By G-Kamboj on
INDIAN NEWS, News

ਨਵੀਂ ਦਿੱਲੀ – ਜੇਕਰ ਗਲਤੀ ਨਾਲ ਤੁਹਾਡੇ ਕੋਲੋਂ ਕਿਸੇ ਅਣਜਾਣ ਖਾਤੇ ਵਿੱਚ ਆਨਲਾਈਨ ਭੁਗਤਾਨ ਹੋ ਜਾਂਦਾ ਹੈ, ਤਾਂ ਹੁਣ ਘਬਰਾਉਣ ਦੀ ਜ਼ਰੂਰਤ ਨਹੀਂ। ਤੁਸੀਂ ਇਹ ਰਕਮ ਆਪਣੀ ਸਮਝਦਾਰੀ ਨਾਲ ਵਾਪਸ ਵੀ ਲੈ ਸਕਦੇ ਹੋ। ਆਪਣੀ ਰਕਮ ਵਾਪਸ ਲੈਣ ਲਈ ਤੁਹਾਨੂੰ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਖਾਤੇ ਨਾਲ ਸਬੰਧਤ ਬੈਂਕ ‘ਚ ਜਾ ਕੇ […]
By G-Kamboj on
INDIAN NEWS, News

ਨਵੀਂ ਦਿੱਲੀ, 11 ਮਈ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ ਸੁਣਾਇਆ। ਉਸ ਨੇ ਕਿਹਾ ਕਿ ਦਿੱਲੀ ਸਰਕਾਰ ਕੋਲ ਉਹੀ ਅਧਿਕਾਰ ਹਨ, ਜੋ ਦਿੱਲੀ ਵਿਧਾਨ ਸਭਾ ਕੋਲ ਹਨ। ਦਿੱਲੀ ਸਰਕਾਰ ਕੋਲ ਸੇਵਾਵਾਂ ਉੱਤੇ ਵਿਧਾਨਿਕ ਅਤੇ ਕਾਰਜਕਾਰੀ ਅਧਿਕਾਰ ਹੈ। ਸਰਵਉੱਚ ਅਦਾਲਤ […]
By G-Kamboj on
INDIAN NEWS, News

ਅੰਮ੍ਰਿਤਸਰ, 11 ਮਈ- ਇਥੇ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕੀਤਾ ਹੈ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਦਰਬਾਰ […]
By G-Kamboj on
INDIAN NEWS, News

ਅੰਮ੍ਰਿਤਸਰ, 11 ਮਈ- ਪੰਜਾਬ ਪੁਲੀਸ ਨੇ ਦਰਬਾਰ ਸਾਹਿਬ ਕੰਪਲੈਕਸ ਨੇੜੇ ਧਮਾਕਿਆਂ ਸਬੰਧੀ ਫੜੇ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਬਾਬਾ ਬਕਾਲਾ ਦੇ ਪਿੰਡ ਵਡਾਲਾ ਕਲਾਂ ਦੇ ਆਜ਼ਾਦ ਵੀਰ ਸਿੰਘ, ਗੁਰਦਾਸਪੁਰ ਦੇ ਪਿੰਡ ਦੁਬੜੀ ਦਾ ਅਮਰੀਕ ਸਿੰਘ, 88 ਫੁੱਟ ਰੋਡ ਦੇ ਧਰਮਿੰਦਰ ਸਿੰਘ ਅਤੇ ਹਰਜੀਤ ਸਿੰਘ ਅਤੇ ਗੇਟ ਹਕੀਮਾ ਖੇਤਰ ਦੇ ਰਹਿਣ ਵਾਲੇ […]
By G-Kamboj on
INDIAN NEWS, News

ਅੰਮ੍ਰਿਤਸਰ, 11 ਮਈ- ਇਥੇ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨੇੜੇ ਦੇਰ ਰਾਤ ਨੂੰ ਇਕ ਹੋਰ ਧਮਾਕਾ ਹੋਇਆ। ਇਹ ਧਮਾਕਾ ਰਾਤ ਸਾਢੇ 12 ਵਜੇ ਹੋਇਆ, ਜਿਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਧਮਾਕਾ ਰਾਤ ਵੇਲੇ 12.15 ਤੋ ਸਾਢੇ ਬਾਰਾਂ ਵਿਚਾਲੇ ਹੋਇਆ। ਧਮਾਕੇ ਦੀ […]