17 ਪਾਰਟੀਆਂ ਨੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਇਕਜੁੱਟ ਹੋ ਕੇ ਲੜਨ ਦਾ ਫ਼ੈਸਲਾ ਕੀਤਾ

ਪਟਨਾ, 23 ਜੂਨ- ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਇੱਥੇ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵਿਰੋਧੀ ਮੋਰਚਾ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਬੈਠਕ ਦੀ ਮੇਜ਼ਬਾਨੀ ਬਿਹਾਰ ਦੇ ਮੁੱਖ ਮੰਤਰੀ ਜੇਡੀ(ਯੂ) ਦੇ ਨਿਤੀਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਨੇ ਕੀਤੀ। ਮੇਜ਼ਬਾਨ ਦੇ ਤੌਰ ‘ਤੇ ਨਿਤੀਸ਼ ਕੁਮਾਰ ਨੇ ਬੈਠਕ ਦੀ […]

ਬਾਇਡਨ ਜੋੜੇ ਨੇ ਪ੍ਰਧਾਨ ਮੰਤਰੀ ਮੋਦੀ ਲਈ ਵ੍ਹਾਈਟ ਹਾਊਸ ’ਚ ‘ਡਿਨਰ’ ਦੀ ਮੇਜ਼ਬਾਨੀ ਕੀਤੀ

ਬਾਇਡਨ ਜੋੜੇ ਨੇ ਪ੍ਰਧਾਨ ਮੰਤਰੀ ਮੋਦੀ ਲਈ ਵ੍ਹਾਈਟ ਹਾਊਸ ’ਚ ‘ਡਿਨਰ’ ਦੀ ਮੇਜ਼ਬਾਨੀ ਕੀਤੀ

ਵਾਸ਼ਿੰਗਟਨ, 22 ਜੂਨ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ, ਇਕ-ਦੂਜੇ ਨੂੰ ਤੋਹਫੇ ਦਿੱਤੇ ਅਤੇ ਭਾਰਤ ਦੇ ਵੱਖ-ਵੱਖ ਖੇਤਰਾਂ ਦੇ ਸੰਗੀਤ ਦਾ ਆਨੰਦ ਮਾਣਿਆ। ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ […]

ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਪ੍ਰਣਾਲੀ ਦੀ ਸਮੀਖਿਆ ਜਾਰੀ: ਵਿੱਤ ਮੰਤਰਾਲਾ

ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਪ੍ਰਣਾਲੀ ਦੀ ਸਮੀਖਿਆ ਜਾਰੀ: ਵਿੱਤ ਮੰਤਰਾਲਾ

ਨਵੀਂ ਦਿੱਲੀ, 22 ਜੂਨ- ਸਰਕਾਰੀ ਕਰਮਚਾਰੀਆਂ ਲਈ ਮੌਜੂਦਾ ਪੈਨਸ਼ਨ ਪ੍ਰਣਾਲੀ ‘ਐੱਨਪੀਐੱਸ’ ਦੀ ਸਮੀਖਿਆ ਕਰਨ ਲਈ ਕਾਇਮ ਕਮੇਟੀ ਇਸ ਸਮੇਂ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਤੇ ਇਸ ਦੀ ਰਿਪੋਰਟ ਨੂੰ ਅੰਤਮ ਰੂਪ ਨਹੀਂ ਦਿੱਤਾ ਗਿਆ। ਵਿੱਤ ਮੰਤਰਾਲੇ ਨੇ ਸਰਕਾਰੀ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਦੀ ਸਮੀਖਿਆ ਕਰਨ ਅਤੇ ਕੌਮੀ ਪੈਨਸ਼ਨ ਪ੍ਰਣਾਲੀ (ਐੱਨਪੀਐੱਸ) ਦੇ ਮੌਜੂਦਾ ਢਾਂਚੇ ਵਿੱਚ […]

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਹਲਕੀ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਹਲਕੀ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ

ਚੰਡੀਗੜ੍ਹ, 22 ਜੂਨ- ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਹਲਕੀ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਬੀਤੇ ਦੋ ਤਿੰਨ ਦਿਨ ਤੋਂ ਲੋਕ ਭਿਆਨਕ ਗਰਮੀ ਤੋਂ ਪ੍ਰੇਸ਼ਾਨ ਸਨ।

ਟਾਈਟੈਨਿਕ ਦਾ ਮਲਬਾ ਦੇਖਣ ਗਈ ਪਣਡੁੱਬੀ ’ਚ ਖ਼ਤਮ ਹੋਣ ਵਾਲੀ ਹੈ ਆਕਸੀਜਨ, 5 ਸਵਾਰਾਂ ਦੀ ਜਾਨ ਖ਼ਤਰੇ ’ਚ

ਟਾਈਟੈਨਿਕ ਦਾ ਮਲਬਾ ਦੇਖਣ ਗਈ ਪਣਡੁੱਬੀ ’ਚ ਖ਼ਤਮ ਹੋਣ ਵਾਲੀ ਹੈ ਆਕਸੀਜਨ, 5 ਸਵਾਰਾਂ ਦੀ ਜਾਨ ਖ਼ਤਰੇ ’ਚ

ਦੁਬਈ, 22 ਜੂਨ- ਅਟਲਾਂਟਿਕ ਮਹਾਸਾਗਰ ਵਿੱਚ ਅਪਰੈਲ 1912 ਵਿੱਚ ਡੁੱਬੇ ਟਾਈਟੈਨਿਕ ਜਹਾਜ਼ ਦੇ ਮਲਬੇ ਦਾ ਦੌਰਾ ਕਰਨ ਵਾਲੀ ਟੂਰਿਸਟ ਪਣਡੁੱਬੀ ਨੂੰ ਲੱਭਣ ਲਈ 96 ਘੰਟਿਆਂ ਦੀ ਸਮਾਂ ਸੀਮਾ ਖਤਮ ਹੋਣ ਵਾਲੀ ਹੈ ਕਿਉਂਕਿ ਇਸ ਵਿੱਚ ਸਾਹ ਲੈਣ ਲਈ ਆਕਸੀਜਨ 96 ਘੰਟਿਆਂ ਬਾਅਦ ਖ਼ਤਮ ਹੋ ਜਾਵੇਗੀ। ‘ਟਾਈਟਨ’ ਪਣਡੁੱਬੀ ’ਚ ਪੰਜ ਵਿਅਕਤੀ ਸਵਾਰ ਹਨ। ਜਦੋਂ ਇਹ ਐਤਵਾਰ […]