ਲੁਧਿਆਣਾ-ਫਿਰੋਜ਼ਪੁਰ ਹਾਈਵੇਅ ’ਤੇ ਬੱਸ ਅਤੇ ਸਕੂਲ ਵੈਨ ਵਿਚਾਲੇ ਟੱਕਰ ਕਾਰਨ 15 ਜ਼ਖ਼ਮੀ, ਡਰਾਈਵਰ ਤੇ 5 ਬੱਚਿਆਂ ਦੀ ਹਾਲਤ ਗੰਭੀਰ

ਲੁਧਿਆਣਾ-ਫਿਰੋਜ਼ਪੁਰ ਹਾਈਵੇਅ ’ਤੇ ਬੱਸ ਅਤੇ ਸਕੂਲ ਵੈਨ ਵਿਚਾਲੇ ਟੱਕਰ ਕਾਰਨ 15 ਜ਼ਖ਼ਮੀ, ਡਰਾਈਵਰ ਤੇ 5 ਬੱਚਿਆਂ ਦੀ ਹਾਲਤ ਗੰਭੀਰ

ਜਗਰਾਉਂ, 15 ਮਈ- ਇਥੋਂ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵੈਨ ਦੀ ਅੱਜ ਇਥੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਪੰਜਾਬ ਰੋਡਵੇਜ਼ ਜਗਰਾਉਂ ਡਿੱਪੂ ਦੀ ਬੱਸ ਨਾਲ ਟੱਕਰ ਹੋ ਗਈ। ਮੋਗਾ ਵਾਲੇ ਪਾਸੇ ਸਥਾਨਕ ਸ਼ੇਰਪੁਰਾ ਚੌਕ ਤੋਂ ਥੋੜ੍ਹਾ ਅੱਗੇ ਪਿੰਡ ਕੋਠੇ ਬੱਗੂ ਨਜ਼ਦੀਕ ਹੋਏ ਹਾਦਸੇ ‘ਚ ਵੈਨ ਡਰਾਈਵਰ ਸਮੇਤ 15 ਬੱਚੇ ਜ਼ਖ਼ਮੀ ਹੋ ਗਏ। ਇਨ੍ਹਾਂ ‘ਚੋਂ ਵੈਨ […]

ਇੰਡੀਗੋ ਜਹਾਜ਼ ’ਚ ਏਅਰ ਹੋਸਟੈੱਸ ਨਾਲ ਛੇੜਖ਼ਾਨੀ ਕਰਨ ਵਾਲਾ ਸ਼ਰਾਬੀ ਗ੍ਰਿਫ਼ਤਾਰ

ਇੰਡੀਗੋ ਜਹਾਜ਼ ’ਚ ਏਅਰ ਹੋਸਟੈੱਸ ਨਾਲ ਛੇੜਖ਼ਾਨੀ ਕਰਨ ਵਾਲਾ ਸ਼ਰਾਬੀ ਗ੍ਰਿਫ਼ਤਾਰ

ਅੰਮ੍ਰਿਤਸਰ, 15 ਮਈ- ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਆ ਰਹੀ ਇੰਡੀਗੋ ਦੀ ਉਡਾਣ ‘ਚ ਯਾਤਰੀ ਨੇ ਸ਼ਰਾਬ ਦੇ ਨਸ਼ੇ ਵਿੱਚ ਹੁੱਲੜਬਾਜ਼ੀ ਕਰਨ ਤੋਂ ਬਾਅਦ ਏਅਰ ਹੋਸਟੈੱਸ ਨਾਲ ਛੇੜਖਾਨੀ ਤੇ ਬਦਸਲੂਕੀ ਕੀਤੀ ਗਈ। ਅਜਿਹੀ ਹਰਕਤ ਕਰਨ ਵਾਲੇ ਯਾਤਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪੁਲੀਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। […]

ਪੰਜਾਬ ’ਚ ਬਿਜਲੀ ਮਹਿੰਗੀ ਹੋਈ

ਪੰਜਾਬ ’ਚ ਬਿਜਲੀ ਮਹਿੰਗੀ ਹੋਈ

ਚੰਡੀਗੜ੍ਹ, 15 ਮਈ- ਪੰਜਾਬ ਵਿੱਚ ਖਪਤਕਾਰਾਂ ’ਤੇ ਬੋਝ ਪੈ ਗਿਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇਸ ਸਾਲ ਲਈ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਰੇਕ ਯੂਨਿਟ ਲਈ ਫਿਕਸਡ ਚਾਰਜਿਜ਼ ਦੇ ਨਾਲ-ਨਾਲ ਟੈਰਿਫ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਨਵੀਂਆਂ ਦਰਾਂ ਮੰਗਲਵਾਰ ਤੋਂ ਲਾਗੂ ਹੋ ਜਾਣਗੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ […]

ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ’ਤੇ ਪਥਰਾਅ

ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ’ਤੇ ਪਥਰਾਅ

ਮੁੰਬਈ, 14 ਮਈ- ਇਥੋਂ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਜਾ ਰਹੀ ਰੇਲਗੱਡੀ ’ਤੇ ਪਥਰਾਅ ਕੀਤੇ ਜਾਣ ਦੀਆਂ ਖਬਰਾਂ ਹਨ ਜਿਸ ਕਾਰਨ ਯਾਤਰੀਆਂ ਨੇ ਰੇਲਵੇ ਪੁਲੀਸ ਕੋਲ ਮੋਬਾਈਲ ਜ਼ਰੀਏ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

ਕਰਨਾਟਕ: ਕਾਂਗਰਸ ਨੇ ਮੁੱਖ ਮੰਤਰੀ ਦੀ ਚੋਣ ਲਈ ਸ਼ਿੰਦੇ ਨੂੰ ਅਬਜ਼ਰਵਰ ਲਾਇਆ

ਕਰਨਾਟਕ: ਕਾਂਗਰਸ ਨੇ ਮੁੱਖ ਮੰਤਰੀ ਦੀ ਚੋਣ ਲਈ ਸ਼ਿੰਦੇ ਨੂੰ ਅਬਜ਼ਰਵਰ ਲਾਇਆ

ਬੰਗਲੁਰੂ, 14 ਮਈ- ਕਰਨਾਟਕ ਵਿੱਚ ਅੱਜ ਸ਼ਾਮ ਹੋਣ ਵਾਲੀ ਵਿਧਾਇਕ ਦਲ ਦੀ ਅਹਿਮ ਮੀਟਿੰਗ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਅਤੇ ਦੋ ਹੋਰ ਪਾਰਟੀ ਆਗੂਆਂ ਨੂੰ ਮੁੱਖ ਮੰਤਰੀ ਦੀ ਚੋਣ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ। ਕਾਂਗਰਸ ਨੇ ਟਵਿੱਟਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ […]