By G-Kamboj on
INDIAN NEWS, News

ਅੰਮ੍ਰਿਤਸਰ, 26 ਜੂਨ – ਇਥੇ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬ ਸਮਤੀ ਅਤੇ ਇਕਸੁਰ ਨਾਲ ਰੱਦ ਕਰ ਦਿੱਤਾ ਹੈ। ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕ ਨੁਕਾਤੀ […]
By G-Kamboj on
INDIAN NEWS, News

ਮੰਡੀ, 26 ਜੂਨ- ਅੱਜ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਨੇਰਚੌਕ ਤੋਂ ਮੰਡੀ ਤੱਕ ਲੰਬਾ ਟਰੈਫਿਕ ਜਾਮ ਲੱਗਿਆ ਹੋਇਆ ਹੈ, ਕਿਉਂਕਿ ਮੰਡੀ ਅਤੇ ਪੰਡੋਹ ਵਿਚਕਾਰ ਢਿੱਗਾਂ ਡਿੱਗਣ ਕਾਰਨ ਸੜਕ ਬੰਦਾ ਹੈ। ਮੰਡੀ ਅਤੇ ਪੰਡੋਹ ਵਿਚਕਾਰ ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਕਾਰਨ ਐਤਵਾਰ ਸ਼ਾਮ ਤੋਂ ਹਾਈਵੇਅ ਬੰਦ ਹੋ ਗਿਆ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਮੰਡੀ ਵਾਲੇ […]
By G-Kamboj on
INDIAN NEWS, News

ਬਹਿਰਾਮਪੁਰ (ਉੜੀਸਾ), 26 ਜੂਨ- ਉੜੀਸਾ ਦੇ ਗੰਜਾਮ ਜ਼ਿਲ੍ਹੇ ਵਿੱਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਬਹਿਰਾਮਪੁਰ ਦੇ ਐੱਸਪੀ ਸਰਵਣ ਵਿਵੇਕ ਐੱਮ. ਨੇ ਦੱਸਿਆ ਕਿ ਇਹ ਹਾਦਸਾ ਇੱਥੋਂ ਕਰੀਬ 35 ਕਿਲੋਮੀਟਰ ਦੂਰ ਬਹਿਰਾਮਪੁਰ-ਤਪਤਪਾਨੀ ਰੋਡ ‘ਤੇ ਦਿਗਪਹਾੰਡੀ ਇਲਾਕੇ ਨੇੜੇ ਉਸ ਸਮੇਂ ਹੋਇਆ, ਜਦੋਂ ਐਤਵਾਰ ਦੇਰ ਰਾਤ […]
By G-Kamboj on
INDIAN NEWS, News

ਨਵੀਂ ਦਿੱਲੀ, 26 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ‘ਤੇ ਨਿਸ਼ਾਨਾ ਸਾਧਿਆ ਅਤੇ ਰਾਸ਼ਟਰੀ ਰਾਜਧਾਨੀ ‘ਚ ਦਿਨ ਦਿਹਾੜੇ ਲੁੱਟਖੋਹ ਦੀ ਘਟਨਾ ਦੇ ਮੱਦੇਨਜ਼ਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਟਵਿੱਟਰ ‘ਤੇ ਕਥਿਤ ਘਟਨਾ ਦੀ ਵੀਡੀਓ ਸਾਂਝੀ ਕਰਦਿਆਂ ਸ੍ਰੀ ਕੇਜਰੀਵਾਲ ਨੇ ਆਪਣੀ ਮੰਗ ਨੂੰ ਦੁਹਰਾਇਆ ਕਿ ਦਿੱਲੀ […]
By G-Kamboj on
INDIAN NEWS, News

ਇੰਫਾਲ, 24 ਜੂਨ- ਇੰਫਾਲ ਪੂਰਬੀ ਜ਼ਿਲ੍ਹੇ ਦੇ ਚਿੰਗਰੇਲ ਵਿਖੇ ਮਨੀਪੁਰ ਦੇ ਮੰਤਰੀ ਐੱਲ. ਸੁਸਿੰਦਰੋ ਦੇ ਨਿੱਜੀ ਗੁਦਾਮ ਨੂੰ ਭੀੜ ਨੇ ਅੱਗ ਲਗਾ ਦਿੱਤੀ। ਸ਼ੁੱਕਰਵਾਰ ਰਾਤ ਨੂੰ ਇਸੇ ਜ਼ਿਲ੍ਹੇ ਦੇ ਖੁਰਈ ਵਿਖੇ ਖਪਤਕਾਰ ਅਤੇ ਖੁਰਾਕ ਮਾਮਲਿਆਂ ਦੇ ਮੰਤਰੀ ਦੀ ਇਕ ਹੋਰ ਜਾਇਦਾਦ ਅਤੇ ਉਨ੍ਹਾਂ ਦੀ ਰਿਹਾਇਸ਼ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪੁਲੀਸ ਨੇ […]