By G-Kamboj on
INDIAN NEWS, News

ਚੰਡੀਗੜ੍ਹ, 1 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਖੇਤਰਾਂ ਲਈ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਛਤਰੀ ਨੂੰ ਠੁਕਰਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਪੰਜਾਬ ਅਤੇ ਦਿੱਲੀ ਲਈ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰ ਦਿੱਤਾ […]
By G-Kamboj on
INDIAN NEWS, News

ਮੁਜ਼ੱਫਰਨਗਰ (ਯੂਪੀ), 31 ਮਈ- ਭਾਰਤੀ ਕਿਸਨ ਯੂਨੀਅਨ ਦੇ ਨੇਤਾ ਨਰੇਸ਼ ਟਿਕੈਤ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਡਬਲਿਊਐੱਫਆਈ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਵੱਲੋਂ ਚੱਲ ਰਹੇ ਵਿਰੋਧ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਮੁਜ਼ੱਫਰਨਗਰ ਦੇ ਸੋਰਮ ਪਿੰਡ ਵਿੱਚ ‘ਮਹਾਪੰਚਾਇਤ’ ਕੀਤੀ ਜਾਵੇਗੀ। ਬਲਯਾਨ ਖਾਪ ਦੇ ਮੁਖੀ ਟਿਕੈਤ ਨੇ ਮੰਗਲਵਾਰ ਰਾਤ ਨੂੰ […]
By G-Kamboj on
INDIAN NEWS, News, World News

ਸੈਂਟਾ ਕਲਾਰਾ (ਅਮਰੀਕਾ), 31 ਮਈ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਮਾਗਮ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਭਾਸ਼ਨ ਦੌਰਾਨ ਖਾਲਿਸਤਾਨ ਸਮਰਥਕਾਂ ਦੇ ਸਮੂਹ ਨੇ ਨਾਅਰੇਬਾਜ਼ੀ ਕੀਤੀ। ਇਸ ਨਾਲ ਉਨ੍ਹਾਂ ਦੇ ਭਾਸ਼ਨ ‘ਚ ਕੁਝ ਸਮੇਂ ਲਈ ਵਿਘਨ ਪਿਆ। ਸ੍ਰੀ ਗਾਂਧੀ ਸੈਂਟਾ ਕਲਾਰਾ ‘ਚ ‘ਇੰਡੀਅਨ ਓਵਰਸੀਜ਼ ਕਾਂਗਰਸ ਯੂਐੱਸਏ’ ਵੱਲੋਂ ਕਰਵਾਏ ‘ਮੁਹੱਬਤ ਕੀ ਦੁਕਾਨ’ ਸਮਾਗਮ ‘ਚ ਬੋਲ ਰਹੇ […]
By G-Kamboj on
INDIAN NEWS, News

ਨਵੀਂ ਦਿੱਲੀ, 31 ਮਈ- ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਨੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਦੋ ਮਹੀਨਿਆਂ ਦੌਰਾਨ ਦੇਸ਼ ਦੇ ਕਰੀਬ 40 ਮੈਡੀਕਲ ਕਾਲਜਾਂ ਦੀ ਮਾਨਤਾ ਖਤਮ ਕਰ ਦਿੱਤੀ ਹੈ। ਤਾਮਿਲਨਾਡੂ, ਗੁਜਰਾਤ, ਅਸਾਮ, ਪੰਜਾਬ, ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਪੱਛਮੀ ਬੰਗਾਲ ਦੇ 100 ਹੋਰ ਮੈਡੀਕਲ ਕਾਲਜਾਂ ਨੂੰ ਵੀ ਅਜਿਹੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ […]
By G-Kamboj on
INDIAN NEWS, News

ਨਵੀਂ ਦਿੱਲੀ, 31 ਮਈ- ਦਿੱਲੀ ਪੁਲੀਸ ਦੇ ਸੂਤਰਾਂ ਨੇ ਅੱਜ ਕਿਹਾ ਹੈ ਕਿ ਹੁਣ ਤੱਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਦੇ ਅਧਾਰ ’ਤੇ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਸਕੇ। ਸੂਤਰਾਂ ਮੁਤਾਬਕ ਦਿੱਲੀ ਪੁਲੀਸ 15 ਦਿਨਾਂ ਦੇ ਅੰਦਰ ਇਸ ਮਾਮਲੇ ‘ਤੇ ਆਪਣੀ […]