ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮਾਨਸਾ -ਕੈਨੇਡਾ ’ਚ ਰਹਿ ਰਹੇ ਮਾਨਸਾ ਦੇ ਨੌਜਵਾਨ ਅਮਨਜੋਤ ਸਿੰਘ ਉਰਫ਼ ਮਨੀ ਪੁੱਤਰ ਪਵਿੱਤਰ ਸਿੰਘ ਸਾਬਕਾ ਮੈਂਬਰ ਟਰੱਕ ਯੂਨੀਅਨ ਮਾਨਸਾ ਦੀ ਮੌਤ ਕੈਨੇਡਾ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ। ਅੱਜ ਮਾਨਸਾ ਵਿਖੇ ਗ਼ਮਗੀਨ ਮਾਹੌਲ ਵਿਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਅਮਨਜੋਤ ਸਿੰਘ ਦੇ ਪਿਤਾ ਪਵਿੱਤਰ ਸਿੰਘ ਅਤੇ ਮਾਤਾ […]

ਮੋਗਾ ’ਚ ਲੁਟੇਰਿਆਂ ਨੇ ਸੁਨਿਆਰੇ ਨੂੰ ਗੋਲੀ ਮਾਰੀ

ਮੋਗਾ ’ਚ ਲੁਟੇਰਿਆਂ ਨੇ ਸੁਨਿਆਰੇ ਨੂੰ ਗੋਲੀ ਮਾਰੀ

ਮੋਗਾ,12 ਜੂਨ- ਇਥੇ ਭੀੜ-ਭਾੜ ਵਾਲੇ ਬਾਜ਼ਾਰ ਰਾਮ ਗੰਜ ਮੰਡੀ ਖੇਤਰ ’ਚ ਲੁਟੇਰਿਆਂ ਨੇ ਸੁਨਿਆਰੇ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਦੁਕਾਨ ਤੋਂ ਕਿੰਨੀ ਕੁ ਲੁੱਟ ਹੋਈ ਹੈ। ਇਸ ਵਾਰਦਾਤ ਦੇ ਨੇੜੇ ਹੀ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਖੇਤਰ ਗਿੱਲ ਰੋਡ ਉੱਤੇ ਤਿੰਨ ਦਿਨ ਪਹਿਲਾਂ […]

ਅੰਮ੍ਰਿਤਸਰ ਜੇਲ੍ਹ ’ਤੇ ਖਿਡੌਣਾ ਡਰੋਨ ਡਿੱਗਿਆ, ਪੁਲੀਸ ਹਾਈ ਅਲਰਟ ’ਤੇ

ਅੰਮ੍ਰਿਤਸਰ ਜੇਲ੍ਹ ’ਤੇ ਖਿਡੌਣਾ ਡਰੋਨ ਡਿੱਗਿਆ, ਪੁਲੀਸ ਹਾਈ ਅਲਰਟ ’ਤੇ

ਚੰਡੀਗੜ੍ਹ, 12 ਜੂਨ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਕੰਪਲੈਕਸ ਵਿੱਚ ਅੱਜ ਤੜਕੇ ਖਿਡੌਣਾ ਡਰੋਨ ਡਿੱਗਣ ਮਗਰੋਂ ਪੁਲੀਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਅਰਧ ਸੈਨਿਕ ਬਲਾਂ ਅਤੇ ਕੇਂਦਰੀ ਜੇਲ੍ਹ ਸਟਾਫ ਨੂੰ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੁਲੀਸ ਦੀ ਮੁੱਢਲੀ ਜਾਂਚ ਮੁਤਾਬਕ ਦੋ ਬੱਚੇ ਖਿਡੌਣਾ ਡਰੋਨ ਉਡਾ ਰਹੇ ਸਨ, […]

‘ਆਪ’ ਨੇ ਵਿਧਾਇਕ ਬੁੱਧ ਰਾਮ ਨੂੰ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਥਾਪਿਆ

‘ਆਪ’ ਨੇ ਵਿਧਾਇਕ ਬੁੱਧ ਰਾਮ ਨੂੰ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਥਾਪਿਆ

ਚੰਡੀਗੜ੍ਹ, 12 ਜੂਨ- ਆਮ ਆਦਮੀ ਪਾਰਟੀ ਨੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਅੱਜ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ‘ਆਪ’ ਨੇ ਨਾਲ ਹੀ ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰਾਂ ਦੇ ਨਾਮ ਦਾ ਐਲਾਨ ਵੀ ਕੀਤਾ ਹੈ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਉੜਮੁੜ ਤੋਂ ਵਿਧਾਇਕ […]

ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ-ਚੰਡੀਗੜ੍ਹ ਹਾਈਵੇਅ ਜਾਮ

ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ-ਚੰਡੀਗੜ੍ਹ ਹਾਈਵੇਅ ਜਾਮ

ਕੁਰੂਕਸ਼ੇਤਰ, 12 ਜੂਨ- ਸੂਰਜਮੁਖੀ ਦੀ ਫ਼ਸਲ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਕਰ ਰਹੇ ਕਿਸਾਨਾਂ ਨੇ ਅੱਜ ਇੱਥੇ ਪਿਪਲੀ ਨੇੜੇ ਦਿੱਲੀ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਅਤੇ ਐੱਮਐੱਸਪੀ ’ਤੇ ਖ਼ਰੀਦ ਯਕੀਨੀ ਨਾ ਬਣਾਉਣ ਦੀ ਸੂਰਤ ਵਿੱਚ ਸੜਕਾਂ ਉੱਤੇ ਉਤਰਨ ਦੀ ਚਿਤਾਵਨੀ ਦਿੱਤੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਗੁਆਂਢੀ ਸੂਬਿਆਂ ਦੇ ਕਿਸਾਨ ਆਗੂ […]