਕਾਤਾ ਵਿੱਚ ਕ੍ਰਮਵਾਰ 15 ਅਤੇ 16 ਨਵੰਬਰ ਨੂੰ ਹੋਣਗੇ। ਟੂਰਨਾਮੈਂਟ ਦੀ ਸ਼ੁਰੂਆਤ 5 […]
By G-Kamboj on
INDIAN NEWS, News

ਮੁਹਾਲੀ, 27 ਜੂਨ- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇਥੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਕਿਸਾਨਾਂ ਦੇ ਜਥੇ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ […]
By G-Kamboj on
INDIAN NEWS, News

ਨਵੀਂ ਦਿੱਲੀ, 27 ਜੂਨ- ਦੇਸ਼ ਭਰ ਦੇ ਬਾਜ਼ਾਰਾਂ ‘ਚ ਟਮਾਟਰ ਦੀ ਕੀਮਤ 10-20 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 80-100 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਸ ਦਾ ਕਾਰਨ ਟਮਾਟਰ ਪੈਦਾਵਾਰ ਵਾਲੇ ਇਲਾਕਿਆਂ ’ਚ ਲੂ ਤੇ ਭਾਰੀ ਮੀਂਹ ਹੈ। ਇਸ ਸਾਲ ਕਈ ਕਾਰਨਾਂ ਕਰਕੇ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਟਮਾਟਰ ਹੇਠ ਰਕਬਾ ਵੀ ਘੱਟ […]
By G-Kamboj on
ARTICLES, INDIAN NEWS, News
By G-Kamboj on
INDIAN NEWS, News

ਚੰਡੀਗੜ੍ਹ, 26 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੈ ਕੁਮਾਰ ਜੰਜੂਆਂ ਪੰਜਾਬ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ 30 ਜੂਨ ਨੂੰ ਸੇਵਾਮੁਕਤ ਹੋਣਾ ਹੈ। ਉਨ੍ਹਾਂ ਦੀ ਸੇਵਾਮੁਕਤੀ ਤੋਂ […]