By G-Kamboj on
INDIAN NEWS, News

ਨਵੀਂ ਦਿੱਲੀ, 23 ਮਈ- ਜਿਨਸੀ ਸ਼ੋਸ਼ਣ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ’ਤੇ ਲਾਏ ਧਰਨੇ ਨੂੰ ਅੱਜ ਇਕ ਮਹੀਨਾ ਪੂਰਾ ਹੋ ਗਿਆ। ਪਹਿਲਵਾਨ ਅੱਜ ਸ਼ਾਮੀਂ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਪੈਦਲ ਮਾਰਚ ਕਰਕੇ ਪੁੱਜੇ ਤੇ ਉਥੇ ਮੋਮਬੱਤੀ ਮਾਰਚ ਕੱਢਿਆ। ਮਾਰਚ […]
By G-Kamboj on
INDIAN NEWS, News

ਕੋਲਕਾਤਾ, 24 ਮਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਕੌਮੀ ਰਾਜਧਾਨੀ ਵਿੱਚ ਅਫਸਰਸ਼ਾਹੀ ’ਤੇ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਖਿਲਾਫ਼ ਵਿੱਢੀ ਲੜਾਈ ’ਚ ਤ੍ਰਿਣਮੂਲ ਕਾਂਗਰਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਰਡੀਨੈਂਸ ਖਿਲਾਫ਼ ਵਿਰੋਧੀ ਧਿਰਾਂ ਦੀ ਹਮਾਇਤ ਜੁਟਾਉਣ ਲਈ ਦੇਸ਼ਵਿਆਪੀ ਫੇਰੀ […]
By G-Kamboj on
INDIAN NEWS, News

ਅੰਮ੍ਰਿਤਸਰ, 24 ਮਈ- ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਗੁਰਬਾਣੀ ਦੇ ਪ੍ਰਸਾਰਣ ਦੀ ਸੇਵਾ ਕਿਸੇ ਵੀ ਟੀਵੀ ਚੈਨਲ ਨੂੰ ਇਸ ਵਾਰ ਟੈਂਡਰ ਰਾਹੀਂ ਮਿਲੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਦੱਸਣਯੋਗ ਹੈ ਕਿ ਹਾਲ ਹੀ ਵਿਚ ਮੁੱਖ […]
By G-Kamboj on
AUSTRALIAN NEWS, INDIAN NEWS, News
ਸਿਡਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੌਰੇ ‘ਤੇ ਹਨ। ਅੱਜ ਉਹ ਸਿਡਨੀ ਵਿਖੇ ਕੁਡੋਸ ਬੈਂਕ ਅਰੇਨਾ ਪਹੁੰਚੇ, ਜਿੱਥੇ ਉਹਨਾਂ ਨੇ ਵਿਦੇਸ਼ੀ ਭਾਰਤੀਆਂ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਆਪਣੇ ਸਬੰਧੋਨ ਵਿਚ ਪੀ.ਐੱਮ. ਮੋਦੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ […]
By G-Kamboj on
INDIAN NEWS, News

ਪਟਿਆਲਾ, 23 ਮਈ (ਪ. ਪ.)- ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜੇਮਾਜਰਾ ਦੇ ਭਰਾ ਹਰਜਿੰਦਰ ਸਿੰਘ ਮਿੰਟੂ ਜੌੜੇਮਾਜਰਾ ਵਲੋਂ ਸੂਲਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਾਲ ਨੌਜਵਾਨ ਆਗੂ ਜਤਿੰਦਰ ਬਠੋਈ, ਸੁਖਵਿੰਦਰ ਸੁੱਖਾ, ਹਰਮੇਸ਼ ਸਿੰਘ ਕੰਬੋਜ, ਲਵੀ ਕੰਬੋਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਹਰਜਿੰਦਰ ਸਿੰਘ ਮਿੰਟੂ ਜੌੜੇਮਾਜਰਾ ਨੇ ਕਿਹਾ ਕਿ ਸਮਾਣਾ ਹਲਕੇ […]