By G-Kamboj on
INDIAN NEWS, News

ਡੱਬਵਾਲੀ, 14 ਮਈ- ਨਸ਼ਿਆਂ ਦੀ ਬੰਦਰਗਾਹ ਵਜੋਂ ਬਦਨਾਮ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸਰਹੱਦੀ ਇਲਾਕੇ ਡੱਬਵਾਲੀ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਹਰਿਆਣਾ ਸਰਕਾਰ ਨੇ ਪੁਲੀਸ ਜ਼ਿਲ੍ਹਾ ਬਣਾ ਦਿੱਤਾ ਹੈ ਜਿਸ ਦਾ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪਿੰਡ ਡੱਬਵਾਲੀ ਵਿਖੇ ਜਨਸੰਵਾਦ ਸਮਾਰੋਹ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ […]
By G-Kamboj on
INDIAN NEWS, News
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਕਾਂਗਰਸ ਦਾ ਗੜ੍ਹ ਤੋੜ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸੀਟ ’ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (302279 ਵੋਟਾਂ) ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (243450 ਵੋਟਾਂ) ਨੂੰ ਜ਼ਬਰਦਸਤ ਮੁਕਾਬਲੇ ’ਚ 58691 ਵੋਟਾਂ ਨਾਲ ਹਰਾਇਆ। […]
By G-Kamboj on
ENTERTAINMENT, INDIAN NEWS, News, World News

ਵਾਸ਼ਿੰਗਟਨ, 13 ਮਈ- ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ ਨੇ ਡਿਜੀਟਲ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਅਤੇ ਅਮਰੀਕੀ ਪੱਤਰਕਾਰਾਂ ਦੇ ਸਮੂਹ ਨੂੰ ਕਿਹਾ, ‘ਦੇਸ਼ ਕੇਰਲ ਰਾਜ […]
By G-Kamboj on
INDIAN NEWS, News

ਭਾਰਤੀ ਉਲੰਪਿਕ ਸੰਘ (ਆਈਓਏ) ਨੇ ਭਾਰਤੀ ਕੁਸ਼ਤੀ ਸੰਘ ਦੇ ਜਨਰਲ ਸਕੱਤਰ ਨੂੰ ਕਿਹਾ ਹੈ ਕਿ ਉਹ ਸਾਰੇ ਅਧਿਕਾਰਤ ਦਸਤਾਵੇਜ਼ ਆਪਣੀ ਐਡਹਾਕ ਕਮੇਟੀ ਨੂੰ ਸੌਂਪਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਫੈਡਰੇਸ਼ਨ ਨੂੰ ਚਲਾਉਣ ਵਿੱਚ ਬਾਹਰ ਜਾਣ ਵਾਲੇ ਅਹੁਦੇਦਾਰਾਂ ਦੀ ਕੋਈ ਭੂਮਿਕਾ ਨਾ ਰਹੇ। ਕੁਸ਼ਤੀ ਸੰਘ ਨੇ ਕਿਹਾ ਕਿ ਉਸ ਨੂੰ ਆਈਓਏ ਦੇ ਆਦੇਸ਼ਾਂ […]
By G-Kamboj on
INDIAN NEWS, News
ਚੰਡੀਗੜ੍ਹ, 13 ਮਈ- ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਜਿੱਤ ਲਈ ਹੈ ਤੇ ਇਸ ਜਿੱਤ ਨਾਲ ਪਾਰਟੀ ਦਾ ਲੋਕ ਸਭਾ ’ਚ ਮੁੜ ਦਾਖਲਾ ਹੋ ਗਿਆ। ਇਹ ਕਾਂਗਰਸ ਲਈ ਵੱਡਾ ਝਟਕਾ ਹੈ, ਉਸ ਕੋਲ ਇਹ ਸੀਟ 1999 ਤੋਂ ਸੀ। ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਵਿਧਵਾ ਕਰਮਜੀਤ ਕੌਰ […]