By G-Kamboj on
INDIAN NEWS, News, World News

ਵਾਸ਼ਿੰਗਟਨ, 22 ਅਪਰੈਲ- ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰੇਗਾ, ਜਿਨ੍ਹਾਂ ਦਾ […]
By G-Kamboj on
INDIAN NEWS, News

ਫਾਜ਼ਿਲਕਾ, 21 ਅਪਰੈਲ- ਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ (65) ਨੂੰ ਪ੍ਰਾਪਰਟੀ ਡੀਲਰ ਨੂੰ ਕਥਿਤ ਬਲੈਕਮੇਲ ਕਰਨ ਅਤੇ ਉਸ ’ਤੇ ਲੱਗੇ ਬਲਾਤਕਾਰ ਦੇ ਦੋਸ਼ ਨੂੰ ਰਫ਼ਾ-ਦਫ਼ਾ ਕਰਨ ਲਈ 10 ਲੱਖ ਰੁਪਏ ਵਸੂਲਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਉਸ ਕੋਲੋਂ 50,000 ਰੁਪਏ ਦੀ […]
By G-Kamboj on
INDIAN NEWS, News

ਪਾਇਲ, 21 ਅਪਰੈਲ- ਥਲ ਸੈਨਾ ’ਚ ਸਬ ਡਵੀਜ਼ਨ ਪਾਇਲ ਦੇ ਪਿੰਡ ਚਣਕੋਈਆਂ ਕਲਾਂ ਦਾ 39 ਸਾਲਾ ਹੌਲਦਾਰ ਮਨਦੀਪ ਸਿੰਘ ਪੁਣਛ ’ਚ ਸ਼ਹੀਦ ਹੋਣ ਵਾਲਿਆਂ ’ਚੋਂ ਇਕ ਹੈ। ਉਹ ਸਾਬਕਾ ਸਰਪੰਚ ਰੂਪ ਸਿੰਘ ਦਾ ਪੁੱਤਰ ਸੀ। ਮਨਦੀਪ ਸਿੰਘ ਮਾਰਚ ’ਚ ਮਹੀਨੇ ਦੀ ਛੁੱਟੀ ਕੱਟ ਕੇ ਗਿਆ ਸੀ। ਉਹ ਤਿੰਨ ਭਰਾਵਾਂ ਵਿੱਚੋਂ ਸਭ ਤੋ ਵੱਡਾ ਸੀ। ਉਸ […]
By G-Kamboj on
INDIAN NEWS, News

ਰਾਮਾਂ ਮੰਡੀ, 21 ਅਪਰੈਲ- ਪੁਣਛ ਵਿੱਚ ਅਤਿਵਾਦੀ ਹਮਲੇ ’ਚ ਨੇੜਲੇ ਪਿੰਡ ਬਾਘਾ ਦਾ ਜਵਾਨ ਗੁਰਸੇਵਕ ਸਿੰਘ (23) ਪੁੱਤਰ ਗੁਰਚਰਨ ਸਿੰਘ ਸ਼ਹੀਦ ਹੋ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸਾਲ 2018 ਵਿਚ ਫੌਜ ਵਿੱਚ ਭਰਤੀ ਹੋਇਆ ਸੀ। ਜਵਾਨ ਦੇ ਸ਼ਹੀਦ ਹੋਣ ਬਾਰੇ ਪਤਾ ਲੱਗਦੇ ਹੀ ਪਿੰਡ ਦੇ ਵੱਡੀ ਗਿਣਤੀ ਲੋਕ ਜਵਾਨ ਦੇ […]
By G-Kamboj on
INDIAN NEWS, News

ਬਟਾਲਾ, 21 ਅਪਰੈਲ- ਪੁਣਛ ਵਿੱਚ ਅਤਿਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਨੇੜਲੇ ਪਿੰਡ ਤਲਵੰਡੀ ਭਾਰਥਵਾਲ ਦਾ ਜਵਾਨ ਸ਼ਹੀਦ ਹੋਇਆ ਹੈ। ਸ਼ਹੀਦ ਹਰਕ੍ਰਿਸ਼ਨ ਸਿੰਘ (27) ਪੁੱਤਰ ਮੰਗਲ ਸਿੰਘ ਵਾਸੀ ਪਿੰਡ ਤਲਵੰਡੀ ਭਰਥਵਾਲਦੀ ਸ਼ਹੀਦੀ ਖ਼ਬਰ ਪਿੰਡ ਪਹੁੰਚਦਿਆਂ ਹੀ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਸ਼ਹੀਦ ਜਵਾਨ 49 ਰਾਸ਼ਟਰੀ ਰਾਇਫਲਜ਼ ਵਿੱਚ ਸੇਵਾ ਨਿਭਾਅ ਰਿਹਾ ਸੀ। ਪਿੰਡ […]