ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਵਿੱਚ ਸੇਵਾ ਵਿੱਚ ਕਟੌਤੀ ਅਤੇ ਤਰੱਕੀਆਂ ’ਤੇ ਰੋਕ ਸ਼ਾਮਲ ਹੈ।ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅਧਿਕਾਰੀਆਂ ਲਈ ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ […]

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਜ਼ਿਲ੍ਹਾ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ […]

ਪਾਕਿਸਤਾਨ: ਦਿਲੀਪ ਕੁਮਾਰ ਤੇ ਰਾਜ ਕਪੂਰ ਦੇ ਘਰਾਂ ਦਾ ਪੁਨਰਨਿਰਮਾਣ ਸ਼ੁਰੂ

ਪਾਕਿਸਤਾਨ: ਦਿਲੀਪ ਕੁਮਾਰ ਤੇ ਰਾਜ ਕਪੂਰ ਦੇ ਘਰਾਂ ਦਾ ਪੁਨਰਨਿਰਮਾਣ ਸ਼ੁਰੂ

ਪਿਸ਼ਾਵਰ, 30 ਜੁਲਾਈ : ਪਾਕਿਸਤਾਨ ਦੇ ਪਿਸ਼ਾਵਰ ਸਥਿਤ ਭਾਰਤੀ ਅਦਾਕਾਰਾਂ ਦਿਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰਾਂ ਦੇ ਪੁਨਰਨਿਰਮਾਣ ਦਾ ਕੰਮ ਅਧਿਕਾਰਤ ਤੌਰ ’ਤੇ ਅੱਜ ਸ਼ੁਰੂ ਹੋ ਗਿਆ ਹੈ। ਪੁਰਾਤੱਤ ਵਿਭਾਗ ਦੇ ਡਾਇਰੈਕਟਰ ਡਾ. ਅਬਦੁਸ ਸਮਦ ਨੇ ਦੱਸਿਆ ਕਿ ਇਹ ਪ੍ਰਾਜੈਕਟ ਦੋ ਸਾਲਾਂ ਵਿੱਚ ਪੂਰਾ ਹੋ ਜਾਵੇਗਾ ਅਤੇ ਇਸ ਦੀ ਅਨੁਮਾਨਿਤ ਲਾਗਤ ਸੱਤ ਕਰੋੜ […]

ਭਾਰਤ ਨਾਲ ਸੌਦਾ ਅਜੇ ਫਾਈਨਲ ਨਹੀਂ ਹੋਇਆ :ਟਰੰਪ

ਭਾਰਤ ਨਾਲ ਸੌਦਾ ਅਜੇ ਫਾਈਨਲ ਨਹੀਂ ਹੋਇਆ :ਟਰੰਪ

ਨਵੀਂ ਦਿੱਲੀ, 30 ਜੁਲਾਈ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਤੋਂ ਆਉਣ ਵਾਲੀਆਂ ਵਸਤਾਂ ’ਤੇ 20 ਤੋਂ 25 ਫੀਸਦੀ ਤੱਕ ਟੈਕਸ ਲੱਗ ਸਕਦਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਅਜੇ ਤੱਕ ਅੰਤਿਮ ਰੂਪ ਤੱਕ ਨਹੀਂ ਪਹੁੰਚਿਆ ਹੈ। ਟਰੰਪ ਨੇ ਇਹ ਟਿੱਪਣੀਆਂ ਭਾਰਤ ਸਮੇਤ ਵੱਖ-ਵੱਖ ਵਪਾਰਕ ਭਾਈਵਾਲਾਂ ’ਤੇ ਪਰਸਪਰ ਟੈਰਿਫ (reciprocal tariffs) […]

ਲੈਂਡ ਪੂਲਿੰਗ ਨੀਤੀ: ਟਰੈਕਟਰ ਲੈ ਕੇ ਸੜਕਾਂ ’ਤੇ ਉੱਤਰੇ ਕਿਸਾਨ

ਲੈਂਡ ਪੂਲਿੰਗ ਨੀਤੀ: ਟਰੈਕਟਰ ਲੈ ਕੇ ਸੜਕਾਂ ’ਤੇ ਉੱਤਰੇ ਕਿਸਾਨ

ਜਗਰਾਉਂ, 30 ਜੁਲਾਈ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਣ ਦੀ ਪੂਰੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਅੱਜ ਸਭ ਤੋਂ ਵੱਡਾ ਇਕੱਠ ਅਤੇ ਰੈਲੀ ਲੁਧਿਆਣਾ ਜ਼ਿਲ੍ਹੇ […]