By G-Kamboj on
INDIAN NEWS, News

ਨਵੀਂ ਦਿੱਲੀ, 11 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਰਾਮ ਲੀਲਾ ਮੈਦਾਨ ਵਿੱਚ ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ਼ ‘ਮਹਾ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਲਿਆਂਦਾ ਗਿਆ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ, ‘‘ਭਾਜਪਾ ਮੈਨੂੰ ਨਿੱਤ ਗਾਲ੍ਹਾਂ ਕੱਢਦੀ ਹੈ, ਪਰ […]
By G-Kamboj on
INDIAN NEWS, News

ਨਵੀਂ ਦਿੱਲੀ : ਭਾਰਤ ਵਿੱਚ ਕੁਲ 11.4 ਫ਼ੀਸਦੀ ਲੋਕ ਸ਼ੂਗਰ ਅਤੇ 36 ਫ਼ੀਸਦੀ ਹਾਈ ਹਲੱਡ ਪ੍ਰੈਸ਼ਰ ਦੇ ਮਰੀਜ਼ ਹਨ। 15.3 ਫ਼ੀਸਦੀ ਲੋਕ ਪ੍ਰੀ-ਡਾਇਬਟੀਜ਼ ਹਨ। ਪੰਜਾਬ ਵਿੱਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਸਭ ਤੋਂ ਵੱਧ ਹਨ ਜਿਨ੍ਹਾਂ ਦੀ ਗਿਣਤੀ 51.8 ਫ਼ੀਸਦੀ ਹੈ । ਲੈਂਸੇਟ ਡਾਇਬੀਟੀਜ਼ ਐਂਡ ਐਂਡੋਕਰੀਨੋਲੋਜੀ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਇਹ ਖ਼ੁਲਾਸਾ ਹੋਇਆ […]
By G-Kamboj on
INDIAN NEWS, News
ਇੰਫਾਲ, 9 ਜੂਨ- ਹਿੰਸਾ ਪ੍ਰਭਾਵਿਤ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਇੱਕ ਪਿੰਡ ’ਚ ਅੱਜ ਸੁਰੱਖਿਆ ਕਰਮੀ ਬਣ ਕੇ ਆਏ ਬਾਗੀਆਂ ਨੇ ਕੁਝ ਲੋਕਾਂ ਨੂੰ ਤਲਾਸ਼ੀ ਮੁਹਿੰਮ ਦੇ ਬਹਾਨੇ ਘਰਾਂ ’ਚੋਂ ਬਾਹਰ ਬੁਲਾ ਕੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਇਸ ਘਟਨਾ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੂਨ- ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਤੇਜ਼ ਕਰਦਿਆਂ ਦਿੱਲੀ ਪੁਲੀਸ ਇੱਕ ਮਹਿਲਾ ਪਹਿਲਵਾਨ ਨੂੰ ਉਸ ਦੇ ਦਫ਼ਤਰ ਲੈ ਗਈ ਤਾਂ ਜੋ ਉਨ੍ਹਾਂ ਘਟਨਾਵਾਂ ਦਾ ਦ੍ਰਿਸ਼ ਮੁੜ ਰਚਿਆ ਜਾ ਸਕੇ ਜਿਨ੍ਹਾਂ ਤਹਿਤ ਜਿਨਸੀ ਛੇੜਛਾੜ ਦੀ ਘਟਨਾ ਹੋਈ ਸੀ। ਬ੍ਰਿਜ ਭੂਸ਼ਨ ਦੀ ਸਰਕਾਰੀ […]
By G-Kamboj on
Business, INDIAN NEWS, News
ਨਵੀਂ ਦਿੱਲੀ, 9 ਜੂਨ- ਕੇਂਦਰ ਸਰਕਾਰ ਨੇ ਡਿਜੀਟਲ ਇੰਡੀਆ ਬਿੱਲ ਦਾ ਨਵਾਂ ਖਰੜਾ ਤਿਆਰ ਕਰ ਲਿਆ ਹੈ। ਬਿੱਲ ਵਿੱਚ ਇੰਟਰਨੈੱਟ ਨੂੰ ਰੈਗੂਲੇਟ ਕਰਨ, ਆਨਲਾਈਨ ਵਰਤੋਂਕਾਰਾਂ ਨੂੰ ਕਿਸੇ ਨੁਕਸਾਨ ਤੋਂ ਬਚਾਉਣ ਸਣੇ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਗੂਗਲ ਤੇ ਫੇਸਬੁੱਕ ਜਿਹੇ ਵੱਡੇ ਮੀਡੀਆ ਪਲੈਟਫਾਰਮ ਖ਼ਬਰਾਂ ਦੀਆਂ ਉਨ੍ਹਾਂ ਪ੍ਰਕਾਸ਼ਨਾਵਾਂ ਨੂੰ ਅਦਾਇਗੀ ਕਰਨ ਜਿਨ੍ਹਾਂ ਦੇ ਕੰਟੈਂਟ […]