By G-Kamboj on
INDIAN NEWS, News

ਮਨਜਿੰਦਰ ਸਿੰਘ ਪ੍ਰਧਾਨ ਤੇ ਸਤਵਿੰਦਰ ਸਿੰਘ ਜਨਰਲ ਸਕੱਤਰ ਚੁਣੇ ਪਟਿਆਲਾ, 16 ਮਈ (ਪ. ਪ.)- ਬੀਤੇ ਦਿਨੀਂ ਸਿਹਤ ਵਿਭਾਗ ਦੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਕਲੈਰੀਕਲ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਦੌਰਾਨ ਮਨਜਿੰਦਰ ਸਿੰਘ ਨੂੰ ਸਰਬ ਸੰਮਤੀ ਨਾਲ ਪ੍ਰਧਾਨ, ਸਤਵਿੰਦਰ ਸਿੰਘ ਨੂੰ ਜਨਰਲ ਸਕੱਤਰ ਅਤੇ ਅਮਨਦੀਪ ਸਿੰਘ ਨੂੰ ਖਜ਼ਾਨਚੀ ਚੁਣਿਆ […]
By G-Kamboj on
INDIAN NEWS, News
ਨਵੀਂ ਦਿੱਲੀ, 16 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 71,000 ਨਿਯੁਕਤੀ ਪੱਤਰ ਵੰਡਣ ‘ਤੇ ਵਿਅੰਗ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ 30 ਲੱਖ ਆਸਾਮੀਆਂ ਖਾਲੀ ਹਨ ਪਰ ਭਰਤੀ ਪੱਤਰਾਂ ਦੀ ਵੰਡ ਦਾ ‘ਡਰਾਮਾ’ ਰਚਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ […]
By G-Kamboj on
INDIAN NEWS, News

ਨਵੀਂ ਦਿੱਲੀ, 16 ਮਈ- ਸੁਪਰੀਮ ਕੋਰਟ ਨੇ ਜੁਲਾਈ ਵਿਚ ਗੁਜਰਾਤ ਦੇ ਉਨ੍ਹਾਂ ਜੱਜਾਂ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ, ਜਿਨ੍ਹਾਂ ਦੀਆਂ ਤਰੱਕੀਆਂ ‘ਤੇ ਉਸ ਨੇ ਨੇ 12 ਮਈ ਨੂੰ ਰੋਕ ਲਗਾਈ ਸੀ। ਗੁਜਰਾਤ ਦੇ ਜੱਜਾਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਤਰੱਕੀ ‘ਤੇ ਰੋਕ ਲਗਾਉਣ ਤੋਂ ਬਾਅਦ ਉਹ ਅਪਮਾਨਿਤ ਮਹਿਸੂਸ […]
By G-Kamboj on
INDIAN NEWS, News

ਪਟਿਆਲਾ, 15 ਮਈ- ਇਥੋਂ ਦੇ ਇਤਿਹਾਸਕ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਚ ਦੇਰ ਕਥਿਤ ਸ਼ਰਾਬੀ ਔਰਤ ਨੂੰ ਸ਼ਰਧਾਲੂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਔਰਤ ਦੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਪਰਵਿੰਦਰ ਕੌਰ (32) ਹੋਈ ਹੈ ਪਰ ਆਧਾਰ ਕਾਰਡ ’ਤੇ ਦਿੱਤੇ ਪਤੇ ਅਨੁਸਾਰ ਇਹ ਔਰਤ ਇੱਥੇ ਨਹੀਂ ਰਹਿੰਦੀ ਸੀ। ਕਥਿਤ ਤੌਰ ’ਤੇ ਗੋਲੀਆਂ […]
By G-Kamboj on
INDIAN NEWS, News

ਨਵੀਂ ਦਿੱਲੀ, 15 ਮਈ- ਸਾਰੇ ਡਾਕਟਰਾਂ ਨੂੰ ਦੇਸ਼ ਵਿੱਚ ਪ੍ਰੈਕਟਿਸ ਲਈ ਹੁਣ ਸਟੇਟ ਮੈਡੀਕਲ ਕੌਂਸਲਾਂ ਦੇ ਨਾਲ-ਨਾਲ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਵਿੱਚ ਰਜਿਸਟਰਡ ਹੋਣਾ ਹੋਵੇਗਾ ਅਤੇ ਵਿਲੱਖਣ ਪਛਾਣ ਨੰਬਰ (ਯੂਆਈਡੀ) ਪ੍ਰਾਪਤ ਕਰਨਾ ਹੋਵੇਗਾ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਡੈਟਾ ਕੌਮੀ ਮੈਡੀਕਲ ਰਜਿਸਟਰ ਵਿੱਚ ਅੱਪਡੇਟ ਕੀਤਾ ਜਾਵੇਗਾ ਅਤੇ ਆਮ ਲੋਕਾਂ ਲਈ ਉਪਲਬੱਧ ਹੋਵੇਗਾ। ਇਸ ਦੇ ਨਾਲ ਲਈ […]