ਪੁਣਛ ਅਤਿਵਾਦੀ ਹਮਲਾ: ਕਾਰਗਿਲ ’ਚ ਸ਼ਹਾਦਤ ਦਾ ਜਾਮ ਪੀਣ ਵਾਲੇ ਦਾ ਪੁੱਤ ਵੀ ਦੇਸ਼ ਲਈ ਕੁਰਬਾਨ ਹੋਇਆ

ਪੁਣਛ ਅਤਿਵਾਦੀ ਹਮਲਾ: ਕਾਰਗਿਲ ’ਚ ਸ਼ਹਾਦਤ ਦਾ ਜਾਮ ਪੀਣ ਵਾਲੇ ਦਾ ਪੁੱਤ ਵੀ ਦੇਸ਼ ਲਈ ਕੁਰਬਾਨ ਹੋਇਆ

ਮੋਗਾ, 21 ਅਪਰੈਲ- ਜੰਮੂ-ਕਸ਼ਮੀਰ ਦੇ ਪੁਣਛ ’ਚ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਰਾਸ਼ਟਰੀ ਰਾਈਫਲਜ਼ ਯੂਨਿਟ ਦੇ 5 ਜਵਾਨਾਂ ’ਚ ਜ਼ਿਲ੍ਹਾ ਮੋਗਾ ਦੇ ਪਿੰਡ ਚੜਿੱਕ ਦੀ ਪੱਤੀ ਜੰਗੀਰ ਦਾ ਫੌਜੀ ਕੁਲਵੰਤ ਸਿੰਘ ਵੀ ਸ਼ਹੀਦ ਹੋ ਗਿਆ। ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਸ਼ਹੀਦ ਦੀ ਦੇਹ ਅੱਜ ਸ਼ਾਮ ਤੱਕ ਪੁੱਜਣ ਦੀ ਸੰਭਾਵਨਾ ਹੈ। ਉਹ ਕਰੀਬ 13 ਸਾਲ […]

5 ਜਵਾਨਾਂ ਦੀ ਸ਼ਹਾਦਤ: ਫੌਜ ਨੇ ਅਤਿਵਾਦੀਆਂ ਨੂੰ ਕਾਬੂ ਕਰਨ ਲਈ ਵਿਆਪਕ ਤਲਾਸ਼ੀ ਮੁਹਿੰਮ ਚਲਾਈ

5 ਜਵਾਨਾਂ ਦੀ ਸ਼ਹਾਦਤ: ਫੌਜ ਨੇ ਅਤਿਵਾਦੀਆਂ ਨੂੰ ਕਾਬੂ ਕਰਨ ਲਈ ਵਿਆਪਕ ਤਲਾਸ਼ੀ ਮੁਹਿੰਮ ਚਲਾਈ

ਜੰਮੂ, 21 ਅਪਰੈਲ- ਜੰਮੂ-ਕਸ਼ਮੀਰ ਦੇ ਪੁਣਛ ‘ਚ ਵੀਰਵਾਰ ਨੂੰ ਅਤਿਵਾਦੀ ਹਮਲੇ ‘ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸੂਹੀਆਰ ਕੁੱਤਿਆਂ ਦੀ […]

ਅਮਰੀਕਾ ਦੀ ਯੂਟਾ ਸਟੇਟ ਵਿਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਨੈਸ਼ਨਲ ਸਿੱਖ ਡੇ ਵਜੋਂ ਮਾਨਤਾ ਦੇਣ ਲਈ ਯੂਟਾ ਦੇ ਗਵਰਨਰ ਵਲੋਂ ਘੋਸ਼ਣਾ ਪੱਤਰ ਜਾਰੀ,

ਅਮਰੀਕਾ ਦੀ ਯੂਟਾ ਸਟੇਟ ਵਿਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਨੈਸ਼ਨਲ ਸਿੱਖ ਡੇ ਵਜੋਂ ਮਾਨਤਾ ਦੇਣ ਲਈ ਯੂਟਾ ਦੇ ਗਵਰਨਰ ਵਲੋਂ ਘੋਸ਼ਣਾ ਪੱਤਰ ਜਾਰੀ,

ਯੂਟਾ : ਅੱਜ ਦੁਨੀਆ ਭਰ ਵਿਚ ਵਸਦੇ ਸਿਖਾਂ ਲਈ ਅਮਰੀਕਾ ਤੋਂ ਇਕ ਹੋਰ ਮਾਣ ਵਧਾਉਣ ਵਾਲੀ ਖੁਸ਼ੀ ਦੀ ਖ਼ਬਰ ਆਈ ਜਦੋਂ ਯੂਟਾ ਸਟੇਟ ਦੀ ਸੈਨੇਟ ਅਤੇ ਅਸੰਬਲੀ ਨੇ ਇਕ ਸਾਂਝਾ ਮਤਾ ਪਾਸ ਕਰਕੇ ਹਰ ਸਾਲ 14 ਅਪ੍ਰੈਲ ਨੂੰ ਸਿੱਖ ਡੇ ਵਜੋਂ ਮਾਨਤਾ ਦਿਤੀ। ਇਸੇ ਤਰਾਂ ਯੂਟਾ ਦੇ ਗਵਰਨਰ ਸਪੈਂਸਰ ਜੇ ਕੋਕਸ ਨੇ ਵਿਸਾਖੀ ਨੂੰ ਸਿੱਖ […]

ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ

ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ

ਸਨਾ, 20 ਅਪਰੈਲ- ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਅਬਦੇਲ ਰਹਿਮਾਨ ਅਹਿਮਦ ਅਤੇ ਯਾਹੀਆ ਮੋਹਸੇਨ ਨੇ ਦੱਸਿਆ ਕਿ ਹਥਿਆਰਬੰਦ ਹੂਤੀ ਬਾਗੀਆਂ […]

ਵਕੀਲ ਹੜਤਾਲ ਜਾਂ ਕੰਮ ਬੰਦ ਨਹੀਂ ਕਰ ਸਕਦੇ: ਸੁਪਰੀਮ ਕੋਰਟ

ਵਕੀਲ ਹੜਤਾਲ ਜਾਂ ਕੰਮ ਬੰਦ ਨਹੀਂ ਕਰ ਸਕਦੇ: ਸੁਪਰੀਮ ਕੋਰਟ

ਨਵੀਂ ਦਿੱਲੀ, 20 ਅਪਰੈਲ- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਵਕੀਲ ਹੜਤਾਲ ‘ਤੇ ਨਹੀਂ ਜਾ ਸਕਦੇ ਜਾਂ ਕੰਮ ਬੰਦ ਨਹੀਂ ਕਰ ਸਕਦੇ। ਸਰਵਉੱਚ ਅਦਾਲਤ ਨੇ ਸਾਰੀਆਂ ਹਾਈ ਕੋਰਟਾਂ ਚੀਫ਼ ਜਸਟਿਸ ਦੀ ਅਗਵਾਈ ’ਚ ਸ਼ਿਕਾਇਤ ਨਿਵਾਰਨ ਕਮੇਟੀ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਸੁਪਰੀਮ ਕੋਰਟ ਨੇ ਵਕੀਲਾਂ ਦੀਆਂ ਮੂਲ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਅਦਾਲਤਾਂ ਦੇ […]