By G-Kamboj on
INDIAN NEWS, News

ਚੰਡੀਗੜ੍ਹ, 23 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਰਾਜ ਸਭਾ ਵਿੱਚ ਦਿੱਲੀ ਵਿੱਚ ਸੇਵਾਵਾਂ ਦੇ ਰੈਗੂਲੇਸ਼ਨ ਬਾਰੇ ਕੇਂਦਰ ਦੇ ਆਰਡੀਨੈਂਸ ਨੂੰ ਰੋਕਣ ਦੀ ਕਵਾਇਦ ਵਿੱਚ ਵਿਰੋਧੀ ਪਾਰਟੀਆਂ ਦਾ ਸਮਰਥਨ ਲਵੇਗੀ। ਚੰਡੀਗੜ੍ਹ ਵਿਖੇ ਪੰਜਾਬ ਪੁਲੀਸ ਲਈ 98 ਐਮਰਜੰਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪੱਤਰਕਾਰਾਂ […]
By G-Kamboj on
INDIAN NEWS, News

ਨਵੀਂ ਦਿੱਲੀ, 23 ਮਈ- ਭਾਰਤ ਵਿੱਚ ਸਰਕਾਰੀ ਪ੍ਰਯੋਗਸ਼ਾਲਾ ਵਿੱਚ ਨਮੂਨਿਆਂ ਦੀ ਜਾਂਚ ਤੋਂ ਬਾਅਦ ਹੀ ਖੰਘ ਰੋਕਣ ਵਾਲੀ ਪੀਣ ਵਾਲੀ ਦਵਾਈ (ਸੀਰਪ) ਦੇ ਨਿਰਯਾਤ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰੀ ਨੋਟਿਸ ਵਿੱਚ ਅੱਜ ਇਹ ਸ਼ਰਤ ਰੱਖੀ ਗਈ ਹੈ। ਹਾਲ ਹੀ ਵਿੱਚ ਭਾਰਤੀ ਖੰਘ ਸੀਰਪ ਕਾਰਨ ਕਈ ਦੇਸ਼ਾਂ ’ਚ ਬੱਚਿਆਂ ਦੀ ਮੌਤ ਦੀਆਂ ਰਿਪੋਰਟਾਂ ਤੋਂ ਬਾਅਦ ਭਾਰਤ […]
By G-Kamboj on
INDIAN NEWS, News

ਨਵੀਂ ਦਿੱਲੀ, 23 ਮਈ- 2000 ਰੁਪਏ ਦੇ ਨੋਟਾਂ ਨੂੰ ਛੋਟੇ ਮੁੱਲ ਦੇ ਨੋਟਾਂ ਨਾਲ ਬਦਲਣ ਦੇ ਅੱਜ ਪਹਿਲੇ ਦਿਨ ਕੁਝ ਬੈਂਕ ਸ਼ਾਖਾਵਾਂ ਵਿੱਚ ਬਹੁਤੀ ਭੀੜ ਨਹੀਂ ਸੀ। ਸਵੇਰੇ ਜਦੋਂ ਬੈਂਕਾਂ ਦੀਆਂ ਸ਼ਾਖਾਵਾਂ ਖੁੱਲ੍ਹੀਆਂ ਤਾਂ ਨੋਟ ਬਦਲਾਉਣ ਲਈ ਲੋਕਾਂ ਨੇ ਕੋਈ ਕਾਹਲੀ ਨਹੀਂ ਦਿਖਾਈ। ਇਸ ਦੌਰਾਨ ਆਰਬੀਆਈ ਨੇ ਬੈਂਕਾਂ ਨੂੰ ਸਲਾਹ ਦਿੱਤੀ ਹੈ ਕਿ ਜਦੋਂ ਲੋਕ […]
By G-Kamboj on
INDIAN NEWS, News

ਫ਼ਰੀਦਕੋਟ, 23 ਮਈ- ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੰਦੀਪ ਬਰੇਟਾ ਬੇਅਦਬੀ ਦੇ ਪੰਜ ਮਾਮਲਿਆਂ ਵਿੱਚ ਭਗੌੜਾ ਐਲਾਨਿਆ ਹੋਇਆ […]
By G-Kamboj on
INDIAN NEWS, News

ਮੁੰਬਈ, 20 ਮਈ- ਮੁੰਬਈ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦਾ ਨਾਮ ਸ਼ਾਮਲ ਨਾ ਕਰਨ ਲਈ ਕਥਿਤ ਤੌਰ ‘ਤੇ 25 ਕਰੋੜ ਰੁਪਏ ਦੀ ਮੰਗ ਕਰਨ ਨਾਲ ਸਬੰਧਤ ਮਾਮਲੇ ‘ਚ ਪੁੱਛ ਪੜਤਾਲ ਲਈ ਅੱਜ ਸੀਬੀਆਈ ਸਾਹਮਣੇ ਪੇਸ਼ ਹੋਇਆ। ਉਹ […]