By G-Kamboj on
INDIAN NEWS, News

ਨਵੀਂ ਦਿੱਲੀ, 4 ਜੂਨ- ਉੜੀਸਾ ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਐਡਵੋਕੇਟ ਵਿਸ਼ਾਲ ਤਿਵਾੜੀ ਵੱਲੋਂ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਕਿਸੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਇਸ ਜਾਂਚ ਕਮਿਸ਼ਨ ਵਿੱਚ ਤਕਨੀਕੀ ਮੈਂਬਰਾਂ ਨੂੰ ਵੀ […]
By G-Kamboj on
INDIAN NEWS, News

ਲਖਨਊ, 2 ਜੂਨ- ਪੁਲੀਸ ਨੇ ਦੱਸਿਆ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 5 ਜੂਨ ਨੂੰ ਅਯੁੱਧਿਆ ਵਿੱਚ ਸੰਤਾਂ ਦੀ ਸਭਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਬ੍ਰਿਜ ਭੂਸ਼ਨ ਨੇ ਕਿਹਾ ਕਿ ਪਹਿਲਵਾਨਾਂ ਵੱਲੋਂ ਉਨ੍ਹਾਂ ‘ਤੇ ਲਾਏ ਦੋਸ਼ਾਂ ਦੀ ਜਾਂਚ ਦੇ ਮੱਦੇਨਜ਼ਰ ਅਯੁੱਧਿਆ ਦਾ ਪ੍ਰੋਗਰਾਮ ਕੁਝ ਦਿਨਾਂ ਲਈ ਮੁਲਤਵੀ ਕਰ […]
By G-Kamboj on
INDIAN NEWS, News

ਨਵੀਂ ਦਿੱਲੀ, 2 ਜੂਨ- ਸਾਈਬਰ ਅਪਰਾਧੀਆਂ ਨੇ ਉੱਤਰੀ ਦਿੱਲੀ ਦੇ ਰਹਿਣ ਵਾਲੇ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਆਸਟਰੇਲੀਆ ਦੀ ਜੇਲ੍ਹ ਤੋਂ ਰਿਹਾਅ ਕਰਵਾਉਣ ਦੇ ਬਹਾਨੇ 4 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਗੁਰਸਿਮਰਨ ਸਿੰਘ (29) ਨੇ ਹਾਲ ਹੀ ਵਿਚ ਜ਼ਿਲ੍ਹਾ ਸਾਈਬਰ ਸੈੱਲ ਕੋਲ ਐੱਫਆਈਆਰ ਦਰਜ ਕਰਵਾਈ ਹੈ, ਜਿਸ ਵਿਚ ਉਸ ਨੇ ਦੋਸ਼ ਲਾਇਆ […]
By G-Kamboj on
INDIAN NEWS, News

ਨਵੀਂ ਦਿੱਲੀ, 2 ਜੂਨ- ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਦਾ ਦਿੰਦਿਆਂ ਜਿਥੇ ਉਸ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉਥੇ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ […]
By G-Kamboj on
INDIAN NEWS, News

ਕੁਰੂਕਸ਼ੇਤਰ, 2 ਜੂਨ- ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿੱਚ ਹੋਈ ਖਾਪ ਮਹਾਪੰਚਾਇਤ ਵਿੱਚ ਅੱਜ ਸਰਕਾਰ ਨੂੰ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਮੌਕੇ ਕਿਹਾ ਗਿਆ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਤਨ, ਮਨ ਅਤੇ ਧਨ ਨਾਲ ਸੰਘਰਸ਼ ਕੀਤਾ ਜਾਵੇਗਾ। ਜਦੋਂ ਤੱਕ […]