By G-Kamboj on
INDIAN NEWS, News, World News

ਵਾਸ਼ਿੰਗਟਨ, 18 ਅਪਰੈਲ- ਅਮਰੀਕਾ ਵਿੱਚ ਕੈਲੀਫੋਰਨੀਆ ਪੁਲੀਸ ਨੇ ਸਟਾਕਟਨ ਅਤੇ ਸੈਕਰਾਮੈਂਟੋ ਅਤੇ ਹੋਰ ਥਾਵਾਂ ਦੇ ਗੁਰਦੁਆਰਿਆਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ 17 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਏਕੇ-47 ਰਾਈਫਲ, ਪਿਸਤੌਲਾਂ ਅਤੇ ਮਸ਼ੀਨਗੰਨਾਂ ਵਰਗੇ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ। ਵੱਡੀ ਕਾਰਵਾਈ ਦੌਰਾਨ 17 ਮੁਲਜ਼ਮਾਂ ਨੂੰ ਗ੍ਰਿਫਤਾਰ […]
By G-Kamboj on
INDIAN NEWS, News

ਮੈਲਬੌਰਨ : ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਦੇ ਰੂਪ ਵਿਚ ਜਾਣੇ ਜਾਂਦੇ ਸਿਡਨੀ ਨੂੰ ਪਛਾੜ ਕੇ ਮੈਲਬੌਰਨ ਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਬਣ ਗਿਆ ਹੈ। ਇਸ ਖਿਤਾਬ ‘ਤੇ ਸਿਡਨੀ 100 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਕਾਬਜ਼ ਸੀ। ਬੀਬੀਸੀ ਨੇ ਸੋਮਵਾਰ ਨੂੰ ਦੱਸਿਆ ਕਿ ਮੈਲਬੌਰਨ ਦੇ ਬਾਹਰੀ ਇਲਾਕਿਆਂ ਵਿਚ ਤੇਜ਼ੀ ਨਾਲ ਵਧ ਰਹੀ […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਪਰੈਲ- ਕੌਮੀ ਜਾਂਚ ਏਜੰਸੀ (ਐੱਨਆਈਏ) ਪਿਛਲੇ ਸਾਲ ਦਰਜ ਹੋਏ ਮਾਮਲੇ ਵਿੱਚ ਪੁੱਛਪੜਤਾਲ ਲਈ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਆਈ। ਬਿਸ਼ਨੋਈ ਇਸ ਸਮੇਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਏਜੰਸੀ ਅੱਜ ਗੈਂਗਸਟਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰੇਗੀ। 1 ਅਪਰੈਲ ਨੂੰ ਮੁੰਬਈ ਪੁਲੀਸ ਨੇ ਰਾਜ […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਪਰੈਲ- ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਵਿੱਚ ਕ੍ਰਮਵਾਰ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਸੋਮਵਾਰ ਨੂੰ ਵਾਧਾ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਸੀਬੀਆਈ ਕੇਸ ਵਿੱਚ ਸਿਸੋਦੀਆ ਦੀ ਹਿਰਾਸਤ 27 ਅਪਰੈਲ ਤੱਕ ਅਤੇ […]
By G-Kamboj on
INDIAN NEWS, News

ਅੰਮ੍ਰਿਤਸਰ, 17 ਅਪਰੈਲ- ਿਚਿਹਰੇ ’ਤੇ ਤਿਰੰਗੇ ਦਾ ਸਟਿੱਕਰ ਲਾਈ ਕੁੜੀ ਨੂੰ ਹਰਿਮੰਦਰ ਸਾਹਿਬ ਵਿੱਚ ਜਾਣ ਤੋਂ ਰੋਕਣ ਦੇ ਮਾਮਲੇ ਨੇ ਚਰਚਾ ਛੇੜ ਦਿੱਤੀ ਹੈ। ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਮਾਮਲੇ ਵਿਚ ਕਮੇਟੀ ਦੇ ਕਰਮਚਾਰੀ ਵੱਲੋਂ ਸ਼ਰਧਾਲੂ ਨਾਲ ਕੀਤੇ ਵਿਵਹਾਰ […]