ਟੈਂਪੂ ਸਰਹਿੰਦ ਨਹਿਰ ਵਿੱਚ ਡਿੱਗਣ ਨਾਲ 7 ਸ਼ਰਧਾਲੂਆਂ ਦੀ ਮੌਤ, ਤਿੰਨ ਲਾਪਤਾ

ਟੈਂਪੂ ਸਰਹਿੰਦ ਨਹਿਰ ਵਿੱਚ ਡਿੱਗਣ ਨਾਲ 7 ਸ਼ਰਧਾਲੂਆਂ ਦੀ ਮੌਤ, ਤਿੰਨ ਲਾਪਤਾ

ਮੰਡੀ ਅਹਿਮਦਗੜ੍ਹ,28 ਜੁਲਾਈ:ਇੱਥੋਂ ਨੇੜਲੇ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਨਾਲ ਘੱਟੋ ਘੱਟੋ 7ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂ ਕਿ3-4 ਸ਼ਰਧਾਲੂ ਹਾਲੀਂ ਵੀ ਲਾਪਤਾ ਹਨ। ਹਾਦਸੇ ਕਾਰਨ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਮਾਣਕਵਾਲ ਵਿੱਖੇ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਸਾਰੇ ਪੀੜਤ ਇਸੇ ਪਿੰਡ ਤੋਂ ਹਨ।ਮ੍ਰਿਤਕਾਂ ਦੀ ਪਛਾਣ ਮਨਜੀਤ ਕੌਰ (58), ਜਰਨੈਲ ਸਿੰਘ (55), […]

ਲੈਂਡ ਪੂਲਿੰਗ ਤੋਂ ਬਚਣ ਬਾਰੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਹੋ ਰਹੀ ਵਾਇਰਲ

ਲੈਂਡ ਪੂਲਿੰਗ ਤੋਂ ਬਚਣ ਬਾਰੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਹੋ ਰਹੀ ਵਾਇਰਲ

ਚੰਡੀਗੜ੍ਹ, 28 ਜੁਲਾਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਵਿੱਚ ਚੱਲ ਰਹੀ ਲੈਂਡ ਪੂਲਿੰਗ ਨੀਤੀ ਤੋਂ ਬਚਾਅ ਦੇ ਤਰੀਕੇ ਵੀ ਭਗਵੰਤ ਮਾਨ ਦੇ ਮੂੰਹੋਂ ਹੀ ਸੁਣਨ ਨੂੰ ਮਿਲ ਰਹੇ ਹਨ। ਇਸ ਬਾਰੇ ਬਾਕਾਇਦਾ ਭਗਵੰਤ ਮਾਨ ਦੀ ਬਤੌਰ ਮੈਂਬਰ ਪਾਰਲੀਮੈਂਟ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ […]

ਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ ਡਿਲੀਟ

ਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ ਡਿਲੀਟ

ਅਨੰਦਪੁਰ ਸਾਹਿਬ, 28 ਜੁਲਾਈ: ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ (Land Pooling Policy) ਬਾਰੇ ਆਪਣੇ ਇਤਰਾਜ਼ ਪ੍ਰਗਟ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਆਪਣੀ ਪੋਸਟ ਨੂੰ ਡਿਲੀਟ ਕਰ ਗਏ ਹਨ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੰਘੇ ਕੱਲ੍ਹ […]

ਮੁਕਾਬਲੇ ’ਚ ਪਹਿਲਗਾਮ ਹਮਲੇ ਦਾ ਸਾਜ਼ਿਸ਼ਘਾੜਾ ਹਾਸ਼ਿਮ ਮੂਸਾ ਹਲਾਕ

ਮੁਕਾਬਲੇ ’ਚ ਪਹਿਲਗਾਮ ਹਮਲੇ ਦਾ ਸਾਜ਼ਿਸ਼ਘਾੜਾ ਹਾਸ਼ਿਮ ਮੂਸਾ ਹਲਾਕ

ਚੰਡੀਗੜ੍ਹ, 28 ਜੁਲਾਈ: ਪਹਿਲਗਾਮ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ (Mastermind) ਹਾਸ਼ਿਮ ਮੂਸਾ ਨੂੰ ਅੱਜ ਫ਼ੌਜ ਨੇ ਇੱਕ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪਹਿਲਗਾਮ ਅਤਿਵਾਦੀ ਹਮਲੇ ਵਿੱਚ 26 ਜਣਿਆਂ ਦੀ ਜਾਨ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਦਾਚੀਗਾਮ ਨੇੜਲੇ ਜੰਗਲਾਂ ਵਿੱਚ ਸਰਹੱਦ ਪਾਰ ਅਤਿਵਾਦੀ ਕਾਰਵਾਈਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਮੁਕਾਬਲੇ ’ਚ ਅਤਿਵਾਦੀ ਮੂਸਾ ਮਾਰਿਆ ਗਿਆ।ਫ਼ੌਜ […]

ਚੰਨੀ ਦੀ ਅਗਵਾਈ ਹੇਠਲੀ ਖੇਤੀਬਾੜੀ ਕਮੇਟੀ ਨੂੰ ਵਿਸ਼ੇਸ਼ ਪੁਰਸਕਾਰ

ਚੰਨੀ ਦੀ ਅਗਵਾਈ ਹੇਠਲੀ ਖੇਤੀਬਾੜੀ ਕਮੇਟੀ ਨੂੰ ਵਿਸ਼ੇਸ਼ ਪੁਰਸਕਾਰ

ਨਵੀਂ ਦਿੱਲੀ : ਇੱਥੇ ਅੱਜ ਲੋਕ ਸਭਾ ਵਿੱਚ ਮਿਸਾਲੀ ਪ੍ਰਦਰਸ਼ਨ ਲਈ ਜਿੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਦੀ ਸੁਪ੍ਰਿਆ ਸੁਲੇ, ਭਾਜਪਾ ਦੇ ਰਵੀ ਕਿਸ਼ਨ ਤੇ ਨਿਸ਼ੀਕਾਂਤ ਦੂਬੇ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਅਰਵਿੰਦ ਸਾਵੰਤ ਸਣੇ 17 ਸੰਸਦ ਮੈਂਬਰਾਂ ਦਾ ‘ਸੰਸਦ ਰਤਨ’ 2025 ਨਾਲ ਸਨਮਾਨ ਕੀਤਾ ਗਿਆ, ਉੱਥੇ ਹੀ ਕਮੇਟੀ ਵਰਗ ਵਿੱਚ ਜਲੰਧਰ ਤੋਂ ਕਾਂਗਰਸ ਦੇ ਲੋਕ […]