By G-Kamboj on
INDIAN NEWS, News
ਲੁਧਿਆਣਾ, 24 ਜੂਨ- ਪਰਲ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਜ਼ਮਾਨਤ ਕਰਵਾਉਣ ਬਦਲੇ ਸਾਢੇ ਤਿੰਨ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲੀਸ ਨੇ ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਉਸ ਦੇ 6 ਸਾਥੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਕੁਝ ਵਿਅਕਤੀਆਂ ਦੀ ਗ੍ਰਿਫ਼ਤਾਰੀ ਵੀ ਕੀਤੀ ਹੈ। ਪੁਲੀਸ […]
By G-Kamboj on
INDIAN NEWS, News, World News

ਓਟਵਾ, 24 ਜੂਨ- ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਉਸ ‘ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨੂੰ ਕਿਹਾ ਕਿ ਦਿੱਲੀ ਵਿਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਦੇ ਆਰਡੀਨੈਂਸ ‘ਤੇ ਫੈਸਲਾ ਸੰਸਦ ਦੇ ਆਗਾਮੀ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਾਇਦ ਪਤਾ ਹੋਵੇਗਾ ਕਿ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 23 ਜੂਨ- ਨਾਮੀ ਭਲਵਾਨ ਵਿਨੇਸ਼ ਫੋਗਾਟ ਨੇ ਅੱਜ ਟਵੀਟ ਕਰਕੇ ਕਿਹਾ ਹੈ ਕਿ ਉਲੰਪਿਕਸ ’ਚ ਕਾਂਸੀ ਦਾ ਤਮਗਾ ਜੇਤੂ ਯੋਗੇਸ਼ਵਰ ਦੱਤ ਮਹਿਲਾ ਪਹਿਲਵਾਨਾਂ ਲਈ ਬਣਾਈਆਂ ਦੋਵੇਂ ਕਮੇਟੀਆਂ ਦਾ ਹਿੱਸਾ ਸੀ। ਕਮੇਟੀ ਦੀ ਬੈਠਕ ਤੋਂ ਬਾਅਦ ਯੋਗੇਸ਼ਵਰ ਨੇ ਬ੍ਰਿਜਭੂਸ਼ਨ ਅਤੇ ਮੀਡੀਆ ਨੂੰ ਮਹਿਲਾ ਪਹਿਲਵਾਨਾਂ ਦੇ ਨਾਂ ਲੀਕ ਕਰ ਦਿੱਤੇ। ਉਸ ਨੇ ਕਈ ਮਹਿਲਾ ਪਹਿਲਵਾਨਾਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ […]