By G-Kamboj on
INDIAN NEWS, News

ਨਵੀਂ ਦਿੱਲੀ, 26 ਮਈ- ਦਿੱਲੀ ਤੋਂ ਵੈਨਕੂਵਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ (ਏਆਈ185) ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਦਿੱਲੀ ਹਵਾਈ ਅੱੜੇ ’ਤੇ ਵਾਪਸ ਆ ਗਈ। ਜਹਾਜ਼ ਨੂੰ ਕਿਸ ਕਾਰਨ ਮੋੜਨਾ ਤੇ ਉਤਾਰਨਾ ਪਿਆ, ਇਸ ਦਾ ਤੁਰੰਤ ਪਤਾ ਨਹੀਂ ਲੱਗਿਆ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਦਿੱਲੀ ਹਵਾਈ ਅੱਡੇ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਈ- ਸੁਪਰੀਮ ਕੋਰਟ ਵਿਚ ਅੱਜ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਨਵੀਂ ਸੰਸਦ ਦੀ ਇਮਾਰਤ ਦਾ ਉਦਘਾਟਨ 28 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤਾ ਜਾਵੇ। ਪਟੀਸ਼ਨ ਵਿੱਚ ਕਿਹਾ ਕਿ ਲੋਕ ਸਭਾ ਸਕੱਤਰੇਤ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਈ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਗੁਜਰਾਤ ਦੀ ਜੇਲ੍ਹ ਤੋਂ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ। ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਗੈਂਗਸਟਰ ਟਿੱਲੂ ਤਾਜਪੁਰੀਆ ਦਾ 2 ਮਈ ਨੂੰ ਤਿਹਾੜ ਜੇਲ੍ਹ ਵਿੱਚ ਗੋਗੀ ਗੈਂਗ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ […]
By G-Kamboj on
INDIAN NEWS, News

ਪਟਿਆਲਾ, 25 ਮਈ- ਅੱਜ ਸਵੇਰੇ ਇਥੇ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੀਖਿਆ ਬਰਾਂਚ ਦੀ ਨਵੀਂ ਇਮਾਰਤ ਵਿਚ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆ ਗੱਡੀਆਂ ਮੌਕੇ ’ਤੇ ਪਹੁੰਚੀਆਂ। ਮੁੱਢਲੀ ਜਾਂਚ ਤੋਂ ਇੰਝ ਲੱਗਦਾ ਹੈ ਜਿਵੇ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਵੇ। ਅਧਿਕਾਰੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਤਾਇਨਾਤ ਦੋ ਸੁਰੱਖਿਆ ਮੁਲਾਜ਼ਮ ਧੂੰਏਂ ਕਾਰਨ ਬੇਹੋਸ਼ […]
By G-Kamboj on
INDIAN NEWS, News, World News

ਨਿਊਯਾਰਕ, 25 ਮਈ- ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ ਵੱਲੋਂ ਐਲਾਨੇ 27 ਨਵੇਂ ਜੱਜਾਂ ਵਿੱਚ ਇੱਕ ਭਾਰਤੀ-ਅਮਰੀਕੀ ਅਟਾਰਨੀ ਵੀ ਸ਼ਾਮਲ ਹੈ। ਸਵੀਨਾ ਪੰਨੂ ਸਟੈਨਿਸਲੌਸ ਕਾਊਂਟੀ ਸੁਪੀਰੀਅਰ ਕੋਰਟ ਵਿੱਚ ਜੱਜ ਵਜੋਂ ਸੇਵਾ ਕਰੇਗੀ। ਪੰਨੂ ਨੇ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਯੂਨੀਵਰਸਿਟੀ ਆਫ਼ ਏਬਰਡੀਨ ਸਕੂਲ ਆਫ਼ ਲਾਅ ਤੋਂ ਮਾਸਟਰ ਆਫ਼ ਲਾਅ ਦੀ ਡਿਗਰੀ ਹਾਸਲ ਕੀਤੀ।