By G-Kamboj on
INDIAN NEWS, News

ਨਵੀਂ ਦਿੱਲੀ, 15 ਜੂਨ- ਉੱਤਰੀ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ’ਚ ਅੱਜ ਕੋਚਿੰਗ ਇੰਸਟੀਚਿਊਟ ‘ਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਬਾਅਦ ਦੁਪਹਿਰ 12.27 ਵਜੇ ਅੱਗ ਲੱਗਣ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 15 ਜੂਨ- ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਅਖੌਤੀ ਮੁਖੀ ਅਤੇ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਬਰਤਾਨੀਆ ਦੇ ਬਰਮਿੰਘਮ ‘ਚ ਮੌਤ ਹੋ ਗਈ। ਸੂਤਰਾਂ ਨੇ ਮੌਤ ਦਾ ਕਾਰਨ ਕੈਂਸਰ ਦੱਸਿਆ ਹੈ। ਉਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਦੀ ਮੌਤ ਜ਼ਹਿਰ ਨਾਲ ਹੋਈ ਹੈ। ਸੈਂਡਵੈਲ […]
By G-Kamboj on
INDIAN NEWS, News

ਪਟਿਆਲਾ, 15 ਜੂਨ- ਇਥੋਂ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨੂੰ ਮਿਲਣ ਲਈ ਹਰਿਆਣਾ ਦੇ ਕਿਸਾਨ ਆਗੂ ਪੁੱਜ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪਟਿਆਲਾ ਵਿਚ 19 ਜੂਨ ਨੂੰ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਰੈਲੀ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ। ਇਸ ਵਿਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 15 ਜੂਨ- ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅੱਜ ਇਥੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦਿੱਲੀ ਪੁਲੀਸ ਨੇ ਚਾਰਜਸ਼ੀਟ ਵਿੱਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਖਿਲਾਫ ਨਾਬਾਲਗ ਪਹਿਲਵਾਨ ਵੱਲੋਂ ਦਰਜ ਕੇਸ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ। ਪੁਲੀਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 14 ਜੂਨ- ਦਿੱਲੀ ਪੁਲੀਸ ਪਹਿਲਵਾਨਾਂ ਦੇ ਮਾਮਲੇ ‘ਚ ਜਲਦ ਹੀ 150 ਤੋਂ ਵੱਧ ਗਵਾਹਾਂ ਦੀ ਚੈਟ, ਵੀਡੀਓ ਅਤੇ ਬਿਆਨ ਅਦਾਲਤ ‘ਚ ਪੇਸ਼ ਕਰੇਗੀ। ਸੂਤਰਾਂ ਅਨੁਸਾਰ ਪੁਲੀਸ ਨੇ ਭਾਰਤੀ ਕੁਸ਼ਮੀ ਸੰਘ ਦੇ ਦਫਤਰ ਦੇ ਸੀਸੀਟੀਵੀ ਫੁਟੇਜ ਸਮੇਤ ਕਈ ਵੀਡੀਓਜ਼ ਇਕੱਠੇ ਕੀਤੇ ਹਨ। ਇਸ ਤੋਂ ਪਹਿਲਾਂ ਪੁਲੀਸ ਨੇ ਪੰਜ ਵਿਦੇਸ਼ੀ ਕੁਸ਼ਤੀ ਫੈਡਰੇਸ਼ਨਾਂ ਤੱਕ ਪਹੁੰਚ ਕਰਕੇ […]