By G-Kamboj on
INDIAN NEWS, News

ਖੰਨਾ : ਪੰਜਾਬ ‘ਚ ਹੁਣ ਮੁੜ ਤੋਂ ਬੈਲਗੱਡੀਆਂ ਦੀ ਦੌੜ ਦੇਖਣ ਨੂੰ ਮਿਲੇਗੀ ਕਿਉਂਕਿ ਸੁਪਰੀਮ ਕੋਰਟ ਵਲੋਂ ਬੈਲ ਦੌੜਾਕਾਂ ਨੂੰ ਵੱਡੀ ਰਾਹਤ ਦਿੰਦਿਆਂ ਬੈਲ ਦੌੜਾਂ ‘ਤੇ ਲਾਈ ਰੋਕ ਨੂੰ ਹਟਾ ਦਿੱਤਾ ਗਿਆ ਹੈ। ਅਦਾਲਤ ਦੇ ਫ਼ੈਸਲੇ ਦੀ ਜਾਣਕਾਰੀ ਮਾਲਵਾ, ਦੋਆਬਾ ਦੀ ਬੈਲ ਦੌੜਾਕ ਕਮੇਟੀ ਪੰਜਾਬ ਵੱਲੋਂ ਦਿੱਤੀ ਗਈ ਅਤੇ ਖ਼ੁਸ਼ੀ ‘ਚ ਲੱਡੂ ਵੰਡੇ ਗਏ। ਇਸ […]
By G-Kamboj on
INDIAN NEWS, News

ਚੇਨਈ, 19 ਮਈ- ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਜਾ ਰਹੀ ਅੰਤਰਰਾਸ਼ਟਰੀ ਉਡਾਣ ਦੀ ਉਸ ਸਮੇਂ ਇਥੇ ਐਮਰਜੰਸੀ ਲੈਂਡਿੰਗ ਕੀਤੀ ਗਈ, ਜਦੋਂ ਯਾਤਰੀ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਸਾਊਦੀ ਅਰਬ ਦੇ ਜੱਦਾਹ ਸ਼ਹਿਰ ਤੋਂ ਉਡਾਣ ਭਰਨ ਵਾਲੇ ਜਹਾਜ਼ ‘ਚ ਕਰੀਬ 280 ਯਾਤਰੀ ਸਵਾਰ ਸਨ। ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਜਿਵੇਂ ਹੀ […]
By G-Kamboj on
INDIAN NEWS, News

ਡੇਰਾਬੱਸੀ, 19 ਮਈ- ਇਥੋਂ ਦੀ ਬਰਵਾਲਾ ਰੋਡ ’ਤੇ ਸਥਿਤ ਸੌਰਵ ਕੈਮੀਕਲ ਫੈਕਟਰੀ ਵਿੱਚ ਲੰਘੀ ਦੇਰ ਰਾਤ ਰਸਾਇਣ ਡਰੱਮ ਫਟਣ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ। ਪਿੰਡ ਸੈਦਪੁਰਾ ਸਥਿਤ ਯੂਨਿਟ 1 ਵਿੱਚ ਲੰਘੀ ਰਾਤ 11 ਵਜੇ ਕੰਮ ਕਰਦੇ ਹੋਏ ਕੈਮੀਕਲ ਦਾ ਡਰੱਮ ਫੱਟ ਗਿਆ, ਜਿਸ […]
By G-Kamboj on
INDIAN NEWS, News
ਲੁਧਿਆਣਾ, 19 ਮਈ- ਖੰਨਾ ਵਿੱਚ ਅੱਜ ਕਈ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਲਲਹੇੜੀ ਰੋਡ ‘ਤੇ ਕੇਹਰ ਸਿੰਘ ਕਲੋਨੀ ਵਿਖੇ ਕਥਿਤ ਤੌਰ ‘ਤੇ ਕਿਸੇ ਨੇ ਕੁੱਤਿਆਂ ਨੂੰ ਜ਼ਹਿਰੀਲੇ ਲੱਡੂ ਖੁਆਏ, ਜਿਸ ਕਾਰਨ 20 ਕੁੱਤਿਆਂ ਦੀ ਮੌਤ ਹੋ ਗਈ। ਇਸ ਬਾਰੇ ਲੋਕਾਂ ਨੇ ਅੱਜ ਸਵੇਰੇ ਪੁਲੀਸ ਨੂੰ ਸੂਚਿਤ ਕੀਤਾ। ਘਟਨਾ ਵਾਲੀ ਥਾਂ ਦਾ […]
By G-Kamboj on
INDIAN NEWS, News

ਚੰਡੀਗੜ੍ਹ, 19 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ […]