ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਛੱਡੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਛੱਡੀ

ਮਾਨਸਾ, 19‌ ਅਪਰੈਲ‌- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਮਗਰੋਂ ਭਾਜਪਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ […]

ਭਾਰਤ ਆਬਾਦੀ ਪੱਖੋਂ ਦੁਨੀਆ ਦਾ ਨੰਬਰ-1 ਮੁਲਕ ਬਣਿਆ, ਚੀਨ ਦੂਜੇ ਸਥਾਨ ’ਤੇ ਖਿਸਕਿਆ

ਭਾਰਤ ਆਬਾਦੀ ਪੱਖੋਂ ਦੁਨੀਆ ਦਾ ਨੰਬਰ-1 ਮੁਲਕ ਬਣਿਆ, ਚੀਨ ਦੂਜੇ ਸਥਾਨ ’ਤੇ ਖਿਸਕਿਆ

ਨਵੀਂ ਦਿੱਲੀ, 19 ਅਪਰੈਲ- ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੁਣ ਚੀਨ ਨਹੀਂ, ਸਗੋਂ ਸਾਡਾ ਆਪਣਾ ਦੇਸ਼ ਭਾਰਤ ਹੈ। ਇਸ ਸਾਲ ਦੇ ਸ਼ੁਰੂ ਵਿੱਚ ਕੌਮਾਂਤਰੀ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਸੀ ਕਿ 2023 ਵਿੱਚ ਭਾਰਤ ਵਿੱਚ ਸਭ ਤੋਂ ਵੱਧ ਆਬਾਦੀ ਵਾਲਾ ਮੁਲਕ ਹੋਵੇਗਾ। ਹੁਣ ਸੰਯੁਕਤ ਰਾਸ਼ਟਰ ਆਬਾਦੀ ਫੰਡ ਦੇ ਤਾਜ਼ਾ ਅੰਕੜਿਆਂ ਨੇ ਇਸ ਦੀ […]

ਸਿਲੇਬਸ ਅੰਗਰੇਜ਼ੀ ’ਚ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਖੇਤਰੀ ਭਾਸ਼ਾ ’ਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਵੇ: ਯੂਜੀਸੀ

ਸਿਲੇਬਸ ਅੰਗਰੇਜ਼ੀ ’ਚ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਖੇਤਰੀ ਭਾਸ਼ਾ ’ਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਵੇ: ਯੂਜੀਸੀ

ਨਵੀਂ ਦਿੱਲੀ, 19 ਅਪਰੈਲ- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਯੂਨੀਵਰਸਿਟੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਥਾਨਕ ਭਾਸ਼ਾਵਾਂ ਵਿਚ ਇਮਤਿਹਾਨ ਲਿਖਣ ਦੀ ਇਜਾਜ਼ਤ ਦੇਣ ਭਾਵੇਂ ਸਿਲੇਬਸ ਅੰਗਰੇਜ਼ੀ ਮਾਧਿਅਮ ਵਿਚ ਹੋਵੇ। ਕਮਿਸ਼ਨ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਨੋਟ ਕੀਤਾ ਕਿ ਉੱਚ ਵਿਦਿਅਕ ਸੰਸਥਾਵਾਂ ਪਾਠ ਪੁਸਤਕਾਂ ਤਿਆਰ ਕਰਨ ਅਤੇ ਮਾਤ-ਭਾਸ਼ਾ/ਸਥਾਨਕ ਭਾਸ਼ਾਵਾਂ ਵਿੱਚ […]

ਮਾਨਸਾ: ਸ਼ਿਮਲਾ ਮਿਰਚ 1 ਰੁਪਏ ਕਿੱਲੋ, ਕਿਸਾਨਾਂ ਨੇ ਸਬਜ਼ੀ ਸੜਕਾਂ ’ਤੇ ਸੁੱਟੀ

ਮਾਨਸਾ: ਸ਼ਿਮਲਾ ਮਿਰਚ 1 ਰੁਪਏ ਕਿੱਲੋ, ਕਿਸਾਨਾਂ ਨੇ ਸਬਜ਼ੀ ਸੜਕਾਂ ’ਤੇ ਸੁੱਟੀ

ਮਾਨਸਾ, 19 ਅਪਰੈਲ- ਇਥੇ ਭਾਅ ਘੱਟ ਮਿਲਣ ਕਾਰਨ ਕਿਸਾਨਾਂ ਨੇ ਸ਼ਿਮਲਾ ਮਿਰਚ ਨੂੰ ਸੜਕਾਂ ਉਤੇ ਸੁੱਟ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮਹਿੰਗਾ ਬੀਜ ਲੈ ਕੇ ਖੇਤੀ ਵਿਭਿੰਨਤਾ ਤਹਿਤ ਸ਼ਿਮਲਾ ਮਿਰਚਾਂ ਨੂੰ ਲਾਇਆ ਸੀ ਪਰ ਘੱਟ ਭਾਅ ਕਾਰਨ ਇਨ੍ਹਾਂ ਨੂੰ ਸੜਕਾਂ ’ਤੇ ਸੁੱਟਣਾ ਪੈ ਰਿਹਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ […]

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਫੋਟੋ ਅੰਮ੍ਰਿਤਪਾਲ ਦੀ ਨਹੀਂ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਫੋਟੋ ਅੰਮ੍ਰਿਤਪਾਲ ਦੀ ਨਹੀਂ

ਸੰਗਰੂਰ : ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਪਾਲ ਦੀ ਮੋਟਰਸਾਈਕਲ ‘ਤੇ ਬੈਠਿਆਂ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ। ਦੱਸਿਆ ਜਾ ਰਿਹਾ ਸੀ ਕਿ ਮੋਟਰਸਾਈਕਲ ਦੇ ਪਿੱਛੇ ਗੁਲਾਬੀ ਰੰਗ ਦੀ ਪੱਗੜੀ ਬੰਨ੍ਹ […]