ਨਾਟੋ ਸਿਖਰ ਸੰਮੇਲਨ ਦੌਰਾਨ ਟਰੰਪ ਨੂੰ ਮਿਲਣਗੇ ਯੂਕਰੇਨੀ ਸਦਰ ਜ਼ੇਲੇਂਸਕੀ

ਨਾਟੋ ਸਿਖਰ ਸੰਮੇਲਨ ਦੌਰਾਨ ਟਰੰਪ ਨੂੰ ਮਿਲਣਗੇ ਯੂਕਰੇਨੀ ਸਦਰ ਜ਼ੇਲੇਂਸਕੀ

ਕੀਵ, 25 ਜੂਨ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Ukrainian President Volodymyr Zelenskiy) ਬੁੱਧਵਾਰ ਨੂੰ ਨੀਦਰਲੈਂਡਜ਼ ਦੇ ਹੇਗ ਵਿੱਚ ਹੋ ਰਹੇ ਨਾਟੋ ਸਿਖਰ ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ (U.S. President Donald Trump) ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਯੂਕਰੇਨ ਦੇ ਰਾਸ਼ਟਰਪਤੀ ਦਫ਼ਤਰ ਨੇ ਦਿੱਤੀ ਹੈ ਅਤੇ ਦੋਵਾਂ ਰਾਸ਼ਟਰਪਤੀਆਂ ਦੀ ਹੋਣ ਵਾਲੀ ਸੰਭਾਵਿਤ ਮੀਟਿੰਗ ਦੀ ਪੁਸ਼ਟੀ […]

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲਿਆ

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ, 25 ਜੂਨ : ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ […]

ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ

ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ

ਚੰਡੀਗੜ੍ਹ, 25 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਅੰਮ੍ਰਿਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਮਾਰੇ ਛਾਪੇ ਮਗਰੋਂ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਕਾਲੀ ਆਗੂ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ ਵਿਜੀਲੈਂਸ ਛਾਪਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ […]

ਸਿਡਨੀ ‘ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

ਸਿਡਨੀ ‘ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

ਸਿਡਨੀ – ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਖਸਰੇ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਚੇਤਾਵਨੀ ਜਾਰੀ ਕੀਤੀ ਗਈ ਹੈ। ਨਿਊ ਸਾਊਥ ਵੇਲਜ਼ (NSW) ਰਾਜ ਦੇ ਸਿਹਤ ਵਿਭਾਗ ਨੇ ਕਿਹਾ ਕਿ ਸੰਕਰਮਿਤ ਵਿਅਕਤੀ ਦੀ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਂਚ ਕੀਤੀ ਗਈ। ਉਹ ਸੋਮਵਾਰ ਨੂੰ ਦੱਖਣ-ਪੂਰਬੀ ਏਸ਼ੀਆ ਤੋਂ ਸਿਡਨੀ ਪਹੁੰਚਿਆ, ਜਿੱਥੇ ਕਈ ਦੇਸ਼ਾਂ […]

ਕੈਨੇਡੀਅਨ ’ਵਰਸਿਟੀ ਤੋਂ ਦਿਲਜੀਤ ਦੋਸਾਂਝ ਨੂੰ ਮਿਲੀ ਵੱਕਾਰੀ ਮਾਨਤਾ

ਕੈਨੇਡੀਅਨ ’ਵਰਸਿਟੀ ਤੋਂ ਦਿਲਜੀਤ ਦੋਸਾਂਝ ਨੂੰ ਮਿਲੀ ਵੱਕਾਰੀ ਮਾਨਤਾ

ਚੰਡੀਗੜ੍ਹ, 24 ਜੂਨ : ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਅਕਸਰ ਆਪਣੀ ਕਲਾਤਮਕਤਾ ਅਤੇ ਵਿਵਾਦਾਂ ਦੋਵਾਂ ਲਈ ਸੁਰਖੀਆਂ ਵਿੱਚ ਰਹਿੰਦੇ ਹਨ, ਨੇ ਇੱਕ ਵਿਲੱਖਣ ਪਛਾਣ ਪ੍ਰਾਪਤ ਕੀਤੀ ਹੈ। ਕੈਨੇਡਾ ਵਿੱਚ ਟੋਰਾਂਟੋ ਮੈਟਰੋਪੌਲਿਟਨ ਯੂਨੀਵਰਸਿਟੀ (Toronto Metropolitan University – TMU) ਨੇ ਗਾਇਕ-ਅਦਾਕਾਰ ਨੂੰ ਸਮਰਪਿਤ ਇੱਕ ਅਹਿਮ ਕੋਰਸ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜੋ ਦੁਨੀਆ ਭਰ ਵਿੱਚ ਉਸਦੇ […]