ਪੰਜਾਬ ‘ਚ ਇਲੈਕਟ੍ਰਿਕ ਵਾਹਨ ਖ਼ਰੀਦਣ ਦੇ ਚਾਹਵਾਨਾਂ ਲਈ ਰਿਆਇਤਾਂ ਦਿੱਤੀਆਂ

ਪੰਜਾਬ ‘ਚ ਇਲੈਕਟ੍ਰਿਕ ਵਾਹਨ ਖ਼ਰੀਦਣ ਦੇ ਚਾਹਵਾਨਾਂ ਲਈ ਰਿਆਇਤਾਂ ਦਿੱਤੀਆਂ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ‘ਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ। ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ […]

ਈਡੀ ਨੇ ਬੀਐੱਮਸੀ ’ਚ 12000 ਕਰੋੜ ਰੁਪਏ ਤੋਂ ਵੱਧ ਦੇ ਕੋਵਿਡ ਘਪਲੇ ਸਬੰਧੀ ਮੁੰਬਈ ਦੀਆਂ 15 ਥਾਵਾਂ ’ਤੇ ਛਾਪੇ ਮਾਰੇ

ਈਡੀ ਨੇ ਬੀਐੱਮਸੀ ’ਚ 12000 ਕਰੋੜ ਰੁਪਏ ਤੋਂ ਵੱਧ ਦੇ ਕੋਵਿਡ ਘਪਲੇ ਸਬੰਧੀ ਮੁੰਬਈ ਦੀਆਂ 15 ਥਾਵਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 21 ਜੂਨ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 12,000 ਕਰੋੜ ਰੁਪਏ ਦੇ ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (ਬੀਐੱਮਸੀ) ਕੋਵਿਡ ਘਪਲੇ ਨਾਲ ਸਬੰਧ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਮੁੰਬਈ ‘ਚ 15 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪਿਆਂ ਦੌਰਾਨ ਬੀਐੱਮਸੀ ਅਧਿਕਾਰੀਆਂ, ਸਪਲਾਇਰਾਂ ਅਤੇ ਹੋਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਨਿਸ਼ਾਨੇ ’ਤੇ ਆਏ ਇਹ ਸਾਰੇ ਸ਼ਹਿਰ ਵਿੱਚ ਕੋਵਿਡ ਨਾਲ […]

ਕੈਲੀਫੋਰਨੀਆ ’ਚ ਭਾਰਤ ਮੂਲ ਦਾ ਡਾਕਟਰ ਸਹਿ-ਕਰਮਚਾਰੀ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਗ੍ਰਿਫਤਾਰ

ਕੈਲੀਫੋਰਨੀਆ ’ਚ ਭਾਰਤ ਮੂਲ ਦਾ ਡਾਕਟਰ ਸਹਿ-ਕਰਮਚਾਰੀ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਗ੍ਰਿਫਤਾਰ

ਨਿਊਯਾਰਕ, 21 ਜੂਨ- ਕੈਲੀਫੋਰਨੀਆ ਦੇ ਸਿਹਤ ਕੇਂਦਰ ਸਹਿ-ਕਰਮਚਾਰੀ ਗਲਤ ਢੰਗ ਨਾਲ ਛੂਹਣ ਕਾਰਨ ਭਾਰਤੀ-ਅਮਰੀਕੀ ਡਾਕਟਰ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਚਨਦੀਪ ਸਿੰਘ ਨੂੰ 17 ਜੂਨ ਨੂੰ ਸਾਂ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ ਉਸ ਨੂੰ ਉਸੇ […]

ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ

ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ

ਅੰਮ੍ਰਿਤਸਰ, 21 ਜੂਨ- ਇਥੇ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ 2023 ਪਾਸ ਕਰਨ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਅਕਾਲ ਤਖਤ ’ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ […]

ਮਸਕ ਦੀ ਮੋਦੀ ਨਾਲ ਮੁਲਾਕਾਤ

ਮਸਕ ਦੀ ਮੋਦੀ ਨਾਲ ਮੁਲਾਕਾਤ

ਨਿਊਯਾਰਕ (ਅਮਰੀਕਾ), 21 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਸਮੇਤ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਅਮਰੀਕੀ ਹਸਤੀਆਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਸਕ ਨੇ ਕਿਹਾ ਕਿ ਭਾਰਤ ’ਚ ਕਿਸੇ ਵੀ ਵੱਡੇ ਦੇਸ਼ ਦੇ ਮੁਕਾਬਲੇ ਜ਼ਿਆਦਾ ਸੰਭਾਵਨਾਵਾਂ ਹਨ। ਸ੍ਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ […]