By G-Kamboj on
INDIAN NEWS, News

ਮੁਹਾਲੀ, 27 ਜੂਨ : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ […]
By G-Kamboj on
INDIAN NEWS, News

ਮੁੰਬਈ, 27 ਜੂਨ : ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ਵਿਚ ਘਾਹ ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ ਰੋਕੀ ਰੱਖਿਆ ਗਿਆ। ਇਹ ਘਟਨਾ 25 ਜੂਨ ਦੀ ਦੱਸੀ ਜਾਂਦੀ ਹੈ। ਏਅਰ ਇੰਡੀਆ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਪਾਸੇ ਫੌਰੀ ਧਿਆਨ ਦਿੱਤਾ ਗਿਆ ਤੇ ਜਹਾਜ਼ […]
By G-Kamboj on
INDIAN NEWS, News

ਮੁਹਾਲੀ, 27 ਮਈ : ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲੀਸ ਵਿਰੁੱਧ ਹਿੰਸਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 26 ਜੂਨ : ਕੌਮੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਹਰੇਕ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਪਣੇ ਯੂਜ਼ਰਨੇਮ ਜਾਂ ਹੈਂਡਲ ਦਾ ਖੁਲਾਸਾ ਕਰਨ ਲਈ ਕਿਹਾ ਹੈ। ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਵੀਰਵਾਰ ਨੂੰ ਜਾਰੀ ਇੱਕ ਸੰਖੇਪ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 26 ਜੂਨ : ਭਾਰਤ ਨੇ ਪਾਕਿਸਤਾਨ ਦੀਆਂ ਬੇਬੁਨਿਆਦ ਟਿੱਪਣੀਆਂ, ਦੇਸ਼ ਵਿੱਚ ਬੱਚਿਆਂ ਵਿਰੁੱਧ ਕੀਤੇ ਗਏ ਅੱਤਿਆਚਾਰਾਂ ਅਤੇ ਸਰਹੱਦ ਪਾਰ ਅਤਿਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਭਾਰਤ ਨੇ ਜ਼ੋਰ ਦਿੰਦਿਆਂ ਕਿ ਦੁਨੀਆ ਪਹਿਲਗਾਮ ਹਮਲੇ ਨੂੰ ਨਹੀਂ ਭੁੱਲੀ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਪੀ. […]