By G-Kamboj on
INDIAN NEWS, News

ਜੰਮੂ, 12 ਜੂਨ- ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਖੇਤਰ ਵਿੱਚ ਅੱਜ ਤੜਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਮਗਰੋਂ ਗੋਲੀਬਾਰੀ ਦੀ ਘਟਨਾ ਵਿੱਚ ਪੰਜਾਬ ਦੇ ਇੱਕ ਵਸਨੀਕ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰਾਮਗੜ੍ਹ ਵਿੱਚ ਰੰਗੂਰ ਬੱਸ ਸਟੈਂਡ ਕੋਲ ਸਵੇਰੇ ਲਗਪਗ ਚਾਰ ਵਜੇ ਫਾਇਰਿੰਗ ਦੀ ਘਟਨਾ ਦੇ ਮਾਮਲੇ ਵਿੱਚ ਪੰਜਾਬ […]
By G-Kamboj on
INDIAN NEWS, News, World News

ਚੰਡੀਗੜ੍ਹ :ਕੈਨੇਡਾ ਦੀ ਸਰਕਾਰ ਨੇ ‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਬੇਨਤੀ ’ਤੇ 700 ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ’ਤੇ ਕੈਨੇਡਾ ਸਰਕਾਰ ਨੇ ਰੋਕ ਲਗਾ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਜੂਨ- ਬੀਸੀਸੀਆਈ ਸਕੱਤਰ ਜੈ ਸ਼ਾਹ ਦੀ ਅਗਵਾਈ ਵਾਲੀ ਏਸ਼ਿਆਈ ਕ੍ਰਿਕਟ ਕੌਂਸਲ (ਏਸੀਸੀ) ਵੱਲੋਂ, ਭਾਰਤ ਦੀ ਗੈਰਮੌਜੂਦਗੀ ਵਾਲੇ ਏਸ਼ੀਆ ਕੱਪ ਦੇ ਚਾਰ ਮੁਕਾਬਲੇ ਪਾਕਿਸਤਾਨ ਵਿੱਚ ਜਦੋਂਕਿ ਬਾਕੀ ਮੁਕਾਬਲੇ ਸ੍ਰੀਲੰਕਾ ਦੇ ਗਾਲੇ ਤੇ ਪੱਲੇਕਲ ਵਿੱਚ ਕਰਵਾਉਣ ਬਾਰੇੇ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਵੱਲੋਂ ਤਜਵੀਜ਼ਤ ‘ਹਾਈਬ੍ਰਿਡ ਮਾਡਲ’ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਏਸੀਸੀ […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਜੂਨ-ਸਰਕਾਰੀ ਸੂਤਰਾਂ ਨੇ ਅੱਜ ਕਿਹਾ ਕਿ ਕੈਨੇਡਾ ਵਿੱਚ ਜਾਅਲੀ ਦਾਖਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ ਵਿੱਚ ਜਿਨ੍ਹਾਂ ਵਿਦਿਆਰਥੀਆਂ ਸਿਰ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਰਹੀ ਸੀ, ਵਿਚੋਂ ਕੁਝ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਯਾਦ ਰਹੇ ਕਿ ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 11 ਜੂਨ- ਪੰਜਾਬੀ ਅਦਾਕਾਰ, ਫ਼ਿਲਮਸਾਜ਼ ਤੇ ਨਿਰਮਾਤਾ ਮੰਗਲ ਢਿੱਲੋਂ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਲੁਧਿਆਣਾ ਦੇ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ 64 ਸਾਲਾਂ ਦੇ ਸਨ। ਮੰਗਲ ਢਿੱਲੋਂ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨ। ਉਨ੍ਹਾਂ ਦੂਰਦਰਸ਼ਨ ਤੇ ਰੇਡੀਓ ’ਤੇ […]