‘ਆਪ’ ਦੇ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

‘ਆਪ’ ਦੇ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਨਵੀਂ ਦਿੱਲੀ, 26 ਜੂਨ : ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (Anti-Corruption Branch – ACB) ਨੇ ਪਿਛਲੀ ‘ਆਪ’ ਸਰਕਾਰ ਦੇ ਸਿਹਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸਾਬਕਾ AAP ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ […]

ਕਤਰ ’ਚ ਅਮਰੀਕੀ ਫੌਜੀ ਅੱਡੇ ’ਤੇ ਹਵਾਈ ਹਮਲੇ ‘ਅਮਰੀਕਾ ਦੇ ਮੂੰਹ ’ਤੇ ਚਪੇੜ’: ਖਮਨੇਈ

ਕਤਰ ’ਚ ਅਮਰੀਕੀ ਫੌਜੀ ਅੱਡੇ ’ਤੇ ਹਵਾਈ ਹਮਲੇ ‘ਅਮਰੀਕਾ ਦੇ ਮੂੰਹ ’ਤੇ ਚਪੇੜ’: ਖਮਨੇਈ

ਦੁਬਈ, 26 ਜੂਨ : ਇਰਾਨ ਦੇ ਸੁਪਰੀਮ ਆਗੂ ਅਯਾਤੁੱਲ੍ਹਾ ਅਲੀ ਖਮਨੇਈ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਨੇ ਕਤਰ ਵਿਚ ਅਮਰੀਕੀ ਬੇਸ ’ਤੇ ਹਵਾਈ ਹਮਲੇ ਕਰਕੇ ‘ਅਮਰੀਕਾ ਦੇ ਮੂੰਹ ’ਤੇ ਚਪੇੜ’ ਮਾਰੀ ਹੈ। ਖਮਨੇਈ ਨੇ ਜੰਗਬੰਦੀ ਮਗਰੋਂ ਸਰਕਾਰੀ ਟੈਲੀਵਿਜ਼ਨ ਚੈਨਲ ’ਤੇ ਆਪਣੇ ਰਿਕਾਰਡ ਕੀਤੇ ਪ੍ਰਸਾਰਣ ਵਿਚ ਪਹਿਲੀ ਜਨਤਕ ਟਿੱਪਣੀ ਕਰਦਿਆਂ ਅਮਰੀਕਾ ਨੂੰ ਅੱਗੇ ਹੋਰ ਕੋਈ […]

ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇ

ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇ

ਨਵੀਂ ਦਿੱਲੀ, 26 ਜੂਨ : ਭਾਰਤ ਦਾ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 4:01 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਏ ਹਨ। ਡਰੈਗਨ ਪੁਲਾੜ ਵਾਹਨ, ਜਿਸ ਵਿਚ ਚਾਰੇ ਪੁਲਾੜ ਯਾਤਰੀ ਸਵਾਰ ਹਨ, ਦਾ ਓਰਬਿਟਲ ਲੈਬਾਰਟਰੀ ਨਾਲ ਡੌਕਿੰਗ (ਜੁੜਨ) ਦਾ ਅਮਲ ਪੂਰਾ ਹੋ ਗਿਆ ਹੈ। ਗ੍ਰੇਸ ਨਾਮਕ ਪੁਲਾੜ ਯਾਨ ਨੇ […]

ਐਮਰਜੈਂਸੀ ਵਿਰੋਧੀ ਅੰਦੋਲਨ ਮੇਰੇ ਲਈ ਸਿੱਖਣ ਦਾ ਅਨੁਭਵ ਸੀ: ਪ੍ਰਧਾਨ ਮੰਤਰੀ ਮੋਦੀ

ਐਮਰਜੈਂਸੀ ਵਿਰੋਧੀ ਅੰਦੋਲਨ ਮੇਰੇ ਲਈ ਸਿੱਖਣ ਦਾ ਅਨੁਭਵ ਸੀ: ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 25 ਜੂਨ : ਐਮਰਜੈਂਸੀ ’ਤੇ ਇੱਕ ਕਿਤਾਬ ਦੀ ਰਿਲੀਜ਼ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਸਮਾਂ ਉਨ੍ਹਾਂ ਲਈ ਸਿੱਖਣ ਦਾ ਅਨੁਭਵ ਸੀ। ‘ਦ ਐਮਰਜੈਂਸੀ ਡਾਇਰੀਜ਼ – ਈਅਰਜ਼ ਦੈਟ ਫੋਰਜਡ ਏ ਲੀਡਰ’, ਜੋ ਮੋਦੀ ਦੀ ਲੋਕਤੰਤਰ ਦੇ ਆਦਰਸ਼ਾਂ ਲਈ ਲੜਾਈ ਨੂੰ ਉਜਾਗਰ ਕਰਦੀ ਹੈ, ਬਲੂਕ੍ਰਾਫਟ ਵੱਲੋਂ ਪ੍ਰਕਾਸ਼ਿਤ ਕੀਤੀ […]

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 25 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਕਮੇਟੀ ਦਫ਼ਤਰ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਦਫ਼ਤਰ ਦੇ ਮੁੱਖ ਗੇਟ ਅੱਗੇ ਸੁਰੱਖਿਆ ਦਸਤਾ ਤਾਇਨਾਤ ਹੈ, ਜਿਸ ਤੋਂ ਅੱਗੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਇਸ ਚੋਣ ਪ੍ਰਕਿਰਿਆ ਦੌਰਾਨ […]