By G-Kamboj on
INDIAN NEWS, News

ਚੰਡੀਗੜ੍ਹ, 20 ਜੂਨ- ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ‘ਮੁਫ਼ਤ ਪ੍ਰਸਾਰਨ’ ਨੂੰ ਯਕੀਨੀ ਬਣਾਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਅੱਜ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ […]
By G-Kamboj on
INDIAN NEWS, News
ਨਵੀਂ ਦਿੱਲੀ, 19 ਜੂਨ- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ ਪਾਬੰਦੀਸ਼ੁਦਾ ਏਜੰਟਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਰਾਜ ਸਭਾ ਮੈਂਬਰ ਨੇ ਪੰਜਾਬ ਦੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਏਜੰਟਾ ’ਤੇ ਭਾਰਤ ਸਰਕਾਰ ਨੇ ਪਹਿਲਾਂ ਹੀ ਪਾਬੰਦੀ ਲਾਈ ਹੋਈ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ […]
By G-Kamboj on
INDIAN NEWS, News

ਲੰਡਨ, 19 ਜੂਨ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਖੁਲਾਸਾ ਕੀਤਾ ਹੈ ਕਿ ਹਾਲ ਹੀ ਵਿੱਚ ਜਦੋਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ‘ਡਾਊਨਿੰਗ ਸਟ੍ਰੀਟ’ ਦਾ ਦੌਰਾ ਕੀਤਾ ਸੀ ਤਾਂ ਜ਼ੇਲੈਂਸਕੀ ਨੂੰ ਆਪਣੀ ਮਾਂ ਵੱਲੋਂ ਬਣਾਈ ਬਰਫੀ ਖੁਆਈ। ਸੁਨਕ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇੰਟਰਵਿਊ ਦਾ ਵੀਡੀਓ […]
By G-Kamboj on
INDIAN NEWS, News
ਸਰੀ , 19 ਜੂਨ – ਕੈਨੇਡਾ ਰਹਿੰਦੇ ਤੇ ਭਾਰਤ ਨੂੰ ਲੋੜੀਂਦੇ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਗੁਰੂ ਨਾਨਕ ਸਿੱਖ ਗੁਰਦੁਆਰੇ ਦਾ ਪ੍ਰਧਾਨ ਸੀ। ਜਲੰਧਰ ਦੇ ਪਿੰਡ […]
By G-Kamboj on
INDIAN NEWS, News

ਘੁਮਾਣ (ਗੁਰਦਾਸਪੁਰ), 19 ਜੂਨ- ਸੱਖੋਵਾਲ ਦੇ ਗੁਰਦੁਆਰੇ ਵਿੱਚ ਬੀਤੀ ਰਾਤ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅੱਗ ਦੀ ਭੇਟ ਚੜ੍ਹ ਗਏ। ਇਹ ਘਟਨਾ ਪੱਖੇ ਦੀ ਤਾਰ ਤੋਂ ਹੋਏ ਸ਼ਾਰਟ ਸਰਕਟ ਕਾਰਨ ਹੋਈ ਦੱਸੀ ਜਾ ਰਹੀ ਹੈ । ਮੌਕੇ ਤੇ ਪਹੁੰਚੇ ਸਤਿਕਾਰ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ […]