By G-Kamboj on
INDIAN NEWS, News

ਲੁਧਿਆਣਾ, 14 ਜੂਨ- ਲੁਧਿਆਣਾ ਦੇ ਰਾਜਗੁਰੂ ਨਗਰ ਨੇੜੇ ਸੀਐੱਮਐੱਸ ਇਨਫੋ ਸਿਸਟਮਜ਼ ਲਿਮਟਿਡ ਦੇ ਦਫ਼ਤਰ ਵਿੱਚ 10 ਜੂਨ ਨੂੰ ਹੋਈ 8.49 ਕਰੋੜ ਰੁਪਏ ਦੀ ਲੁੱਟ ਨਾਲ ਸਬੰਧਤ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ ਲੁਧਿਆਣਾ ਪੁਲੀਸ ਨੇ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁੱਟ ਦੀ ਵਾਰਦਾਤ ਨੂੰ ਸੁਲਝਾ […]
By G-Kamboj on
ENTERTAINMENT, INDIAN NEWS, News

ਚੰਡੀਗੜ੍ਹ, 14 ਜੂਨ- ‘ਕਾਮੇਡੀ ਸਰਕਸ ਕੇ ਅਜੂਬੇ’ ‘ਚ ਕਪਿਲ ਸ਼ਰਮਾ ਨਾਲ ਕੰਮ ਕਰਨ ਵਾਲੇ ਅਭਿਨੇਤਾ ਅਤੇ ਕਾਮੇਡੀਅਨ ਤੀਰਥਾਨੰਦ ਰਾਓ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਜ਼ਹਿਰ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਲਾਈਵ ਵੀਡੀਓ ‘ਚ ਰਾਓ ਨੇ ਦੋਸ਼ ਲਾਇਆ ਕਿ ਉਹ ਇਕ ਔਰਤ ਨਾਲ ‘ਲਿਵ-ਇਨ’ ਰਿਲੇਸ਼ਨਸ਼ਿਪ ‘ਚ ਸੀ ਅਤੇ ਉਹ […]
By G-Kamboj on
INDIAN NEWS, News, World News

ਲੰਡਨ, 14 ਜੂਨ- ਬਰਤਾਨੀਆ ਦੇ ਉੱਤਰੀ ਲੰਡਨ ਵਿਚ ਭਾਰਤੀ ਮੂਲ ਦੀ 27 ਸਾਲਾ ਮੁਟਿਆਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸਕਾਟਲੈਂਡ ਯਾਰਡ ਨੇ ਦੱਸਿਆ ਕਿ ਹੱਤਿਆ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਮੰਗਲਵਾਰ ਨੂੰ ਵੈਂਬਲੇ ਦੇ ਨੀਲ ਕ੍ਰੇਸੈਂਟ ਵਿੱਚ ਰਿਹਾਇਸ਼ੀ ਇਲਾਕੇ ਵਿੱਚ ਹੋਈ। ਪੁਲੀਸ ਨੇ ਮ੍ਰਿਤਕਾ […]
By G-Kamboj on
INDIAN NEWS, News

ਪਟਿਆਲਾ, 14 ਜੂਨ- ਸੰਯੁਕਤ ਕਿਸਾਨ ਮੋਰਚੇ (ਗੈਰਰਾਜਨੀਤਿਕ) ਦੇ ਸੱਤ ਆਗੂਆਂ ਨੂੰ ਇਥੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਰੱਖਿਆ ਗਿਆ ਹੈ, ਜਿਸ ਦੇ ਇਕ ਕਮਰੇ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਗਿਆ ਹੈ। ਪੁਲੀਸ ਦਾ ਸਖ਼ਤ ਪਹਿਰਾ ਹੈ, ਜਿੱਥੇ ਕੋਈ ਵੀ ਇਨ੍ਹਾਂ ਆਗੂਆਂ ਨੂੰ ਮਿਲ ਨਹੀਂ ਸਕਦਾ। ਕੱਲ੍ਹ ਤੋਂ ਸੰਯੁਕਤ ਕਿਸਾਨ ਮੋਰਚੇ ਦੇ 7 ਆਗੂ ਜਗਜੀਤ ਸਿੰਘ ਡੱਲੇਵਾਲ, […]
By G-Kamboj on
INDIAN NEWS, News

ਸੰਗਰੂਰ, 13 ਜੂਨ- 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜ ਕੱਚੇ ਅਧਿਆਪਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ, ਜਦੋਂ ਕਿ ਬਾਕੀ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ ਉਪਰ ਆਵਾਜਾਈ ਠੱਪ ਕਰਕੇ ਧਰਨਾ ਲਗਾ ਦਿੱਤਾ। ਟੈਂਕੀ […]