By G-Kamboj on
INDIAN NEWS, News

ਚੰਡੀਗੜ੍ਹ, 17 ਨਵੰਬਰ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ […]
By G-Kamboj on
INDIAN NEWS, News

ਨਵੀਂ ਦਿੱਲੀ, 17 ਨਵੰਬਰ : ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਦਿੱਲੀ ’ਚ ਲਾਲ ਕਿਲੇ ਨੇੜੇ ਕਾਰ ਧਮਾਕੇ ਦੇ ਮਾਮਲੇ ’ਚ ਵੱਡੀ ਸਫ਼ਲਤਾ ਹਾਸਲ ਕਰਦਿਆਂ ‘ਫਿਦਾਈਨ ਹਮਲਾਵਰ’ ਡਾ. ਉਮਰ ਉਨ ਨਬੀ ਨਾਲ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ’ਚ ਸ਼ਾਮਲ ਰਹੇ ਕਸ਼ਮੀਰੀ ਨੌਜਵਾਨ ਆਮਿਰ ਰਾਸ਼ਿਦ ਅਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛ-ਪੜਤਾਲ ਦੌਰਾਨ ਖ਼ੁਲਾਸਾ ਹੋਇਆ […]
By G-Kamboj on
INDIAN NEWS, News

ਨਵੀਂ ਦਿੱਲੀ, 13 ਨਵੰਬਰ : ਦਿੱਲੀ ਵਿਚ ਸੋਮਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਦੀ ਇਕ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਚਲਦੇ ਟ੍ਰੈਫਿਕ ਵਿਚਕਾਰ ਸਫੇਦ ਰੰਗ ਦੀ ਹੁੰਡਈ ਆਈ20 ਕਾਰ ਦੇ ਧਮਾਕੇ ਦੇ ਸਹੀ ਪਲ ਨੂੰ ਕੈਦ ਕੀਤਾ ਗਿਆ ਹੈ।ਲਾਲ ਕਿਲ੍ਹਾ ਮੈਟਰੋ ਸਟੇਸ਼ਨ ਗੇਟ ਨੰਬਰ 1 ਨੇੜੇ ਇੱਕ ਟਰੈਫਿਕ ਕੈਮਰੇ ਵੱਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 13 ਨਵੰਬਰ : ਸੁਰੱਖਿਆ ਏਜੰਸੀਆਂ ਨੇ ਦਿੱਲੀ ਧਮਾਕੇ ਦੇ ਮੁੱਖ ਮਸ਼ਕੂਕਾਂ ਡਾਕਟਰ ਉਮਰ ਨਬੀ ਅਤੇ ਡਾਕਟਰ ਮੁਜ਼ੱਮਿਲ ਗਨਈ ਦੀਆਂ ਡਾਇਰੀਆਂ ਬਰਾਮਦ ਕੀਤੀਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਹਮਲੇ ਦੀ ਯੋਜਨਾ 8 ਤੋਂ 12 ਨਵੰਬਰ ਦਰਮਿਆਨ ਘੜੀ ਗਈ ਸੀ। ਖ਼ਬਰ ਏਜੰਸੀ ANI ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਨ੍ਹਾਂ ਡਾਇਰੀਆਂ ਵਿੱਚ […]
By G-Kamboj on
FEATURED NEWS, INDIAN NEWS, News, World News

ਨਵੀਂ ਦਿੱਲੀ, 11 ਨਵੰਬਰ : ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਅਫਵਾਹਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਬਾਲੀਵੁੱਡ ਦੇ ਹੀ-ਮੈਨ ਧਰਮਿੰਦਰ ਦੇ ਦਿਹਾਂਤ ਦੀਆਂ ਝੂਠੀਆਂ ਖਬਰਾਂ ਦੇ ਬਾਅਦ ਹੁਣ ਹਾਲੀਵੁੱਡ ਦੇ ਮਸ਼ਹੂਰ ਐਕਟਰ ਅਤੇ ਮਾਰਸ਼ਲ ਆਰਟਿਸਟ ਜੈਕੀ ਚੈਨ ਦੇ ਦਿਹਾਂਤ ਦੀਆਂ ਅਫਵਾਹਾਂ ਨੇ ਸਭ ਦਾ ਧਿਆਨ ਖਿੱਚ ਲਿਆ ਹੈ।ਟਵਿੱਟਰ (ਹੁਣ ਐਕਸ), ਫੇਸਬੁੱਕ ਅਤੇ ਕਈ […]