ਪੰਜਾਬ ‘ਚ ਲਾਪਤਾ ਹੋ ਗਏ 10,000 ਤੋਂ ਜ਼ਿਆਦਾ ਲੋਕ, ਜਲੰਧਰ ਦੇ ਅੰਕੜੇ ਹੈਰਾਨੀਜਨਕ

ਪੰਜਾਬ ‘ਚ ਲਾਪਤਾ ਹੋ ਗਏ 10,000 ਤੋਂ ਜ਼ਿਆਦਾ ਲੋਕ, ਜਲੰਧਰ ਦੇ ਅੰਕੜੇ ਹੈਰਾਨੀਜਨਕ

ਚੰਡੀਗੜ੍ਹ : ਪੰਜਾਬ ਭਰ ਵਿਚ ਬੀਤੇ 10-12 ਸਾਲ ਦੌਰਾਨ ਕਰੀਬ 10,000 ਲੋਕ ਗ਼ਾਇਬ ਹੋ ਚੁੱਕੇ ਹਨ। ਇਨ੍ਹਾਂ ਵਿਚ 5 ਸਾਲ ਦੇ ਬੱਚੇ ਤੋਂ ਲੈ ਕੇ 90 ਸਾਲ ਤੱਕ ਦੇ ਬਜ਼ੁਰਗ ਸ਼ਾਮਲ ਹਨ। ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਪੰਜਾਬ ਪੁਲਸ ਦੇ ਸਾਂਝ ਕੇਂਦਰਾਂ ਦੇ ਡੇਟਾ ਤੋਂ ਸਾਫ਼ ਹੈ ਕਿ ਸਭ ਤੋਂ ਜ਼ਿਆਦਾ ਜਲੰਧਰ ਦਿਹਾਤੀ ਵਿਚ ਲੋਕ […]

ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ- ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਪੰਜਾਬ ’ਚ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਈਦ-ਉਲ-ਫਿਤਰ

ਪੰਜਾਬ ’ਚ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਈਦ-ਉਲ-ਫਿਤਰ

ਪਟਿਆਲਾ, 22 ਅਪਰੈਲ- ਅੱਜ ਪਟਿਆਲਾ ਸਣੇ ਸਮੁੱਚੇ ਪੰਜਾਬ ’ਚ ਈਦ-ਉਲ-ਫਿਤਰ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਜ਼ਿਲ੍ਹਾ ਪੱਧਰੀ ਈਦਗਾਹ (ਜਾਮਾ ਮਸਜਿਦ) ਵਿਚ 20 ਹਜ਼ਾਰ ਦੇ ਕਰੀਬ ਮੁਸਲਮਾਨਾਂ ਨੇ ਸਮੂਹਿਕ ਤੌਰ ’ਤੇ ਨਮਾਜ਼ ਪੜ੍ਹੀ ਅਤੇ ਇਕ ਦੂਜੇ ਨੂੰ ਗਲਵੱਕੜੀ ਵਿਚ ਲੈ ਕੇ ਈਦ ਦੀ ਮੁਬਾਰਕ ਵੀ ਦਿੱਤੀ। ਈਦਗਾਹ ਵਿਚ ਥਾਂ […]

ਹੁਸ਼ਿਆਰਪੁਰ: ਦਿੱਲੀ ਤੋਂ ਕਟੜਾ ਜਾ ਰਹੀ ਨਿੱਜੀ ਬੱਸ ਦਰੱਖਤ ਨਾਲ ਟਕਰਾਈ, 13 ਜ਼ਖ਼ਮੀ

ਹੁਸ਼ਿਆਰਪੁਰ: ਦਿੱਲੀ ਤੋਂ ਕਟੜਾ ਜਾ ਰਹੀ ਨਿੱਜੀ ਬੱਸ ਦਰੱਖਤ ਨਾਲ ਟਕਰਾਈ, 13 ਜ਼ਖ਼ਮੀ

ਹੁਸ਼ਿਆਰਪੁਰ : ਅੱਜ ਜਲੰਧਰ-ਪਠਾਨਕੋਟ ਮਾਰਗ ’ਤੇ ਨਿੱਜੀ ਬੱਸ ਦੇ ਦਰੱਖਤ ਨਾਲ ਟਕਰਾਣ ਕਾਰਨ 13 ਯਾਤਰੀ ਜ਼ਖ਼ਮੀ ਹੋ ਗਏ। ਬੱਸ ਦਿੱਲੀ ਤੋਂ ਜੰਮੂ-ਕਸ਼ਮੀਰ ਦੇ ਕਟੜਾ ਜਾ ਰਹੀ ਸੀ ਅਤੇ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਬੱਸ ਜਦੋਂ ਪਿੰਡ ਆਇਮਾ ਮਾਂਗਟ ਨੇੜੇ ਪੁੱਜੀ ਤਾਂ ਡਰਾਈਵਰ ਦਾ ਵਾਹਨ ’ਤੇ ਕਾਬੂ ਨਾ ਹੋਣ ਕਾਰਨ ਬੱਸ ਸੜਕ ਕਿਨਾਰੇ ਦਰੱਖਤ […]

ਨਵੀਂ ਦਿੱਲੀ: ਪੁਲੀਸ ਨੇ ਸਾਬਕਾ ਰਾਜਪਾਲ ਸੱਤਪਾਲ ਮਲਿਕ, ਕਿਸਾਨਾਂ ਤੇ ਖਾਪ ਪੰਚਾਇਤਾਂ ਦੇ ਨੇਤਾਵਾਂ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ: ਪੁਲੀਸ ਨੇ ਸਾਬਕਾ ਰਾਜਪਾਲ ਸੱਤਪਾਲ ਮਲਿਕ, ਕਿਸਾਨਾਂ ਤੇ ਖਾਪ ਪੰਚਾਇਤਾਂ ਦੇ ਨੇਤਾਵਾਂ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ, 22 ਅਪਰੈਲ- ਅੱਜ ਇਥੇ 50-60 ਕਿਸਾਨ ਯੂਨੀਅਨ ਦੇ ਆਗੂਆਂ ਅਤੇ ਖਾਪ ਪੰਚਾਇਤ ਦੇ ਨੁਮਾਇੰਦਿਆਂ ਸਣੇ ਸਾਬਕਾ ਰਾਜਪਾਲ ਸੱਤਪਾਲ ਮਲਿਕ ਨੂੰ ਉਦੋਂ ਹਿਰਾਸਤ ’ਚ ਲੈ ਲਿਆ ਜਦੋਂ ਉਹ ਸ੍ਰੀ ਮਲਿਕ ਨਾਲ ਇਕਜੁੱਟਤਾ ਦਿਖਾਉਣ ਲਈ ਸੋਮ ਵਿਹਾਰ ਆਰਕੇ ਪੁਰਮ ਦੇ ਗੇਟ ਨੰਬਰ 2 ਕੋਲੋਂ ਇਕੱਠ ਕਰ ਰਹੇ ਸਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਪੁਲੀਸ ਕਾਰਵਾਈ […]